ਪੜਚੋਲ ਕਰੋ

Kaka On Spotify Billboard: ਸਪੌਟੀਫਾਈ ਇੰਡੀਆ ਦੇ ਬਿਲਬੋਰਡ ‘ਤੇ ਨਜ਼ਰ ਆਇਆ ਗਾਇਕ ਕਾਕਾ, ਗਾਇਕ ਨੇ ਤਸਵੀਰ ਕੀਤੀ ਸ਼ੇਅਰ

Punjabi Singer Kaka: ਪੰਜਾਬੀ ਸਿੰਗਰ ਕਾਕਾ ਹਾਲ ਹੀ ‘ਚ ਸਪੌਟੀਫਾਈ ਇੰਡੀਆ ਦੇ ਬਿਲਬੋਰਡ ‘ਤੇ ਨਜ਼ਰ ਆਇਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਤੇ ਜੈਸਮੀਨ ਸੈਂਡਲਾਸ ਵੀ ਸਪੌਟੀਫਾਈ ਦੇ ਬਿਲਬੋਰਡ ‘ਤੇ ਨਜ਼ਰ ਆ ਚੁੱਕੇ ਹਨ।

Kaka On Spotify India Billboard: ਪੰਜਾਬੀ ਸਿੰਗਰ ਕਾਕਾ ਹਮੇਸ਼ਾ ਲਾਈਮਲਾਈਟ ‘ਚ ਰਹਿੰਦਾ ਹੈ। ਉਹ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨੂੰ ਲੈਕੇ ਅਕਸਰ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ।ਗਾਇਕ ਕਾਕਾ ਨੇ ਬਹੁਤ ਛੋਟੀ ਉਮਰ ‘ਚ ਵੱਡਾ ਮੁਕਾਮ ਹਾਸਲ ਕੀਤਾ ਹੈ। ਹੁਣ ਉਸ ਦੇ ਨਾਂ ਨਾਲ ਇੱਕ ਹੋਰ ਪ੍ਰਾਪਤੀ ਜੁੜ ਗਈ ਹੈ। 

ਪੰਜਾਬੀ ਸਿੰਗਰ ਕਾਕਾ ਹਾਲ ਹੀ ‘ਚ ਸਪੌਟੀਫਾਈ ਇੰਡੀਆ ਦੇ ਬਿਲਬੋਰਡ ‘ਤੇ ਨਜ਼ਰ ਆਇਆ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਤੇ ਜੈਸਮੀਨ ਸੈਂਡਲਾਸ ਵੀ ਸਪੌਟੀਫਾਈ ਦੇ ਬਿਲਬੋਰਡ ‘ਤੇ ਨਜ਼ਰ ਆ ਚੁੱਕੇ ਹਨ। ਕਾਕਾ ਦੇ ਗਾਣੇ ‘ਮਿੱਟੀ ਦੇ ਟਿੱਬੇ’ ਤੇ ‘ਦੀਦਾਰ’ ਨੂੰ ਸਪੌਟੀਫਾਈ ‘ਤੇ ਕਾਫੀ ਪਸੰਦ ਕੀਤਾ ਗਿਆ ਹੈ। ਗਾਇਕ ਨੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। 

Kaka On Spotify Billboard: ਸਪੌਟੀਫਾਈ ਇੰਡੀਆ ਦੇ ਬਿਲਬੋਰਡ ‘ਤੇ ਨਜ਼ਰ ਆਇਆ ਗਾਇਕ ਕਾਕਾ, ਗਾਇਕ ਨੇ ਤਸਵੀਰ ਕੀਤੀ ਸ਼ੇਅਰ

Kaka On Spotify Billboard: ਸਪੌਟੀਫਾਈ ਇੰਡੀਆ ਦੇ ਬਿਲਬੋਰਡ ‘ਤੇ ਨਜ਼ਰ ਆਇਆ ਗਾਇਕ ਕਾਕਾ, ਗਾਇਕ ਨੇ ਤਸਵੀਰ ਕੀਤੀ ਸ਼ੇਅਰ

ਦਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਸਪੌਟੀਫਾਈ ਦੇ ਬਿਲਬੋਰਡ ‘ਤੇ ਨਜ਼ਰ ਆਈ ਸੀ। ਉਸ ਦੇ ਗਾਣੇ ‘ਜੀ ਜਿਹਾ ਕਰਦਾ’ ਨੂੰ ਸਪੌਟੀਫਾਈ ‘ਤੇ ਕਾਫੀ ਸੁਣਿਆ ਜਾ ਰਿਹਾ ਹੈ। ਗਾਇਕਾ ਨੇ ਇਸ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਸੀ।

View this post on Instagram
 
A post shared by Jasmine Sandlas (@jasminesandlas)

ਗਾਇਕ ਕਾਕਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ਚ ਉਸ ਦੇ ਗਾਣੇ ‘ਗੀਤ ਬਣੂਗਾ’ ਤੇ ‘ਦੀਦਾਰ’ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਕਾਕਾ ਨੇ ਆਪਣੀ ਐਲਬਮ ਕੱਢਣ ਦਾ ਐਲਾਨ ਵੀ ਕੀਤਾ ਹੈ। ਉਸ ਦੀ ਐਲਬਮ ‘ਐਨਦਰ ਸਾਈਡ’ ਜਲਦ ਹੀ ਰਿਲੀਜ਼ ਹੋ ਸਕਦੀ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget