ਪੜਚੋਲ ਕਰੋ

Kaka: ਪੰਜਾਬੀ ਗਾਇਕ ਕਾਕੇ ਦੇ ਗਾਣੇ 'ਸ਼ੇਪ' 'ਤੇ ਇੰਸਟਾਗ੍ਰਾਮ 'ਤੇ ਬਣੀਆਂ 1.7 ਮਿਲੀਅਨ ਰੀਲਾਂ, ਹਾਲੇ ਵੀ ਗਾਣਾ ਟਰੈਂਡਿੰਗ 'ਚ

Shape Song Kaka: ਕਾਕੇ ਦੇ ਨਾਂ ਵੱਡੀ ਉਪਲਬਧੀ ਜੁੜੀ ਗਈ ਹੈ। ਕਾਕੇ ਦਾ ਗਾਣਾ 'ਸ਼ੇਪ' ਖੂਬ ਧਮਾਲਾਂ ਪਾ ਰਿਹਾ ਹੈ। ਯੂਟਿਊਬ 'ਤੇ ਇਸ ਗਾਣੇ ਨੂੰ 5 ਕਰੋੜ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਸੋਸ਼ਲ ਮੀਡੀਆ 'ਤੇ ਵੀ ਇਹ ਗਾਣਾ ਛਾਇਆ ਹੋਇਆ ਹੈ।

Punjabi Singer Kaka Shape: ਪੰਜਾਬੀ ਗਾਇਕ ਕਾਕਾ ਅਕਸਰ ਹੀ ਸੁਰਖੀਆਂ 'ਚ ਛਾਇਆ ਰਹਿੰਦਾ ਹੈ। ਉਸ ਨੇ ਹਾਲ ਹੀ ਪੰਜਾਬੀ ਫਿਲਮ ਇੰਡਸਟਰੀ 'ਚ ਡੈਬਿਊ ਦਾ ਐਲਾਨ ਕੀਤਾ ਹੈ। ਉਹ 'ਵ੍ਹਾਈਟ ਪੰਜਾਬ' ਫਿਲਮ ਰਾਹੀਂ ਐਕਟਿੰਗ ਦੀ ਦੁਨੀਆ 'ਚ ਕਦਮ ਰੱਖਣ ਜਾ ਰਿਹਾ ਹੈ। ਇਸ ਦੇ ਨਾਲ ਨਾਲ ਉਹ ਟੌਪ ਦਾ ਗਾਇਕ ਤਾਂ ਹੈ ਹੀ।

ਇਹ ਵੀ ਪੜ੍ਹੋ: ਮਿਸ ਪੂਜਾ ਫਿੱਟ ਰਹਿਣ ਲਈ ਕਈ ਘੰਟੇ ਜਿੰਮ 'ਚ ਵਹਾਉਂਦੀ ਪਸੀਨਾ, ਗਾਇਕਾ ਨੇ ਵੀਡੀਓ ਕੀਤੀ ਸ਼ੇਅਰ

ਹੁਣ ਕਾਕੇ ਦੇ ਨਾਂ ਇੱਕ ਹੋਰ ਵੱਡੀ ਉਪਲਬਧੀ ਜੁੜੀ ਗਈ ਹੈ। ਦਰਅਸਲ, ਕਾਕੇ ਦਾ ਗਾਣਾ 'ਸ਼ੇਪ' ਖੂਬ ਧਮਾਲਾਂ ਪਾ ਰਿਹਾ ਹੈ। ਯੂਟਿਊਬ 'ਤੇ ਇਸ ਗਾਣੇ ਨੂੰ 5 ਕਰੋੜ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਇਹੀ ਨਹੀਂ ਸੋਸ਼ਲ ਮੀਡੀਆ 'ਤੇ ਵੀ ਇਹ ਗਾਣਾ ਛਾਇਆ ਹੋਇਆ ਹੈ। ਇਸ ਗਾਣੇ 'ਤੇ ਇੰਸਟਾਗ੍ਰਾਮ ;ਤੇ 1.7 ਮਿਲੀਅਨ ਯਾਨਿ 17 ਲੱਖ ਰੀਲਾਂ ਬਣ ਚੁੱਕੀਆਂ ਹਨ। ਹਾਲੇ ਵੀ ਇੰਸਗਟਾ 'ਤੇ ਇਹ ਗਾਣਾ ਟਰੈਂਡ ਕਰ ਰਿਹਾ ਹੈ। 


Kaka: ਪੰਜਾਬੀ ਗਾਇਕ ਕਾਕੇ ਦੇ ਗਾਣੇ 'ਸ਼ੇਪ' 'ਤੇ ਇੰਸਟਾਗ੍ਰਾਮ 'ਤੇ ਬਣੀਆਂ 1.7 ਮਿਲੀਅਨ ਰੀਲਾਂ, ਹਾਲੇ ਵੀ ਗਾਣਾ ਟਰੈਂਡਿੰਗ 'ਚ

ਕਾਕੇ ਦੇ ਤਿੰਨ ਗਾਣੇ ਰਹੇ ਟਰੈਂਡਿੰਗ 'ਚ
ਇਸ ਵਿਚ ਕੋਈ ਸ਼ੱਕ ਨਹੀਂ ਕਿ ਕਾਕਾ ਟੌਪ ਦਾ ਪੰਜਾਬੀ ਗਾਇਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਉਸ ਦੇ ਹੁਣ ਤੱਕ 3 ਗਾਣੇ ਇੰਸਟਾਗ੍ਰਾਮ 'ਤੇ ਟਰੈਂਡਿੰਗ ;'ਚ ਰਹਿ ਚੁੱਕੇ ਹਨ। ਉਸ ਦੇ ਗਾਣੇ 'ਮਿੱਟੀ ਦੇ ਟਿੱਬੇ', 'ਲਿਬਾਸ' ਤੇ 'ਸ਼ੇਪ' 'ਤੇ ਕਈ ਮਿਲੀਅਨ ਰੀਲਾਂ ਤੇ ਵੀਡੀਓਜ਼ ਬਣ ਚੁੱਕੀਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਕਾਕਾ ਦੀ ਕਿੰਨੀ ਜ਼ਬਰਦਸਤ ਫੈਨ ਫਾਲੋਇੰਗ ਹੈ। 

 
 
 
 
 
View this post on Instagram
 
 
 
 
 
 
 
 
 
 
 

A post shared by Kaka (@kaka._.ji)

ਕਾਬਿਲੇਗ਼ੌਰ ਹੈ ਕਿ ਕਾਕਾ ਜਲਦ ਹੀ ਫਿਲਮਾਂ 'ਚ ਡੈਬਿਊ ਕਰਨ ਜਾ ਰਿਹਾ ਹੈ। ਉਸ ਦੀ ਪਹਿਲੀ ਫਿਲਮ 'ਵ੍ਹਾਈਟ ਪੰਜਾਬ' ਹੋਣ ਵਾਲੀ ਹੈ। ਇਸ ਫਿਲਮ 'ਚ ਗੈਂਗਸਟਰਾਂ ਦੀ ਜ਼ਿੰਦਗੀ ਦੀ ਝਲਕ ਦਿਖਾਈ ਜਾਵੇਗੀ। ਫਿਲਹਾਲ ਇਸ ਫਿਲਮ ਬਾਰੇ ਕੋਈ ਹੋਰ ਅਪਡੇਟ ਸਾਹਮਣੇ ਨਹੀਂ ਆਈ ਹੈ।

ਇਹ ਵੀ ਪੜ੍ਹੋ: ਤੁਰਕੀ ਦਾ ਪ੍ਰਸਿੱਧ ਐਕਟਰ ਬੁਰਾਕ ਡੇਨਿਜ਼ ਪਹੁੰਚਿਆ ਭਾਰਤ, ਬਾਲੀਵੁੱਡ ਗੀਤਾਂ 'ਤੇ ਥਿਰਕਦਾ ਆਇਆ ਨਜ਼ਰ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget