Karan Aujla: ਕਰਨ ਔਜਲਾ ਸਿਰ ਦੇ ਦਸਤਾਰ ਸਜਾਏ ਆਏ ਨਜ਼ਰ, ਫੈਨਜ਼ ਨੂੰ ਪਸੰਦ ਆਇਆ ਗਾਇਕ ਦਾ ਨਵਾਂ ਲੁੱਕ
Karan Aujla News: ਕਰਨ ਔਜਲਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣਾ ਨਵਾਂ ਲੁੱਕ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ। ਇਸ ਨਵੇਂ ਲੁੱਕ ਔਜਲਾ ਸਿਰ 'ਤੇ ਦਸਤਾਰ ਸਜਾਏ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਇਹ ਨਵਾਂ ਲੁੱਕ ਫੈਨਜ਼ ਦਾ ਦਿਲ ਜਿੱਤ ਰਿਹਾ ਹੈ
Karan Aujla New Look: ਪੰਜਾਬੀ ਸਿੰਗਰ ਕਰਨ ਔਜਲਾ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਗਾਇਕ ਅਕਸਰ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨੂੰ ਲੈਕੇ ਚਰਚਾ 'ਚ ਰਹਿੰਦਾ ਹੈ।
View this post on Instagram
ਕਰਨ ਔਜਲਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣਾ ਨਵਾਂ ਲੁੱਕ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ। ਇਸ ਨਵੇਂ ਲੁੱਕ ਔਜਲਾ ਸਿਰ 'ਤੇ ਦਸਤਾਰ ਸਜਾਏ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਇਹ ਨਵਾਂ ਲੁੱਕ ਫੈਨਜ਼ ਦਾ ਦਿਲ ਜਿੱਤ ਰਿਹਾ ਹੈ। ਦੇਖੋ ਕਰਨ ਔਜਲਾ ਦਾ ਨਵਾਂ ਲੁੱਕ:
ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਨੂੰ ਪਹਿਲੀ ਵਾਰ ਦਸਤਾਰ ਲੁੱਕ 'ਚ ਦੇਖਿਆ ਗਿਆ ਹੈ। ਕਰਨ 'ਤੇ ਇਹ ਲੁੱਕ ਕਾਫੀ ਸੂਟ ਕਰ ਰਿਹਾ ਹੈ। ਜੇ ਔਜਲਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਹਾਲ ਹੀ 'ਚ ਬਾਦਸ਼ਾਹ ਦੇ ਨਾਲ ਗਾਣਾ ਰਿਲੀਜ਼ ਹੋਇਆ ਹੈ।
View this post on Instagram
ਕਰਨ ਔਜਲਾ ਦੀ ਪਰਸਨਲ ਲਾਈਫ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਅਗਲੇ ਮਹੀਨੇ 3 ਫਰਵਰੀ ਨੂੰ ਲੰਬੇ ਸਮੇਂ ਦੀ ਗਰਲ ਫਰੈਂਡ ਪਲਕ ਨਾਲ ਵਿਆਹ ਹੋਣ ਜਾ ਰਿਹਾ ਹੈ।