ਪੜਚੋਲ ਕਰੋ

Karan Aujla: ਜਲਦ ਪਿਤਾ ਬਣਨ ਜਾ ਰਿਹਾ ਪੰਜਾਬੀ ਗਾਇਕ ਕਰਨ ਔਜਲਾ! ਖੁਦ ਕੀਤਾ ਖੁਲਾਸਾ, ਕਿਹਾ- 'ਜਲਦ ਹੀ ਮੇਰੇ ਘਰ...'

Karan Aujla News: ਦਰਅਸਲ, ਕਰਨ ਔਜਲਾ ਜਲਦ ਹੀ ਪਿਤਾ ਬਣਨ ਜਾ ਰਿਹਾ ਹੈ। ਇਹ ਅਸੀਂ ਨਹੀਂ ਕਹਿ ਰਹੇ। ਕਰਨ ਔਜਲਾ ਨੇ ਖੁਦ ਆਪਣੇ ਲੇਟੈਸਟ ਇੰਟਰਵਿਊ 'ਚ ਇਸ ਬਾਰੇ ਖੁਲਾਸਾ ਕੀਤਾ ਹੈ।

Karan Aujla Expecting His First Child: ਪੰਜਾਬੀ ਗਾਇਕ ਕਰਨ ਔਜਲਾ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਗਾਇਕ ਦੇ ਹਾਲ ਹੀ 'ਚ ਰਿਲੀਜ਼ ਹੋਏ 2 ਗਾਣੇ ਬੈਕ ਟੂ ਬੈਕ ਹਿੱਟ ਰਹੇ ਹਨ। ਉਸ ਦੇ ਦੋਵੇਂ ਗਾਣਿਆਂ 'ਗੋਇਨ ਔਫ' ਤ 'ਵਿਨਿੰਗ ਸਪੀਚ' ਨੇ ਖੂਬ ਧਮਾਲਾਂ ਪਾਈਆਂ ਹੋਈਆਂ ਹਨ। ਇਸ ਦਰਮਿਆਨ ਔਜਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਿਸ ਤੋਂ ਬਾਅਦ ਉਸ ਦੇ ਫੈਨਜ਼ 'ਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। 

ਇਹ ਵੀ ਪੜ੍ਹੋ: ..ਤਾਂ ਇਸ ਕਰਕੇ ਕਰਨ ਔਜਲਾ ਕੈਨੇਡਾ ਤੋਂ ਦੁਬਈ ਹੋਏ ਸ਼ਿਫਟ, ਪੰਜਾਬੀ ਸਿੰਗਰ ਬੋਲਿਆ- 'ਮੇਰੇ 'ਤੇ 3 ਵਾਰ ਜਾਨਲੇਵਾ ਹਮਲੇ ਹੋਏ'

ਦਰਅਸਲ, ਕਰਨ ਔਜਲਾ ਜਲਦ ਹੀ ਪਿਤਾ ਬਣਨ ਜਾ ਰਿਹਾ ਹੈ। ਇਹ ਅਸੀਂ ਨਹੀਂ ਕਹਿ ਰਹੇ। ਕਰਨ ਔਜਲਾ ਨੇ ਖੁਦ ਆਪਣੇ ਲੇਟੈਸਟ ਇੰਟਰਵਿਊ 'ਚ ਇਸ ਬਾਰੇ ਖੁਲਾਸਾ ਕੀਤਾ ਹੈ। ਹਾਲਾਂਕਿ ਗਾਇਕ ਨੇ ਕੁੱਝ ਵੀ ਇਸ ਬਾਰੇ ਸਾਫ ਐਲਾਨ ਨਹੀਂ ਕੀਤਾ, ਪਰ ਉਸ ਨੇ ਇਹ ਇਸ਼ਾਰਾ ਜ਼ਰੂਰ ਦਿੱਤਾ ਹੈ ਕਿ ਉਸ ਦੇ ਘਰ ਜਲਦ ਹੀ ਖੁਸ਼ੀਆਂ ਆਉਣ ਵਾਲੀਆ ਹਨ। ਦੱਸ ਦਈਏ ਕਿ ਕਰਨ ਔਜਲਾ ਮਸ਼ਹੂਰ ਯੂਟਿਊਬਰ ਰਣਵੀਰ ਅਲਾਹਾਬਾਦੀਆ ਦੇ ਪੌਡਕਾਸਟ 'ਚ ਸ਼ਾਮਲ ਹੋਇਆ ਸੀ, ਇਸ ਦਰਮਿਆਨ ਉਸ ਨੇ ਦੱਸਿਆ ਕਿ ਉਸ ਦੇ ਘਰ ਜਲਦ ਹੀ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਇਸ ਤੋਂ ਬਾਅਦ ਫੈਨਜ਼ ਇਹੀ ਕਿਆਸ ਲਗਾ ਰਹੇ ਹਨ ਕਿ ਕਰਨ ਔਜਲਾ ਦੀ ਵਾਈਫ ਪ੍ਰੈਗਨੈਂਟ ਹੈ ਅਤੇ ਦੋਵੇਂ ਹਸਬੈਂਡ ਵਾਈਫ ਇਸੇ ਸਾਲ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨਗੇ। ਦੇਖੋ ਇਹ ਵੀਡੀਓ:

ਪਿਛਲੇ ਸਾਲ ਕੈਨੇਡਾ ਤੋਂ ਦੁਬਈ ਹੋਏ ਸੀ ਸ਼ਿਫਟ
ਕਰਨ ਔਜਲਾ ਨੇ ਪੌਡਕਾਸਟ 'ਚ ਇਹ ਵੀ ਦੱਸਿਆ ਕਿ ਉਹ ਪਿਛਲੇ ਸਾਲ ਕੈਨੇਡਾ ਤੋਂ ਦੁਬਈ ਕਿਉਂ ਸ਼ਿਫਟ ਹੋਇਆ ਸੀ। ਔਜਲਾ ਨੇ ਖੁਲਾਸਾ ਕੀਤਾ ਸੀ ਕਿ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਬਾਰ ਬਾਰ ਟਾਰਗੈਟ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਨੂੰ ਬਾਰ ਬਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ। ਇਸ ਸਭ ਨੂੰ ਦੇਖ ਕੇ ਉਸ ਨੇ ਆਪਣੀ ਤੇ ਆਪਣੇ ਪਰਿਵਾਰ ਦੀ ਸੇਫਟੀ ਲਈ ਹੀ ਦੁਬਈ ਸ਼ਿਫਟ ਹੋਣ ਦਾ ਫੈਸਲਾ ਲਿਆ ਸੀ।  

ਇਹ ਵੀ ਪੜ੍ਹੋ: ਰਾਖੀ ਸਾਵੰਤ 'ਤੇ ਹਸਪਤਾਲ 'ਚ ਹੋਇਆ ਹਮਲਾ! ਐਕਸ ਹਸਬੈਂਡ ਨੇ ਕਿਹਾ- 'ਉਸ ਨੂੰ ਲੁਕਾ ਕੇ ਰੱਖਿਆ ਗਿਆ ਹੈ...'

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget