ਪੜਚੋਲ ਕਰੋ

Karan Aujla: ਕਰਨ ਔਜਲਾ ਦੀ ਬਣੇਗੀ ਡਾਕਿਊਮੈਂਟਰੀ, ਔਜਲਾ ਦੇ ਖਾਸ ਫੈਨਜ਼ ਵੀ ਡਾਕਿਊਮੈਂਟਰੀ 'ਚ ਆਉਣਗੇ ਨਜ਼ਰ

Karan Aujla Documentary : ਕਰਨ ਔਜਲਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਕਰਨ ਔਜਲਾ ਦੀ ਡਾਕਿਊਮੈਂਟਰੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਡਾਕਿਊਮੈਂਟਰੀ 'ਚ ਕਰਨ ਦੇ ਫੈਨਜ਼ ਵੀ ਨਜ਼ਰ ਆਉਣਗੇ।

Karan Aujla Documentary Announced: ਪੰਜਾਬੀ ਸਿੰਗਰ ਕਰਨ ਔਜਲਾ ਟੌਪ ਗਾਇਕਾਂ 'ਚੋਂ ਇੱਕ ਹੈ। ਇੰਨੀਂ ਦਿਨੀਂ ਕਰਨ ਔਜਲਾ ਖੂਬ ਸੁਰਖੀਆਂ ਬਟੋਰ ਰਿਹਾ ਹੈ। ਔਜਲਾ ਦਾ ਨਵਾਂ ਗਾਣਾ 'ਐਡਮਾਇਰਿੰਗ ਯੂ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਇਸ ਗਾਣੇ ਨੂੰ ਲੋਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ।  

ਇਹ ਵੀ ਪੜ੍ਹੋ: ਭੰਗੜੇ 'ਚ ਪਿੱਛੇ ਡਾਂਸ ਕਰਨ ਵਾਲਾ ਲੜਕਾ ਕਿਵੇਂ ਬਣ ਗਿਆ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ, ਜਾਣੋ ਅਮਰਿੰਦਰ ਗਿੱਲ ਦੇ ਸੰਘਰਸ਼ ਦੀ ਕਹਾਣੀ

ਹੁਣ ਕਰਨ ਔਜਲਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਕਰਨ ਔਜਲਾ ਦੀ ਡਾਕਿਊਮੈਂਟਰੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਡਾਕਿਊਮੈਂਟਰੀ 'ਚ ਕਰਨ ਦੇ ਫੈਨਜ਼ ਵੀ ਨਜ਼ਰ ਆਉਣਗੇ। ਪਰ ਇਹ ਮੌਕਾ ਸਿਰਫ ਔਜਲਾ ਦੇ ਖਾਸ ਫੈਨਜ਼ ਨੂੰ ਹੀ ਮਿਲ ਰਿਹਾ ਹੈ। ਖਾਸ ਫੈਨਜ਼ ਤੋਂ ਮਤਲਬ ਇਹ ਹੈ ਕਿ ਜਿਹੜੇ ਫੈਨਜ਼ ਨੇ ਕਰਨ ਔਜਲਾ ਦੇ ਟੈਟੂ ਆਪਣੇ ਸਰੀਰਾਂ 'ਤੇ ਬਣਵਾਏ ਹਨ, ਉਨ੍ਹਾਂ ਫੈਨਜ਼ ਨੂੰ ਡਾਕਿਊਮੈਂਟਰੀ 'ਚ ਫੀਚਰ ਕਰਨ ਦਾ ਪਲਾਨ ਹੈ। ਇਸ ਸਭ ਦੀ ਜਾਣਕਾਰੀ ਕਰਨ ਔਜਲਾ ਦੇ ਮੈਨੇਜਰ ਦੀਪ ਰੇਹਾਨ ਨੇ ਦਿੱਤੀ ਹੈ। ਉਸ ਨੇ ਇੱਕ ਪੋਸਟ ਸ਼ੇਅਰ ਕਰਦਿਆਂ ਫੈਨਜ਼ ਨੂੰ ਕਰਨ ਔਜਲਾ ਦੇ ਟੈਟੂਆਂ ਦੀਆਂ ਤਸਵੀਰਾਂ ਖਿੱਚ ਕੇ ਭੇਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਨਾਲ ਇੱਕ ਮੇਲ ਆਈਡੀ ਵੀ ਸ਼ੇਅਰ ਕੀਤੀ ਗਈ ਹੈ। ਫੈਨਜ਼ ਇਸ ਆਈਡੀ (karanaujlamanagemant@hotmail.com) 'ਤੇ ਆਪਣੀਆਂ ਤਸਵੀਰਾਂ ਭੇਜ ਸਕਦੇ ਹਨ। ਦੇਖੋ ਇਹ ਪੋਸਟ:

Karan Aujla: ਕਰਨ ਔਜਲਾ ਦੀ ਬਣੇਗੀ ਡਾਕਿਊਮੈਂਟਰੀ, ਔਜਲਾ ਦੇ ਖਾਸ ਫੈਨਜ਼ ਵੀ ਡਾਕਿਊਮੈਂਟਰੀ 'ਚ ਆਉਣਗੇ ਨਜ਼ਰ

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਹਾਲ ਹੀ 'ਚ ਐਪਲ ਮਿਊਜ਼ਿਕ ਦੇ ਕਵਰ 'ਤੇ ਫੀਚਰ ਹੋਇਆ ਸੀ। ਕਰਨ ਔਜਲਾ ਇਹ ਮਾਣ ਹਾਸਲ ਕਰਨ ਵਾਲਾ ਪਹਿਲਾ ਭਾਰਤੀ ਆਰਟਿਸਟ ਬਣਿਆ ਸੀ। ਇਸ ਦੇ ਨਾਲ ਨਾਲ ਉਹ 'ਨਿਊ ਮਿਊਜ਼ਿਕ ਫਰਾਇਡੇ ਕੈਨੇਡਾ' ਦੀ ਪਲੇਲਿਸਟ ਦੇ ਕਵਰ 'ਤੇ ਵੀ ਨਜ਼ਰ ਆ ਚੁੱਕਿਆ ਹੈ। ਹਾਲ ਹੀ 'ਚ ਔਜਲਾ ਦਾ ਗਾਣਾ 'ਐਡਮਾਇਰਿੰਗ ਯੂ ਰਿਲੀਜ਼ ਹੋਇਆ ਹੈ। ਜਿਸ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇਸ ਗਾਣੇ ਨੂੰ ਹਫਤੇ ਦੇ ਅੰਦਰ ਹੀ 25 ਮਿਲੀਅਨ ਲੋਕ ਦੇਖ ਚੁੱਕੇ ਹਨ।

View this post on Instagram
 
A post shared by Karan Aujla (@karanaujla_official)

ਇਹ ਵੀ ਪੜ੍ਹੋ: 'ਡੌਨ 3' ਤੋਂ ਰਣਵੀਰ ਸਿੰਘ ਦੀ ਪਹਿਲੀ ਝਲਕ ਆਈ ਸਾਹਮਣੇ, 'ਡੌਨ 3' ਦਾ ਮਜ਼ੇਦਾਰ ਟੀਜ਼ਰ ਰਿਲੀਜ਼

ਟਾਪ ਹੈਡਲਾਈਨ

Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Swara Bhasker : ਵਿਆਹ ਤੋਂ ਪਹਿਲਾਂ ਦੋ ਵਾਰ IVF ਕਰਵਾਇਆ, ਸਵਰਾ ਭਾਸਕਰ ਦਾ ਖੁਲਾਸਾ- ‘ਸੋਚਿਆ ਸੀ ਵਿਆਹ ਤਾਂ ਹੋਣਾ ਨਹੀਂ, ਇਕੱਲੀ ਹੀ ਮਾਂ ਬਣਾਂਗੀ’
Social Media Influencer: ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
ਮੰਦਭਾਗੀ ਖਬਰ ਆਈ ਸਾਹਮਣੇ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਦੀ ਭਰੀ ਜਵਾਨੀ 'ਚ ਮੌਤ, ਨੌਜਵਾਨ ਲੜਕੇ ਨਾਲ ਗੱਲ ਕਰਦੇ ਕੀਤੀ ਆਤਮ ਹੱਤਿਆ...
Entertainment Breaking: ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਨੋਰੰਜਨ ਜਗਤ 'ਚ ਮੱਚੀ ਹਲਚਲ, IT ਵਿਭਾਗ ਨੇ ਪ੍ਰਮੁੱਖ ਸ਼ਖਸੀਅਤਾਂ-ਪ੍ਰੋਡਕਸ਼ਨ ਹਾਊਸਾਂ 'ਤੇ ਮਾਰਿਆ ਛਾਪਾ, ਰਾਡਾਰ ਦੇ ਘੇਰੇ 'ਚ ਆਏ ਇਹ ਵੱਡੇ ਨਾਮ....
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ
ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ, ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ ਮਿਲੀ ਸੀ ਪਛਾਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget