ਪੜਚੋਲ ਕਰੋ

Karan Aujla: ਕਰਨ ਔਜਲਾ ਤੇ ਪਲਕ ਦੇ ਪ੍ਰੀ ਵੈਡਿੰਗ ਸ਼ੂਟ ਦੀ ਵੀਡੀਓ ਆਈ ਸਾਹਮਣੇ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼

Karan Aujla Video: ਰਨ ਔਜਲਾ ਤੇ ਪਲਕ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਪਲਕ ਇੱਕ ਕਮਰੇ 'ਚ ਤਿਆਰ ਹੋ ਕੇ ਖੜੀ ਹੈ। ਪਲਕ ਇਸ ਵੀਡੀਓ 'ਚ ਚਿੱਟੀ ਵੈਡਿੰਗ ਡਰੈੱਸ 'ਚ ਨਜ਼ਰ ਆ ਰਹੀ ਹੈ।

Karan Aujla And Palak Video: ਪੰਜਾਬੀ ਸਿੰਗਰ ਕਰਨ ਔਜਲਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ 'ਚ ਕਰਨ ਔਜਲਾ ਦੀ ਐਲਬਮ 'ਫੋਰ ਯੂ' ਰਿਲੀਜ਼ ਹੋਈ ਹੈ, ਜਿਸ ਨੇ ਪੂਰੀ ਦੁਨੀਆ 'ਚ ਧਮਾਲਾਂ ਪਾਈਆਂ ਹੋਈਆਂ ਹਨ। ਇਸ ਦੇ ਨਾਲ ਨਾਲ ਹਾਲ ਹੀ 'ਚ ਕਰਨ ਤੇ ਪਲਕ ਦੇ ਪ੍ਰੀ ਵੈਡਿੰਗ ਸ਼ੂਟ ਦੀਆਂ ਤਸਵੀਰਾਂ ਸਾਹਮਣੇ ਆਈਆਂ ਸੀ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋਈਆਂ ਹਨ। 

ਇਹ ਵੀ ਪੜ੍ਹੋ: ਈਸ਼ਾ ਦਿਓਲ ਦੀ ਵਿਦਾਈ 'ਚ ਫੁੱਟ-ਫੁੱਟ ਕੇ ਰੋਏ ਸੀ ਧਰਮਿੰਦਰ, ਸੋਸ਼ਲ ਮੀਡੀਆ 'ਤੇ ਛਾਇਆ ਇਹ ਵੀਡੀਓ

ਹੁਣ ਕਰਨ ਔਜਲਾ ਤੇ ਪਲਕ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਪਲਕ ਇੱਕ ਕਮਰੇ 'ਚ ਤਿਆਰ ਹੋ ਕੇ ਖੜੀ ਹੈ। ਪਲਕ ਇਸ ਵੀਡੀਓ 'ਚ ਚਿੱਟੀ ਵੈਡਿੰਗ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਦੌਰਾਨ ਕਰਨ ਔਜਲਾ ਦੀ ਕਮਰੇ 'ਚ ਐਂਟਰੀ ਹੁੰਦੀ ਹੈ। ਵੀਡੀਓ 'ਚ ਉਹ ਬਿਲਕੁਲ ਕੈਜ਼ੂਅਲ ਯਾਨਿ ਸਾਧਾਰਨ ਲੁੱਕ 'ਚ ਨਜ਼ਰ ਆ ਰਹੇ ਹਨ। ਇੰਜ ਲੱਗਦਾ ਹੈ ਕਿ ਇਹ ਵੀਡੀਓ ਜੋੜੇ ਪ੍ਰੀ ਵੈਡਿੰਗ ਸ਼ੂਟਿੰਗ ਤੋਂ ਥੋੜੀ ਦੇਰ ਪਹਿਲਾਂ ਦਾ ਹੀ ਹੈ। ਇਸ ਵੀਡੀਓ 'ਤੇ ਕਰਨ ਔਜਲਾ ਦੇ ਫੈਨਜ਼ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਦੱਸ ਦਈਏ ਕਿ ਇਹ ਵੀਡੀਓ ਕਰਨ ਔਜਲਾ ਦੇ ਫੈਨ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਦੇਖੋ ਇਹ ਵੀਡੀਓ:

View this post on Instagram
 
A post shared by 𝐊𝐀𝐑𝐀𝐍 𝐀𝐔𝐉𝐋𝐀 (@karanaujla_officiail)

ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਕਰਨ ਔਜਲਾ ਦੇ ਵਿਆਹ ਦੀਆਂ ਖਬਰਾਂ ਮੀਡੀਆ 'ਚ ਕਾਫੀ ਸਮੇਂ ਤੋਂ ਚੱਲ ਰਹੀਆਂ ਸੀ। ਪਰ 3 ਫਰਵਰੀ ਨੂੰ ਕਰਨ ਔਜਲਾ ਨੇ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਵਿਆਹ ਦੀਆਂ ਅਫਵਾਹਾਂ ਦਾ ਖੰਡਨ ਕੀਤਾ ਸੀ। ਉਸ ਤੋਂ ਥੋੜੇ ਸਮੇਂ ਦੇ ਬਾਅਦ ਹੀ ਕਰਨ ਦੇ ਪ੍ਰੀ ਵੈਡਿੰਗ ਫੋਟੋ ਸਾਹਮਣੇ ਆਏ। ਇਨ੍ਹਾਂ ਤਸਵੀਰਾਂ ਨੇ ਹੁਣ ਫੈਨਜ਼ ਦੇ ਦਿਲਾਂ ਦੀਆਂ ਧੜਕਣਾਂ ਨੂੰ ਵਧਾ ਦਿੱਤਾ ਹੈ। ਫੈਨਜ਼ ਬੇਸਵਰੀ ਨਾਲ ਕਰਨ ਔਜਲਾ ਤੇ ਪਲਕ ਦੇ ਵਿਆਹ ਦੀ ਅਧਿਕਾਰਤ ਤਸਵੀਰਾਂ ਦਾ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਨੀਰੂ ਬਾਜਵਾ-ਕੁਲਵਿੰਦਰ ਬਿੱਲਾ ਦੀ ਫਿਲਮ 'ਚੱਲ ਜਿੰਦੀਏ' ਦਾ ਟਰੇਲਰ ਰਿਲੀਜ਼, ਵਿਦੇਸ਼ ਗਏ ਪੰਜਾਬੀਆਂ ਦੇ ਸੰਘਰਸ਼ ਦੀ ਕਹਾਣੀ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget