ਪੜਚੋਲ ਕਰੋ

Kaka Girlfriend: ਪੰਜਾਬੀ ਸਿੰਗਰ ਕਾਕਾ ਦਾ ਇਸ ਲੜਕੀ ਨਾਲ ਚੱਲ ਰਿਹਾ ਚੱਕਰ? ਸ਼ੇਅਰ ਕੀਤੀ ਰੋਮਾਂਟਿਕ ਵੀਡੀਓ 

Punjabi SInger Kaka: ਕਾਕਾ ਨੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਇੱਕ ਲੜਕੀ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਗੀਤ ਮਿੱਟੀ ਦੇ ਟਿੱਬੇ ਦੀ ਇੱਕ ਰੋਮਾਂਟਿਕ ਲਾਈਨ ਤੇ ਉਸ ਲੜਕੀ ਨਾਲ ਰੀਲ ਬਣਾਈ ਹੈ

Punjabi Singer Kaka: ਪੰਜਾਬੀ ਸਿੰਗਰ ਕਾਕਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦਾ ਗਾਣਾ `ਮਿੱਟੀ ਦੇ ਟਿੱਬੇ` ਜ਼ਬਰਦਸਤ ਹਿੱਟ ਹੋਇਆ ਹੈ। ਡੇਢ ਮਹੀਨਾ ਪਹਿਲੇ ਰਿਲੀਜ਼ ਹੋਏ ਇਸ ਗੀਤ ਨੂੰ ਹੁਣ ਤੱਕ 5 ਕਰੋੜ ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ। ਇਹੀ ਨਹੀਂ ਇਹ ਗਾਣਾ ਸੋਸ਼ਲ ਮੀਡੀਆ `ਤੇ ਵੀ ਛਾਇਆ ਹੋਇਆ ਹੈ। ਇਸ ਗੀਤ ਤੇ ਲੋਕ ਖੂਬ ਰੀਲਾਂ ਬਣਾ ਰਹੇ ਹਨ। 

ਹੁਣ ਫ਼ਿਰ ਤੋਂ ਕਾਕਾ ਸੁਰਖੀਆਂ `ਚ ਆ ਗਏ ਹਨ। ਦਰਅਸਲ ਕਾਕਾ ਨੇ ਇੰਸਟਾਗ੍ਰਾਮ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਇੱਕ ਲੜਕੀ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਗੀਤ ਮਿੱਟੀ ਦੇ ਟਿੱਬੇ ਦੀ ਇੱਕ ਰੋਮਾਂਟਿਕ ਲਾਈਨ ਤੇ ਉਸ ਲੜਕੀ ਨਾਲ ਰੀਲ ਬਣਾਈ ਹੈ। ਇਸ ਗੀਤ ਦੀਆਂ ਲਾਈਨਾਂ "ਅੱਖਾਂ ਵਿੱਚੋਂ ਕਿੰਨਾ ਬੋਲਦੀ ਐਂ ਚਿਹਰੇ ਮੇਰੇ ਚੋਂ ਕੀ ਟੋਲਦੀ ਐਂ, ਮੇਰੇ ਵਿੱਚੋਂ ਤੈਨੂੰ ਐਸਾ ਕੀ ਦਿਖਿਆ ਕਿ ਬਾਕੀ ਇੰਨੇ ਦਿਲ ਰੋਲਦੀ ਐਂ।" ਵੀਡੀਓ ਸ਼ੇਅਰ ਕਰਦਿਆਂ ਕਾਕਾ ਨੇ ਕੈਪਸ਼ਨ `ਚ ਲਿਖਿਆ, "ਚਿਹਰੇ ਮੇਰੇ ਚੋਂ ਕੀ ਟੋਲਦੀ ਐਂ?" ਦੇਖੋ ਵੀਡੀਓ:

View this post on Instagram
 
A post shared by Kaka (@kaka._.ji)

ਕੌਣ ਹੈ ਇਹ ਲੜਕੀ?
ਇਸ ਲੜਕੀ ਮਨਪ੍ਰੀਤ ਕੌਰ ਦਿਓਲ ਹੈ, ਜੋ ਕਿ ਕੈਨੇਡਾ ਰਹਿੰਦੀ ਹੈ। ਸਿੰਗਰ ਕਾਕਾ ਵੀ ਇੰਨੀਂ ਦਿਨੀਂ ਕੈਨੇਡਾ ਵਿੱਚ ਮਿਊਜ਼ਿਕ ਕੰਸਰਟ ਕਰ ਰਹੇ ਹਨ। ਉੱਧਰ ਕਾਕਾ ਨੇ ਇਹ ਵੀਡੀਓ ਸ਼ੇਅਰ ਕਰ ਸਭ ਦੇ ਦਿਲਾਂ `ਚ ਇਹ ਸਵਾਲ ਜ਼ਰੂਰ ਪੈਦਾ ਕਰ ਦਿੱਤੇ ਹਨ ਕਿ ਇਹ ਲੜਕੀ ਕਿਤੇ ਕਾਕਾ ਦੀ ਗਰਲ ਫ਼ਰੈਂਡ ਤਾਂ ਨਹੀ? ਮਨਪ੍ਰੀਤ ਕੌਰ ਨੇ ਹਾਲ ਹੀ `ਚ ਆਪਣੀ ਤਸਵੀਰਾਂ ਇੰਸਟਾਗ੍ਰਾਮ ਤੇ ਵੀ ਸ਼ੇਅਰ ਕੀਤੀਆਂ ਸੀ। ਜਿਸ ਵਿੱਚ ਕੈਪਸ਼ਨ ਲਿਖਦਿਆਂ ਉਸ ਨੇ ਲਿਖਿਆ ਸੀ ਕਿ ਇਹ ਫ਼ੋਟੋ ਕਾਕਾ ਨੇ ਖਿੱਚੀ ਹੈ। ਮਨਪ੍ਰੀਤ ਨੇ ਤਸਵੀਰ ਤੇ ਕੈਪਸ਼ਨ `ਚ ਇਹ ਵੀ ਲਿਖਿਆ, "ਸਾਸੋਂ ਕੀ ਮਾਲਾ ਪੇ ਸਿਮਰਨ ਮੇਂ ਪੀ ਕਾ ਨਾਮ।"

View this post on Instagram
 
A post shared by manpreet kaur (@manpreetkdeol)

ਦੋਵੇਂ ਸੋਸ਼ਲ ਮੀਡੀਆ ਤੇ ਇੱਕ ਦੂਜੇ ਨੂੰ ਕਰਦੇ ਹਨ ਫ਼ਾਲੋ
ਇਹੀ ਨਹੀਂ ਕਾਕਾ ਤੇ ਮਨਪ੍ਰੀਤ ਦੋਵੇਂ ਹੀ ਇੱਕ ਦੂਜੇ ਨੂੰ ਸੋਸ਼ਲ ਮੀਡੀਆ ਤੇ ਫ਼ਾਲੋ ਕਰਦੇ ਹਨ। ਮਨਪ੍ਰੀਤ ਦੇ ਇੰਸਟਾਗ੍ਰਾਮ ਤੇ 11 ਹਜ਼ਾਰ ਫ਼ਾਲੋਅਰਜ਼ ਹਨ। ਉਹ ਕੈਨੇਡਾ ਰਹਿੰਦੀ ਹੈ। ਕਾਕਾ ਵੀ ਪਿਛਲੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਹਨ। ਹੁਣ ਸਵਾਲ ਇਹ ਉੱਠਦਾ ਹੈ ਕਿ ਆਖਰ ਇਹ ਲੜਕੀ ਕਾਕਾ ਦੀ ਗਰਲਫ਼ਰੈਂਡ ਹੈ ਜਾਂ ਫ਼ਿਰ ਇਸ ਵੀਡੀਓ ਪਿੱਛੇ ਕੁਝ ਹੋਰ ਕਹਾਣੀ ਹੈ। ਪਿਛਲੇ ਲੰਬੇ ਸਮੇਂ ਤੋਂ ਕਾਕਾ ਦੇ ਫ਼ੈਨਜ਼ ਉਨ੍ਹਾਂ ਨੂੰ ਰਿਕੁਐਸਟ ਕਰ ਰਹੇ ਸੀ ਕਿ ਉਹ ਆਪਣੀ ਗਰਲਫ਼ਰੈਂਡ ਰਿਵੀਲ ਕਰਨ। ਇਸ ਤੋਂ ਕੁੱਝ ਸਮਾਂ ਬਾਅਦ ਹੀ ਇਹ ਵੀਡੀਓ ਸਾਹਮਣੇ ਆਈ ਹੈ।   

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget