ਪੜਚੋਲ ਕਰੋ

Singer Kaka: ਗਾਇਕ ਕਾਕਾ ਦਾ ਫੈਨਜ਼ ਨੂੰ ਚੈਲੇਂਜ, 'ਇੱਕੋ ਸਾਹ 'ਚ ਗਾ ਕੇ ਦਿਖਾਓ ਮੇਰਾ ਇਹ ਗਾਣਾ', ਦੇਖੋ ਵੀਡੀਓ

ਕਾਕਾ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣਾ ਗਾਣਾ 'ਸ਼ੇਪ' ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਨਾਲ ਉਹ ਆਪਣੇ ਫੈਨਜ਼ ਨੂੰ ਚੈਲੇਂਜ ਕਰ ਰਿਹਾ ਹੈ

Punjabi Singer Kaka Challenge To His Fans: ਪੰਜਾਬੀ ਗਾਇਕ ਕਾਕਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਉਹ ਆਪਣੇ ਗਾਣਿਆਂ ਨਾਲੋਂ ਜ਼ਿਆਦਾ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ ਵਿੱਚ ਰਹਿੰਦਾ ਹੈ। ਹੁਣ ਗਾਇਕ ਦੀ ਇੱਕ ਹੋਰ ਸੋਸ਼ਲ ਮੀਡੀਆ ਪੋਸਟ ਚਰਚਾ ਵਿੱਚ ਹੈ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਇੱਕ ਹੋਰ ਭਾਵੁਕ ਪੋਸਟ, 'ਅਕਾਲ ਪੁਰਖ ਦੀ ਸਿਰਜੀ ਦੁਨੀਆ ਤੋਂ ਵਿਸ਼ਵਾਸ ਉੱਠ ਰਿਹਾ'

ਕਾਕਾ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣਾ ਗਾਣਾ 'ਸ਼ੇਪ' ਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਨਾਲ ਉਹ ਆਪਣੇ ਫੈਨਜ਼ ਨੂੰ ਚੈਲੇਂਜ ਕਰ ਰਿਹਾ ਹੈ ਕਿ ਕੀ ਉਹ ਇੱਕੋ ਸਾਹ 'ਚ ਇਹ ਗਾਣਾ ਗਾ ਸਕਦੇ ਹਨ। ਫੈਨਜ਼ ਇਸ ਵੀਡੀਓ 'ਤੇ ਖੂਬ ਰੀਲਾਂ ਬਣਾ ਰਹੇ ਹਨ। ਦੇਖੋ ਕਾਕੇ ਦੀ ਇਹ ਵੀਡੀਓ:

View this post on Instagram
 
A post shared by Kaka (@kaka._.ji)

ਕਾਬਿਲੇਗ਼ੌਰ ਹੈ ਕਿ ਕਾਕਾ ਦਾ ਗਾਣਾ 'ਸ਼ੇਪ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਉਸ ਦਾ ਇਹ ਗਾਣਾ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵੀ ਇਹ ਗਾਣਾ ਕਾਫੀ ਟਰੈਂਡ ਕਰ ਰਿਹਾ ਹੈ। ਇਸ ਦੇ ਨਾਲ ਨਾਲ ਕਾਕਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਆਪਣੀ ਐਲਬਮ 'ਐਨਦਰ ਸਾਈਡ' ਦਾ ਐਲਾਨ ਵੀ ਕਰ ਦਿੱਤਾ ਹੈ। ਇਸ ਦੇ ਨਾਲ ਨਾਲੀ ਕਾਕਾ ਦਾ 'ਟੈਲੇਂਟ ਟੇਕਓਵਰ' ਟੂਰ ਵੀ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਇਹ ਟੂਰ 25 ਫਰਵਰੀ ਤੋਂ ਆਸਟਰੇਲੀਆ 'ਚ ਸ਼ੁਰੂ ਹੋਣਾ ਸੀ। ਇਸ ਦੇ ਨਾਲ ਨਾਲ ਕਾਕਾ ਉਨ੍ਹਾਂ ਪੰਜਾਬੀ ਕਲਾਕਾਰਾਂ 'ਚੋਂ ਇੱਕ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਹਨ। ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਕਾਕੇ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ 2.3 ਮਿਲੀਅਨ ਯਾਨਿ 23 ਲੱਖ ਫਾਲੋਅਰਜ਼ ਹਨ।

ਇਹ ਵੀ ਪੜ੍ਹੋ: ਗਾਇਕ ਅਰਮਾਨ ਮਲਿਕ ਦੀ ਯੂਟਿਊਬਰ ਅਰਮਾਨ ਮਲਿਕ ਨੂੰ ਚੇਤਾਵਨੀ, 'ਮੇਰਾ ਨਾਂ ਇਸਤੇਮਾਲ ਕਰਨਾ ਬੰਦ ਕਰ', ਪਤਨੀਆਂ ਨੇ ਦਿੱਤਾ ਜਵਾਬ

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Embed widget