ਪੜਚੋਲ ਕਰੋ

Mitti De Tibbe: ਪੰਜਾਬੀ ਸਿੰਗਰ ਕਾਕਾ ਦਾ ਗਾਣਾ `ਮਿੱਟੀ ਦੇ ਟਿੱਬੇ` ਹੋਇਆ ਸੁਪਰਹਿੱਟ, ਯੂਟਿਊਬ ਤੇ ਕਰ ਰਿਹਾ ਟਰੈਂਡ

Kaka New Song: ਦਸ ਦਈਏ ਕਿ ਇਹ ਗੀਤ 28 ਜੁਲਾਈ ਨੂੰ ਰਿਲੀਜ਼ ਕੀਤਾ ਗਿਆ ਸੀ। ਇੰਨੇ ਦਿਨਾਂ ਬਾਅਦ ਵੀ ਇਸ ਗੀਤ ਨੇ ਹਾਲੇ ਤੱਕ ਟਰੈਂਡਿੰਗ `ਚ ਆਪਣੀ ਜਗ੍ਹਾ ਬਣਾ ਕੇ ਰੱਖੀ ਹੋਈ ਹੈ। 

Kaka New Punjabi Song Mitti De Tibbe: ਪੰਜਾਬੀ ਸਿੰਗਰ ਕਾਕਾ ਇੰਨੀਂ ਦਿਨੀ ਆਪਣੇ ਨਵੇਂ ਗੀਤ `ਮਿੱਟੀ ਦੇ ਟਿੱਬੇ` ਨੂੰ ਲੈਕੇ ਕਾਫ਼ੀ ਚਰਚਾ `ਚ ਹਨ। ਇਹ ਗੀਤ ਸੁਪਰਹਿੱਟ ਹੋ ਚੁੱਕਿਆ ਹੈ। ਇਸ ਗਾਣੇ ਨੂੰ ਯੂਟਿਊਬ `ਤੇ ਹੁਣ ਤੱਕ 15 ਮਿਲੀਅਨ ਯਾਨਿ ਡੇਢ ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਹ ਗਾਣਾ ਯੂਟਿਊਬ ਤੇ ਮਿਊਜ਼ਿਕ ਲਈ 6ਵੇਂ ਨੰਬਰ ਤੇ ਟਰੈਂਡ ਕਰ ਰਿਹਾ ਹੈ।

ਦਸ ਦਈਏ ਕਿ ਇਹ ਗੀਤ 28 ਜੁਲਾਈ ਨੂੰ ਰਿਲੀਜ਼ ਕੀਤਾ ਗਿਆ ਸੀ। ਇੰਨੇ ਦਿਨਾਂ ਬਾਅਦ ਵੀ ਇਸ ਗੀਤ ਨੇ ਹਾਲੇ ਤੱਕ ਟਰੈਂਡਿੰਗ `ਚ ਆਪਣੀ ਜਗ੍ਹਾ ਬਣਾ ਕੇ ਰੱਖੀ ਹੋਈ ਹੈ। 

ਇਸ ਗੀਤ ਦੇ ਡੇਢ ਕਰੋੜ ਵਿਊਜ਼ ਮਿਲਣ ਤੇ ਗਾਣੇ ਦੇ ਟਰੈਂਡਿੰਗ `ਚ ਬਣੇ ਰਹਿਣ ਦੀ ਖੁਸ਼ੀ `ਚ ਕਾਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ `ਤੇ ਸਟੋਰੀ ਸ਼ੇਅਰ ਕੀਤੀ। ਉਨ੍ਹਾਂ ਨੇ ਯੂਟਿਊਬ ਤੋਂ ਸਕ੍ਰੀਨਸ਼ਾਟ ਲੈਕੇ ਆਪਣੀ ਸਟੋਰੀ `ਚ ਅਪਲੋਡ ਕੀਤਾ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ, "ਗੀਤ ਨੂੰ ਇੰਨਾਂ ਪਿਆਰ ਦੇਣ ਲਈ ਧੰਨਵਾਦ, ਇਸੇ ਤਰ੍ਹਾਂ ਪਿਆਰ ਦਿੰਦੇ ਰਹੋ, ਇਹੋ ਜਿਹੇ ਗੀਤ ਬਣਾਉਣ ਦਾ ਹੌਸਲਾ ਬਣਿਆ ਰਹਿੰਦਾ। ਆਰਟਿਸਟ ਮਰਨਾ ਨੀ ਚਾਹੀਦਾ।"

Mitti De Tibbe: ਪੰਜਾਬੀ ਸਿੰਗਰ ਕਾਕਾ ਦਾ ਗਾਣਾ `ਮਿੱਟੀ ਦੇ ਟਿੱਬੇ` ਹੋਇਆ ਸੁਪਰਹਿੱਟ, ਯੂਟਿਊਬ ਤੇ ਕਰ ਰਿਹਾ ਟਰੈਂਡ

ਪੰਜਾਬੀ ਸਿੰਗਰ ਕਾਕਾ ਇੰਨੀਂ ਦਿਨੀਂ ਲਗਾਤਾਰ ਚਰਚਾ `ਚ ਬਣੇ ਹੋਏ ਹਨ। ਹਾਲ ਹੀ `ਚ ਉਨ੍ਹਾ ਦਾ ਗੀਤ ਮਿੱਟੀ ਦੇ ਟਿੱਬੇ ਰਿਲੀਜ਼ ਹੋਇਆ ਸੀ। ਲੋਕਾਂ ਨੂੰ ਇਹ ਗੀਤ ਖਾਸਾ ਪਸੰਦ ਆ ਰਿਹਾ ਹੈ। ਇਹ ਗੀਤ ਯੂਟਿਊਬ ਤੇ ਮਿਊਜ਼ਿਕ ਲਈ ਟਰੈਂਡਿੰਗ `ਚ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਟੈਲੇਂਟ ਤੇ ਕਾਬਲੀਅਤ ਦੇ ਦਮ `ਤੇ ਪੰਜਾਬੀ ਇੰਡਸਟਰੀ `ਚ ਆਪਣਾ ਨਾਂ ਚਮਕਾਇਆ ਹੈ। ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰ ਹਿੱਟ ਗੀਤ ਦਿਤੇ ਹਨ।

ਕਾਬਿਲੇਗ਼ੌਰ ਹੈ ਕਿ ਕਾਕਾ ਨੂੰ ਕਾਲਾ ਲਿਬਾਸ, ਤੀਜੀ ਸੀਟ ਤੇ ਟੈਂਪਰੇਰੀ ਪਿਆਰ ਵਰਗੇ ਗੀਤਾਂ ਲਈ ਜਾਣਿਆ ਜਾਂਦਾ ਹੈ। ਕਾਕਾ ਦੇ ਇਸ ਸਟੰਟ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਇਸ ਵੀਡੀਓ `ਤੇ ਹਜ਼ਾਰਾਂ ਲਾਈਕਸ ਤੇ ਕਮੈਂਟਸ ਦੇਖਣ ਨੂੰ ਮਿਲ ਰਹੇ ਹਨ। ਦਸ ਦਈਏ ਕਿ ਕਾਕਾ ਆਪਣੇ ਵੱਖਰੇ ਸਟਾਈਲ ਲਈ ਜਾਣੇ ਜਾਂਦੇ ਹਨ। ਕੁੱਝ ਦਿਨ ਪਹਿਲਾਂ ਉਨ੍ਹਾਂ ਨੇ ਆਟੋ ਚਲਾਉਂਦੇ ਹੋਏ ਆਪਣੀ ਇੱਕ ਵੀਡੀਓ ਸ਼ੇਅਰ ਕੀਤੀ ਸੀ। ਜੋ ਕਿ ਕਾਫ਼ੀ ਵਾਇਰਲ ਹੋ ਗਈ ਸੀ।     

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget