ਪੜਚੋਲ ਕਰੋ

Karan Aujla: ਕਰਨ ਔਜਲਾ ਨੇ ਕੀਤਾ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਐਲਾਨ, ਜਾਣੋ ਕਿਸ ਦਿਨ ਹੋ ਰਹੀ ਰਿਲੀਜ਼

Karan Aujla New Album: ਕਰਨ ਔਜਲਾ ਨੇ ਆਪਣੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਐਲਾਨ ਕੀਤਾ ਹੈ। ਗਾਇਕ ਆਪਣੀ ਇਸ ਐਲਬਮ ਨੂੰ ਲੈਕੇ ਕਾਫੀ ਐਕਸਾਇਟਡ ਨਜ਼ਰ ਆ ਰਿਹਾ ਹੈ।

Karan Aujla Announces New Album: ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਫੈਨਜ਼ ਹਮੇਸ਼ਾ ਹੀ ਉਸ ਦੇ ਨਵੇਂ ਗਾਣਿਆਂ ਲਈ ਬੇਸਵਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ।   

ਇਹ ਵੀ ਪੜ੍ਹੋ: ਮੁੰਬਈ ਦੀ ਜੇਲ੍ਹ 'ਚ ਕੈਦੀਆਂ ਨਾਲ ਹੁੰਦਾ ਬੁਰਾ ਸਲੂਕ, ਖਾਣੇ 'ਚ ਨਿਕਲਦੇ ਚੂਹੇ ਤੇ ਕੀੜੇ, ਜੇਲ੍ਹ ਤੋਂ ਬਾਹਰ ਆਏ ਐਕਟਰ ਨੇ ਬਿਆਨ ਕੀਤੇ ਹਾਲਾਤ

ਇਸ ਦਰਮਿਆਨ ਕਰਨ ਔਜਲਾ ਨੇ ਇੱਕ ਵੱਡਾ ਐਲਾਨ ਕੀਤਾ ਹੈ। ਕਰਨ ਔਜਲਾ ਨੇ ਆਪਣੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਐਲਾਨ ਕੀਤਾ ਹੈ। ਗਾਇਕ ਆਪਣੀ ਇਸ ਐਲਬਮ ਨੂੰ ਲੈਕੇ ਕਾਫੀ ਐਕਸਾਇਟਡ ਨਜ਼ਰ ਆ ਰਿਹਾ ਹੈ। ਫਿਲਹਾਲ ਕਰਨ ਔਜਲਾ ਨੇ ਸਿਰਫ ਆਪਣੀ ਐਲਬਮ ਰਿਲੀਜ਼ ਬਾਰੇ ਜਾਣਕਾਰੀ ਸ਼ੇਅਰ ਕੀਤੀ ਹੈ। ਇਸ ਤੋਂ ਇਲਾਵਾ ਗਾਇਕ ਨੇ ਐਲਬਮ ਦੀ ਟਰੈਕ ਲਿਸਟ ਵੀ ਜਾਰੀ ਕਰ ਦਿੱਤੀ ਹੈ। ਔਜਲਾ ਨੇ ਐਲਬਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਹੈ। ਦੱਸ ਦਈਏ ਕਿ ਐਲਬਮ 18 ਅਗਸਤ ਨੂੰ ਰਿਲੀਜ਼ ਹੋਣ ਰਹੀ ਹੈ। ਇਹ ਵੀ ਦੱਸ ਦਈਏ ਕਿ ਕਰਨ ਔਜਲਾ ਨੇ ਐਲਬਮ ਦੇ ਇੱਕ ਗਾਣੇ ਲਈ ਕੈਨੇਡੀਅਨ ਗਾਇਕ ਤੇ ਗੀਤਕਾਰ ਪਰੈਸਟਨ ਪਾਬਲੋ ਨਾਲ ਵੀ ਕੋਲੈਬ ਕੀਤਾ ਹੈ। ਫੈਨਜ਼ ਕਰਨ ਦੀ ਇਸ ਐਲਬਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦੇਖੋ ਔਜਲਾ ਦੀ ਇਹ ਪੋਸਟ:

View this post on Instagram
 
A post shared by Karan Aujla (@karanaujla_official)

ਐਲਬਮ 'ਚ ਹੋਣਗੇ ਇਹ ਗਾਣੇ:
1. ਗਰਲ ਆਈ ਲਵ ਯੂ (ਯੂਰੋਜ਼ ਇੰਟਰੋ)
2. ਵ੍ਹਟ....?
3. ਐਡਮਾਈਰਿੰਗ ਯੂ ਫੀਚਰਿੰਗ ਪਰੈਸਟਨ ਪਾਬਲੋ
4. ਜੀ ਨੀ ਕਰਦਾ
5. ਟਰਾਈ ਮੀ
6. ਚੈਂਪੀਅਨਜ਼ ਐਂਥਮ
7. ਸੋਫਟਲੀ
8. ਯੂ
9. ਬਚਕੇ ਬਚਕੇ ਫੀਚਰਿੰਗ ਯਾਰਾ

View this post on Instagram
 
A post shared by Karan Aujla (@karanaujla_official)

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਅਕਸਰ ਹੀ ਸੁਰਖੀਆਂ 'ਚ ਰਹਿੰਦਾ ਹੈ। ਇਸੇ ਸਾਲ ਕਰਨ ਔਜਲਾ ਨੇ ਆਪੀ ਗਰਲ ਫਰੈਂਡ ਪਲਕ ਦੇ ਨਾਲ ਵਿਆਹ ਕਰਵਾਇਆ ਸੀ। ਇਸ ਦੇ ਨਾਲ ਨਾਲ ਹਾਲ ਹੀ 'ਚ ਕਰਨ ਨੇ ਉਦੋਂ ਸੁਰਖੀਆਂ ਬਟੋਰੀਆਂ ਸੀ, ਜਦੋਂ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਸੀ। ਹੁਣ ਇਸ ਤੋਂ ਬਾਅਦ ਕਰਨ ਔਜਲਾ ਆਪਣੀ ਨਵੀਂ ਐਲਬਮ ਕਰਕੇ ਸੁਰਖੀਆ 'ਚ ਹੈ। ਦੱਸ ਦਈਏ ਕਿ ਇਸ ਤੋਂ ਗਾਇਕ ਦੀ ਈਪੀ ਯਾਨਿ ਮਿੰਨੀ ਐਲਬਮ 'ਫੋਰ ਯੂ' ਵੀ ਰਿਲੀਜ਼ ਹੋਈ ਸੀ। ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਜਦੋਂ 'ਛਣਕਾਟੇ' ਦੀ ਵਜ੍ਹਾ ਕਰਕੇ ਜਸਵਿੰਦਰ ਭੱਲਾ ਨੂੰ ਪਈ ਸੀ ਕੁੱਟ, ਬੋਲੇ- 'ਛਣਕਾਟਾ ਕਰਨ ਤੋਂ ਬਾਅਦ ਕਈ ਦਿਨ....'

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget