ਪੜਚੋਲ ਕਰੋ

Karan Aujla: ਐੱਪਲ ਮਿਊਜ਼ਿਕ ਐਪ ਦੇ ਕਵਰ 'ਤੇ ਛਾਇਆ ਕਰਨ ਔਜਲਾ, ਗਾਇਕ ਪੋਸਟ ਸ਼ੇਅਰ ਕਰ ਬੋਲਿਆ- 'ਸ਼ੁਕਰਗੁਜ਼ਾਰ ਹਾਂ...'

Karan Aujla New Song: ਕਰਨ ਔਜਲਾ ਦਾ ਨਵਾਂ ਗਾਣਾ 'ਐਡਮਾਇਰਿੰਗ ਯੂ' ਬੀਤੇ ਦਿਨ ਯਾਨਿ 1 ਅਗਸਤ ਨੂੰ ਰਿਲੀਜ਼ ਹੋਇਆ ਸੀ। ਉਸ ਦਾ ਇਹ ਗਾਣਾ ਤੇ ਗਾਣੇ ਦੀ ਵੀਡੀਓ ਬਿਲਕੁਲ ਅਲੱਗ ਲੈਵਲ ਦੀ ਸੀ। ਕਰਨ ਦੇ ਇਸ ਗਾਣੇ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

Karan Aujla Featured On Apple Music Cover: ਪੰਜਾਬੀ ਗਾਇਕ ਕਰਨ ਔਜਲਾ ਇੰਡਸਟਰੀ ਦਾ ਟੌਪ ਕਲਾਕਾਰ ਹੈ। ਉਹ ਜਦੋਂ ਵੀ ਕੋਈ ਗਾਣਾ ਕੱਢਦਾ ਹੈ, ਤਾਂ ਚਾਰੇ ਪਾਸੇ ਉਸ ਦੀ ਚਰਚਾ ਹੋ ਜਾਂਦੀ ਹੈ ਅਤੇ ਉਸ ਦੇ ਨਾਂ ਕਈ ਰਿਕਾਰਡ ਵੀ ਬਣ ਜਾਂਦੇ ਹਨ। ਹਾਲ ਹੀ 'ਚ ਵੀ ਐਵੇਂ ਹੀ ਦੇਖਣ ਨੂੰ ਮਿਲਿਆ ਹੈ।   

ਇਹ ਵੀ ਪੜ੍ਹੋ: ਸੋਨਮ ਬਾਜਵਾ ਦੀ ਹੌਟ ਲੁੱਕ ਨੇ ਖਿੱਚਿਆ ਧਿਆਨ, ਬੋਲਡ ਅਵਤਾਰ ਦੇਖ ਫੈਨਜ਼ ਬੋਲੇ- 'ਰੀਅਲ ਲਾਈਫ ਬਾਰਬੀ'

ਕਰਨ ਔਜਲਾ ਦਾ ਨਵਾਂ ਗਾਣਾ 'ਐਡਮਾਇਰਿੰਗ ਯੂ' ਬੀਤੇ ਦਿਨ ਯਾਨਿ 1 ਅਗਸਤ ਨੂੰ ਰਿਲੀਜ਼ ਹੋਇਆ ਸੀ। ਉਸ ਦਾ ਇਹ ਗਾਣਾ ਤੇ ਗਾਣੇ ਦੀ ਵੀਡੀਓ ਬਿਲਕੁਲ ਅਲੱਗ ਲੈਵਲ ਦੀ ਸੀ। ਕਰਨ ਦੇ ਇਸ ਗਾਣੇ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫਿਲਹਾਲ ਕਰਨ ਦੇ ਨਾਮ ਇੱਕ ਹੋਰ ਰਿਕਾਰਡ ਵੀ ਬਣ ਗਿਆ ਹੈ।

ਕਰਨ ਔਜਲਾ ਪਹਿਲਾ ਪੰਜਾਬੀ ਗਾਇਕ ਹੈ, ਜਿਸ ਦੀ ਤਸਵੀਰ ਐੱਪਲ ਮਿਊਜ਼ਿਕ ਐਪ ਦੇ ਕਵਰ 'ਤੇ ਨਜ਼ਰ ਆਈ ਹੈ। ਕਰਨ ਔਜਲਾ ਤੋਂ ਪਹਿਲਾਂ ਇਹ ਮੁਕਾਮ ਕਿਸੇ ਹੋਰ ਪੰਜਾਬੀ ਗਾਇਕ ਨੂੰ ਹਾਸਲ ਨਹੀਂ ਹੋਇਆ ਸੀ। ਇਸ ਮੌਕੇ ਕਰਨ ਔਜਲਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਸ ਨੇ ਲਿਿਖਿਆ ਕਿ ਮੈਂ ਐਪਲ ਮਿਊਜ਼ਿਕ ਦਾ ਸ਼ੁਕਰਗੁਜ਼ਾਰ ਹਾਂ, ਜਿਸਨੇ ਮੈਨੂੰ ਆਪਣੇ ਕਵਰ 'ਤੇ ਫੀਚਰ ਕੀਤਾ। 'ਐਡਮਾਇਰਿੰਗ ਯੂ' ਰਿਲੀਜ਼ ਹੋ ਗਿਆ ਹੈ। ਜ਼ਰੂਰ ਸੁਣੋ।"

View this post on Instagram
 
A post shared by Karan Aujla (@karanaujla_official)

ਕਾਬਿਲੇਗ਼ੌਰ ਹੈ ਕਿ 'ਐਡਮਾਇਰਿੰਗ ਯੂ' ਕਰਨ ਔਜਲਾ ਦੀ ਡਰੀਮ ਐਲਬਮ 'ਮੇਕਿੰਗ ਮੈਮੋਰੀਜ਼' ਦਾ ਪਹਿਲਾ ਗਾਣਾ ਹੈ, ਜੋ 1 ਅਗਸਤ ਨੂੰ ਰਿਲੀਜ਼ ਹੋਇਆ ਹੈ। ਇਸ ਗਾਣੇ ਨੂੰ ਸਾਇੰਸ ਫਿਕਸ਼ਨ ਸ਼੍ਰੇਣੀ 'ਚ ਰੱਖਣਾ ਗਲਤ ਨਹੀਂ ਹੋਵੇਗਾ। ਇਸ ਦਾ ਪਤਾ ਤੁਹਾਨੂੰ ਗਾਣੇ ਦੀ ਵੀਡੀਓ ਦੇਖ ਕੇ ਲੱਗਦਾ ਹੈ। ਕਰਨ ਔਜਲਾ ਨੇ ਆਪਣੇ ਗਾਣੇ 'ਚ ਕੁੱਝ ਅਲੱਗ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਗਾਇਕ ਇਸ ਵਿੱਚ ਕਾਫੀ ਹੱਦ ਤੱਕ ਕਾਮਯਾਬ ਵੀ ਹੋਇਆ ਹੈ।  ਕਰਨ ਨੇ ਹਾਲ ਹੀ ;ਚ ਐਲਾਨ ਕੀਤਾ ਸੀ ਕਿ ਉਹ ਆਪਣੀ ਐਲਬਮ ਦੇ ਸਾਰੇ ਗਾਣੇ 18 ਅਗਸਤ ਨੂੰ ਰਿਲੀਜ਼ ਕਰ ਦੇਵੇਗਾ।

ਇਹ ਵੀ ਪੜ੍ਹੋ: ਇਸ ਬਾਲੀਵੁੱਡ ਹਸੀਨਾ ਨੂੰ ਡੇਟ ਕਰ ਰਿਹਾ 'ਬਿੱਗ ਬੌਸ' ਫੇਮ ਸ਼ਿਵ ਠਾਕਰੇ, ਇਕੱਠੇ ਡਿਨਰ ਕਰਦੇ ਨਜ਼ਰ ਆਇਆ ਜੋੜਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget