ਪੜਚੋਲ ਕਰੋ

Karan Aujla: ਕਰਨ ਔਜਲਾ ਦੇ ਨਾਂ ਇੱਕ ਹੋਰ ਉਪਲਬਧੀ, ਦਿੱਗਜ ਹਾਲੀਵੁੱਡ ਗਾਇਕਾਂ ਨੂੰ ਪਿੱਛੇ ਛੱਡ ਬਿਲਬੋਰਡ ਚਾਰਟ 'ਚ ਬਣਾਈ ਥਾਂ

Karan Aujla New Album: ਗਾਇਕ ਦੀ ਈਪੀ ਨੇ ਬਿਲਬੋਰਡ ਚਾਰਟਸ ਚ ਵੀ ਜਗ੍ਹਾ ਬਣਾ ਲਈ ਹੈ। ਗਾਇਕ ਨੇ ਬਿਲਬੋਰਡ ਚਾਰਟ ਦਾ ਸਕ੍ਰੀਨਸ਼ਾਟ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਔਜਲਾ ਦੀ ਈਪੀ 28ਵੇਂ ਸਥਾਨ 'ਤੇ ਹੈ

Karan Aujla EP Four You In Billboard Chart: ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਕਾਫੀ ਸੁਰਖੀਆਂ 'ਚ ਹੈ। ਉਸ ਦੀ ਹਾਲ ਹੀ ;ਚ ਈਪੀ (ਮਿੰਨੀ ਐਲਬਮ) 'ਫੋਰ ਯੂ' ਰਿਲੀਜ਼ ਹੋਈ ਹੈ, ਜਿਸ ਨੂੰ ਪੂਰੀ ਦੁਨੀਆ 'ਚ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਖਾਸ ਕਰਕੇ ਐਲਬਮ ਦਾ ਗਾਣਾ '52 ਬਾਰਜ਼' ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ।

ਇਹੀ ਨਹੀਂ ਹੁਣ ਗਾਇਕ ਦੀ ਈਪੀ ਨੇ ਬਿਲਬੋਰਡ ਚਾਰਟਸ ਵਿੱਚ ਵੀ ਜਗ੍ਹਾ ਬਣਾ ਲਈ ਹੈ। ਗਾਇਕ ਨੇ ਬਿਲਬੋਰਡ ਚਾਰਟਸ ਦਾ ਸਕ੍ਰੀਨਸ਼ਾਟ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਔਜਲਾ ਦੀ ਈਪੀ 28ਵੇਂ ਸਥਾਨ 'ਤੇ ਹੈ। 

Karan Aujla: ਕਰਨ ਔਜਲਾ ਦੇ ਨਾਂ ਇੱਕ ਹੋਰ ਉਪਲਬਧੀ, ਦਿੱਗਜ ਹਾਲੀਵੁੱਡ ਗਾਇਕਾਂ ਨੂੰ ਪਿੱਛੇ ਛੱਡ ਬਿਲਬੋਰਡ ਚਾਰਟ 'ਚ ਬਣਾਈ ਥਾਂ

ਦੱਸ ਦਈਏ ਕਿ ਕਰਨ ਔਜਲਾ ਦੀ ਐਲਬਮ 'ਫੋਰ ਯੂ' ਖੂਬ ਧਮਾਲਾਂ ਪਾ ਰਹੀ ਹੈ। ਹਾਲ ਹੀ 'ਚ ਔਜਲਾ ਨੇ ਇੱਕ ਪੋਸਟ ਸ਼ੇਅਰ ਕਰ ਇਸ ਬਾਰੇ ਫੈਨਜ਼ ਨਾਲ ਜਾਣਕਾਰੀ ਵੀ ਸ਼ੇਅਰ ਕੀਤੀ ਸੀ। ਇਹ ਐਲਬਮ ਕਈ ਦੇਸ਼ਾਂ 'ਚ ਟਰੈਂਡ ਕਰ ਰਹੀ ਹੈ। ਭਾਰਤ ਦੀ ਗੱਲ ਕੀਤੀ ਜਾਏ ਤਾਂ ਇੱਥੇ ਔਜਲਾ ਦੀ ਐਲਬਮ ਪਹਿਲੇ ਨੰਬਰ 'ਤੇ ਟਰੈਂਡਿੰਗ 'ਚ ਹੈ।

ਕਰਨ ਔਜਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਐੱਪਲ ਮਿਊਜ਼ਿਕ 'ਤੇ ਕਰਨ ਦੀ ਐਲਬਮ 'ਫੋਰ ਯੂ' 10 ਦੇਸ਼ਾਂ 'ਚ ਟਰੈਂਡਿੰਗ 'ਚ ਚੱਲ ਰਹੀ ਹੈ। ਦੱਸ ਦਈਏ ਕਿ ਭਾਰਤ 'ਚ ਔਜਲਾ ਦੀ ਐਲਬਮ ਨੰਬਰ 1 'ਤੇ ਟਰੈਂਡ ਕਰ ਰਹੀ ਹੈ ਜਦਕਿ ਕੈਨੇਡਾ 'ਚ ਦੂਜੇ ਸਥਾਨ 'ਤੇ, ਨਿਊ ਜ਼ੀਲੈਂਡ 'ਚ ਤੀਜੇ ਸਥਾਨ 'ਤੇ, ਆਸਟਰੇਲੀਆ 'ਚ 15ਵੇਂ ਸਥਾਨ 'ਤੇ, ਬਹਿਰੀਨ 'ਚ 35ਵੇਂ, ਯੂਏਈ ਯਾਨਿ ਦੁਬਈ ;ਚ 36ਵੇਂ, ਸਾਈਪ੍ਰਸ 'ਚ 60ਵੇਂ, ਇੰਗਲੈਂਡ 'ਚ 72ਵੇਂ, ਪੁਰਤਗਾਲ 'ਚ 92ਵੇਂ ਅਤੇ ਆਸਟਰੀਆ 'ਚ 141ਵੇਂ ਸਥਾਨ 'ਤੇ ਟਰੈਂਡ ਕਰ ਰਹੀ ਹੈ। 

Karan Aujla: ਕਰਨ ਔਜਲਾ ਦੇ ਨਾਂ ਇੱਕ ਹੋਰ ਉਪਲਬਧੀ, ਦਿੱਗਜ ਹਾਲੀਵੁੱਡ ਗਾਇਕਾਂ ਨੂੰ ਪਿੱਛੇ ਛੱਡ ਬਿਲਬੋਰਡ ਚਾਰਟ 'ਚ ਬਣਾਈ ਥਾਂ

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਸੁਪਰਹਿੱਟ ਗਾਣੇ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗਾਣਿਆਂ ਦੀ ਲਿਸਟ ਕਾਫੀ ਲੰਬੀ ਹੈ। ਇਸ ਦੇ ਨਾਲ ਨਾਲ ਹਾਲ ਹੀ ਔਜਲਾ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈਕੇ ਵੀ ਕਾਫੀ ਸੁਰਖੀਆਂ ਬਣਿਾ ਹੋਇਆ ਸੀ। ਪਰ ਉਸ ਨੇ 3 ਫਰਵਰੀ ਨੂੰ ਲਾਈਵ ਹੋ ਕੇ ਵਿਆਹ ਦੀਆਂ ਸਾਰੀਆਂ ਖਬਰਾਂ ਦਾ ਖੰਡਨ ਕੀਤਾ ਸੀ।

ਇਹ ਵੀ ਪੜ੍ਹੋ: ਸਰਦੂਲ ਸਿਕੰਦਰ ਦੀ ਦੂਜੀ ਬਰਸੀ, ਗਾਇਕ ਦੀ ਯਾਦ 'ਚ ਅਮਰ ਨੂਰੀ ਨੇ ਕਰਾਇਆ ਧਾਰਮਿਕ ਸਮਾਗਮ

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget