ਪੜਚੋਲ ਕਰੋ

Karan Aujla: ਕਰਨ ਔਜਲਾ ਦੇ ਵਿਆਹ ਤੋਂ ਪਹਿਲਾਂ ਮੰਗੇਤਰ ਨਾਲ ਤਸਵੀਰ ਵਾਇਰਲ, ਚਰਚਾ 'ਚ ਪਲਕ ਦਾ ਨਵਾਂ ਲੁੱਕ

Karan Aujla Weeding: ਕਰਨ ਔਜਲਾ ਦੀ ਪਲਕ ਨਾਲ ਇੱਕ ਹੋਰ ਤਸਵੀਰ ਸਾਹਮਣੇ ਆਈ ਹੈ। ਕਰਨ ਦੇ ਵਿਆਹ ਤੋਂ ਠੀਕ 8-9 ਦਿਨ ਪਹਿਲਾਂ ਇਹ ਤਸਵੀਰ ਸਾਹਮਣੇ ਆਈ ਹੈ, ਜੋ ਕਿ ਵਾਇਰਲ ਹੋ ਗਈ ਹੈ

ਅਮੈਲੀਆ ਪੰਜਾਬੀ ਦੀ ਰਿਪੋਰਟ

Karan Aujla Marriage: ਪੰਜਾਬੀ ਗਾਇਕ ਕਰਨ ਔਜਲਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਆਪਣਾ 26ਵਾਂ ਜਨਮਦਿਨ ਮਨਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਈਪੀ ਦਾ ਪੋਸਟਰ ਵੀ ਸ਼ੇਅਰ ਕੀਤਾ ਹੈ। ਦੱਸ ਦਈਏ ਕਿ ਔਜਲਾ ਦੀ ਈਪੀ ਯਾਨਿ ਐਲਬਮ 'ਫੋਰ ਯੂ' ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੁਣ ਫਿਰ ਤੋਂ ਕਰਨ ਔਜਲਾ ਸੁਰਖੀਆਂ 'ਚ ਆ ਗਏ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਤਸਵੀਰ, ਕੈਪਸ਼ਨ ਪੜ੍ਹ ਫੈਨਜ਼ ਹੋਏ ਭਾਵੁਕ

ਸਭ ਨੂੰ ਪਤਾ ਹੈ ਕਿ ਕਰਨ ਔਜਲਾ ਅਗਲੇ ਮਹੀਨੇ ਯਾਨਿ 3 ਫਰਵਰੀ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਉਹ ਆਪਣੀ ਲੇਡੀ ਲਵ ਪਲਕ ਨਾਲ ਵਿਆਹ ਕਰਨ ਜਾ ਰਹੇ ਹਨ। ਪਿਛਲੇ ਸਾਲ ਹੀ ਇਸ ਜੋੜੇ ਨੇ ਆਪਣੇ ਵਿਆਹ ਦਾ ਐਲਾਨ ਕੀਤਾ ਸੀ। ਇਹੀ ਨਹੀਂ ਪਲਕ ਦੇ ਬਰਾਈਡਲ ਸ਼ਾਵਰ ਦੀਆਂ ਖੂਬਸੂਰਤ ਤਸਵੀਰਾਂ ਵੀ ਸਾਹਮਣੇ ਆਈਆਂ ਸੀ।

Karan Aujla: ਕਰਨ ਔਜਲਾ ਦੇ ਵਿਆਹ ਤੋਂ ਪਹਿਲਾਂ ਮੰਗੇਤਰ ਨਾਲ ਤਸਵੀਰ ਵਾਇਰਲ, ਚਰਚਾ 'ਚ ਪਲਕ ਦਾ ਨਵਾਂ ਲੁੱਕ

Karan Aujla: ਕਰਨ ਔਜਲਾ ਦੇ ਵਿਆਹ ਤੋਂ ਪਹਿਲਾਂ ਮੰਗੇਤਰ ਨਾਲ ਤਸਵੀਰ ਵਾਇਰਲ, ਚਰਚਾ 'ਚ ਪਲਕ ਦਾ ਨਵਾਂ ਲੁੱਕ

ਇਸ ਦਰਮਿਆਨ ਹੁਣ ਕਰਨ ਔਜਲਾ ਦੀ ਪਲਕ ਨਾਲ ਇੱਕ ਹੋਰ ਤਸਵੀਰ ਸਾਹਮਣੇ ਆਈ ਹੈ। ਕਰਨ ਦੇ ਵਿਆਹ ਤੋਂ ਠੀਕ 8-9 ਦਿਨ ਪਹਿਲਾਂ ਇਹ ਤਸਵੀਰ ਸਾਹਮਣੇ ਆਈ ਹੈ, ਜੋ ਕਿ ਵਾਇਰਲ ਹੋ ਗਈ ਹੈ। ਇਸ ਤਸਵੀਰ ਦੇ ਵਾਇਰਲ ਹੋਣ ਦਾ ਇੱਕ ਕਾਰਨ ਹੈ ਕਰਨ ਦੀ ਮੰਗੇਤਰ ਦਾ ਨਵਾਂ ਲੁੱਕ। ਪਲਕ ਆਪਣੇ ਬਰਾਇਡਲ ਸ਼ਾਵਰ ਦੇ ਫੰਕਸ਼ਨ 'ਚ ਕਾਫੀ ਮੋਟੀ ਨਜ਼ਰ ਆਈ ਸੀ। ਇਸ ਤੋਂ ਬਾਅਦ ਉਸ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਪਰ ਹੁਣ ਪਲਕ ਬਿਲਕੁਲ ਨਵੇਂ ਲੁੱਕ 'ਚ ਸਾਹਮਣੇ ਆਈ ਹੈ। ਵਿਆਹ ਤੋਂ ਪਹਿਲਾਂ ਪਲਕ ਦੀ ਨਵੀਂ ਲੁੱਕ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਦੱਸ ਦਈਏ ਕਿ ਇਸ ਤਸਵੀਰ ਨੂੰ ਇੰਸਟੈਂਟ ਪਾਲੀਵੁੱਡ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਹੈ। ਤਸਵੀਰ 'ਚ ਕਰਨ ਤੇ ਪਲਕ ਦੋਵੇਂ ਬੇਹੱਦ ਖੂਬਸੂਰਤ ਨਜ਼ਰ ਆ ਰਹੇ ਹਨ। 3 ਫਰਵਰੀ ਨੂੰ ਇਹ ਜੋੜਾ ਵਿਆਹ ਕਰਨ ਜਾ ਰਿਹਾ ਹੈ।

View this post on Instagram
 
A post shared by Instant Pollywood (@instantpollywood)

ਕੌਣ ਹੈ ਪਲਕ?
ਕਰਨ ਔਜਲਾ ਦੀ ਮੰਗੇਤਰ ਪਲਕ ਕੈਨੇਡਾ ਦੀ ਰਹਿਣ ਵਾਲੀ ਹੈ ਅਤੇ ਪੇਸ਼ੇ ਤੋਂ ਮੇਕਅਪ ਆਰਟਿਸਟ ਹੈ ਅਤੇ 'ਪੀਕੇਆਰ ਮੇਕਅੱਪ ਸਟੂਡੀਓ' ਦੀ ਮਾਲਕ ਹੈ। ਉਹ ਆਪਣੇ ਆਪ ਨੂੰ ਪਲਕ ਔਜਲਾ ਵੀ ਦੱਸਦੀ ਹੈ। ਪਲਕ ਦਾ ਬਰਾਈਡਲ ਸ਼ਾਵਰ 7 ਅਗਸਤ 2022 ਨੂੰ ਹੋਇਆ ਸੀ। ਇਸੇ ਦੌਰਾਨ ਵਿਆਹ ਦਾ ਐਲਾਨ ਕੀਤਾ ਗਿਆ ਸੀ

ਇਹ ਵੀ ਪੜ੍ਹੋ: ਹਰਭਜਨ ਮਾਨ ਦੇ ਪ੍ਰਸ਼ੰਸਕ ਨੇ ਕੀਤੀ ਸ਼ਿਕਾਇਤ, ਕਿਹਾ- ਤੁਸੀਂ ਬਹੁਤ ਗਾਣੇ ਕੱਢਦੇ, ਦੇਖੋ ਗਾਇਕ ਦਾ ਜਵਾਬ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ

ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ

ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ

Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ

ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਪੰਜਾਬ 'ਚ ਅਧਿਆਪਕਾਂ ਦਾ ਸਰਕਾਰ ਵਿਰੁੱਧ ਧਰਨਾ, ਲਾਏ ਗੰਭੀਰ ਦੋਸ਼

IND vs AUS Semifinal: ਆਸਟ੍ਰੇਲੀਆ ਨੇ ਜਿੱਤ ਲਈ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ, ਸੈਮੀਫਾਈਨਲ 'ਚ ਆਲ ਆਊਟ ਹੋਏ ਕੰਗਾਰੂ

ਤਹਿਸੀਲਦਾਰਾਂ ਨੂੰ ਦਿੱਤਾ ਸਮਾਂ ਹੋਇਆ ਖ਼ਤਮ, ਹੁਣ ਹੋਵੇਗਾ ਸਖ਼ਤ ਐਕਸ਼ਨ ! CM ਨੇ 5 ਵਜੇ ਤੱਕ ਕੰਮ 'ਤੇ ਆਉਣ ਦੀ ਦਿੱਤੀ ਸੀ ਚਿਤਾਵਨੀ

ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 265 ਦੌੜਾਂ ਦਾ ਟੀਚਾ, ਸਮਿਥ-ਕੈਰੀ ਨੇ ਜੜਿਆ ਅਰਧ ਸੈਂਕੜਾ, ਸ਼ਮੀ ਨੇ ਲਈਆਂ 3 ਵਿਕਟਾਂ

Embed widget