ਪੜਚੋਲ ਕਰੋ

Kaka: ਪੰਜਾਬੀ ਗਾਇਕ ਕਾਕਾ ਦਾ ਹਮਸ਼ਕਲ ਆਇਆ ਸਾਹਮਣੇ, ਅਸਲੀ ਨਕਲੀ ਦੀ ਪਛਾਣ ਹੋਈ ਔਖੀ, ਕਾਕੇ ਨੇ ਸ਼ੇਅਰ ਕੀਤੀ ਪੋਸਟ

Punjabi Singer Kaka: ਕਾਕੇ ਦੇ ਇਸ ਡਾਇ ਹਾਰਡ ਫੈਨ ਦਾ ਨਾਂ ਰਾਸ਼ਿਦ ਅਲੀ ਹੈ ਅਤੇ ਉਹ ਪਾਕਿਸਤਾਨ ਦਾ ਰਹਿਣ ਵਾਲਾ ਹੈ। ਉਹ ਆਪਣੇ ਆਪ ਨੂੰ ਗਾਇਕ ਦਾ ਵੱਡਾ ਫੈਨ ਦੱਸਦਾ ਹੈ ਅਤੇ ਇਸ ਨੇ ਸੋਸ਼ਲ ਮੀਡੀਆ 'ਤੇ ਵੀ ਆਪਣਾ ਨਾਂ ਕਾਕਾ ਪਾਕਿਸਤਾਨੀ ਰੱਖਿਆ ਹੈ

Punjabi Singer Kaka Looklike: ਕਹਿੰਦੇ ਹਨ ਕਿ ਹਰ ਇਨਸਾਨ ਦੇ ਦੁਨੀਆ 'ਚ 7 ਹਮਸ਼ਕਲ ਹੁੰਦੇ ਹਨ। ਅਕਸਰ ਹੀ ਅਸੀਂ ਦੇਖਦੇ ਹਾਂ ਕਿ ਸੈਲੇਬ੍ਰਿਟੀਆਂ ਦੇ ਹਮਸ਼ਕਲ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ ਪੰਜਾਬੀ ਗਾਇਕ ਕਾਕਾ ਦਾ ਵੀ ਇੱਕ ਹਮਸ਼ਕਲ ਸਾਹਮਣੇ ਆਇਆ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦਾ ਰਹਿੰਦਾ ਹੈ। ਉਸ ਦੀਆਂ ਵੀਡੀਓਜ਼ ਨੂੰ ਦੇਖ ਕੇ ਅਸਲੀ ਨਕਲੀ ਦੀ ਪਛਾਣ ਕਰਨਾ ਕਾਫੀ ਮੁਸ਼ਕਲ ਹੈ, ਕਿਉਂਕਿ ਉਸ ਦੀ ਸ਼ਕਲ ਕਾਕੇ ਨਾਲ ਕਾਫੀ ਮਿਲਦੀ ਜੁਲਦੀ ਹੈ। 

ਇਹ ਵੀ ਪੜ੍ਹੋ: ਸਤੀਸ਼ ਕੌਸ਼ਿਕ ਦੇ ਦੇਹਾਂਤ ਤੋਂ ਬਾਅਦ 10 ਸਾਲਾ ਧੀ ਨੇ ਸ਼ੇਅਰ ਕੀਤੀ ਭਾਵੁਕ ਪੋਸਟ, ਤਸਵੀਰ ਦੇਖ ਅੱਖਾਂ ਹੋ ਜਾਣਗੀਆਂ ਨਮ

ਕਾਕੇ ਦੇ ਇਸ ਡਾਇ ਹਾਰਡ ਫੈਨ ਦਾ ਨਾਂ ਰਾਸ਼ਿਦ ਅਲੀ ਹੈ ਅਤੇ ਉਹ ਪਾਕਿਸਤਾਨ ਦਾ ਰਹਿਣ ਵਾਲਾ ਹੈ। ਉਹ ਆਪਣੇ ਆਪ ਨੂੰ ਗਾਇਕ ਦਾ ਵੱਡਾ ਫੈਨ ਦੱਸਦਾ ਹੈ ਅਤੇ ਇਸ ਨੇ ਸੋਸ਼ਲ ਮੀਡੀਆ 'ਤੇ ਵੀ ਆਪਣਾ ਨਾਂ ਕਾਕਾ ਪਾਕਿਸਤਾਨੀ ਰੱਖਿਆ ਹੋਇਆ ਹੈ। ਦੇਖੋ ਉਸ ਦੀ ਸੋਸ਼ਲ ਮੀਡੀਆ ਪੋਸਟ:

View this post on Instagram
 
A post shared by Rashid Ali (@kakapakistani7)

ਦੇਖੋ ਉਸ ਦਾ ਇੱਕ ਹੋਰ ਵੀਡੀਓ:

View this post on Instagram
 
A post shared by Rashid Ali (@kakapakistani7)

ਗਾਇਕ ਕਾਕਾ ਨੇ ਆਪਣੇ ਹਮਸ਼ਕਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦਿਆਂ ਕਿਹਾ, "ਕਾਕਾ ਪਾਕਿਸਤਾਨੀ ਨੂੰ ਦੇਖ ਲਓ, ਕਦੇ ਲਾਲ ਸੂਟ ਵਾਲੀ ਨੂੰ ਆਫਿਸ ਲੈਕੇ ਜਾ ਰਿਹਾ, ਕਦੇ ਕਿਸੇ ਨੂੰ। ਇੰਨੀਂ ਕੁੜੀਆਂ ਤਾਂ ਮੇਰੇ 'ਤੇ ਵੀ ਨਹੀਂ ਮਰਦੀਆਂ। ਬਾਈ ਮੇਰੇ ਸਾਰੇ ਫਾਲੋਅਰਜ਼ ਨੂੰ ਬੇਨਤੀ ਹੈ ਕਿ ਮੇਰੇ ਡੁਪਲੀਕੇਟ ਤੇ ਫੈਨ ਪੇਜਿਜ਼ ਨੂੰ ਸਪੋਰਟ ਕਰਿਆ ਕਰੋ। ਮੈਨੂੰ ਖੁਸ਼ੀ ਹੁੰਦੀ, ਜਦੋਂ ਲਿਟਲ ਕਾਕੇ ਦੇ ਮੈਂ 2-3 ਲੱਖ ਫਾਲੋਅਰਜ਼ ਦੇਖਦਾ।"

Kaka: ਪੰਜਾਬੀ ਗਾਇਕ ਕਾਕਾ ਦਾ ਹਮਸ਼ਕਲ ਆਇਆ ਸਾਹਮਣੇ, ਅਸਲੀ ਨਕਲੀ ਦੀ ਪਛਾਣ ਹੋਈ ਔਖੀ, ਕਾਕੇ ਨੇ ਸ਼ੇਅਰ ਕੀਤੀ ਪੋਸਟ

ਕਾਬਿਲੇਗ਼ੌਰ ਹੈ ਕਿ ਕਾਕੇ ਦਾ ਹਾਲ ਹੀ 'ਚ ਗਾਣਾ 'ਸ਼ੇਪ' ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਹੁਣ ਤੱਕ ਮਿਲੀਅਨਜ਼ ਵਿੱਚ ਵਿਊਜ਼ ਮਿਲ ਚੁੱਕੇ ਹਨ।

ਇਹ ਵੀ ਪੜ੍ਹੋ: ਪ੍ਰਿਯੰਕਾ ਚੋਪੜਾ ਨੇ ਕਿਉਂ ਕੀਤੀ ਸੀ 3 ਵਾਰ ਆਤਮ ਹੱਤਿਆ ਦੀ ਕੋਸ਼ਿਸ਼, ਅਦਾਕਾਰਾ ਦੇ ਮੈਨੇਜਰ ਨੇ ਕੀਤਾ ਸੀ ਖੁਲਾਸਾ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget