ਪੜਚੋਲ ਕਰੋ

Karan Aujla: ਕਰਨ ਔਜਲਾ ਦਾ ਗਾਣਾ 'ਐਡਮਾਇਰਿੰਗ ਯੂ' ਰਿਲੀਜ਼, ਅਲੱਗ ਲੈਵਲ ਦੀ ਗਾਇਕੀ ਤੇ ਵੀਡੀਓ ਦੇਖ ਫੈਨਜ਼ ਹੋਏ ਪ੍ਰਭਾਵਤ

ਕਰਨ ਔਜਲਾ ਦੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਪਹਿਲਾ ਗਾਣਾ 'ਐਡਮਾਇਰਿੰਗ ਯੂ' ਰਿਲੀਜ਼ ਹੋ ਗਿਆ ਹੈ। ਇਸ ਗਾਣੇ ਰਾਹੀਂ ਕਰਨ ਔਜਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਿਲਕੁਲ ਅਲੱਗ ਲੈਵਲ 'ਤੇ ਲੈ ਗਿਆ ਹੈ।

Karan Aujla Admirin You Song Out Now: ਪੰਜਾਬੀ ਗਾਇਕ ਕਰਨ ਔਜਲਾ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਇਸ ਦੇ ਨਾਲ ਨਾਲ ਕਰਨ ਔਜਲਾ ਨੂੰ ਗੀਤਾਂ ਦੀ ਮਸ਼ੀਨ ਵੀ ਕਿਹਾ ਜਾਂਦਾ ਹੈ। ਕਰਨ ਔਜਲਾ ਦੀ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਪਹਿਲਾ ਗਾਣਾ 'ਐਡਮਾਇਰਿੰਗ ਯੂ' ਰਿਲੀਜ਼ ਹੋ ਗਿਆ ਹੈ। ਇਸ ਗਾਣੇ ਰਾਹੀਂ ਕਰਨ ਔਜਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਿਲਕੁਲ ਅਲੱਗ ਲੈਵਲ 'ਤੇ ਲੈ ਗਿਆ ਹੈ। 

ਇਹ ਵੀ ਪੜ੍ਹੋ: 'ਕੌਨ ਬਣੇਗਾ ਕਰੋੜਪਤੀ 15' ਦਾ ਨਵਾਂ ਪ੍ਰੋਮੋ ਆਇਆ ਸਾਹਮਣੇ, ਜਾਣੋ ਕਿਸ ਦਿਨ ਸ਼ੁਰੂ ਹੋਵੇਗਾ ਅਮਿਤਾਭ ਬੱਚਨ ਦਾ ਸ਼ੋਅ

ਇਸ ਗਾਣੇ ਨੂੰ ਸਾਇੰਸ ਫਿਕਸ਼ਨ ਸ਼੍ਰੇਣੀ 'ਚ ਰੱਖਣਾ ਗਲਤ ਨਹੀਂ ਹੋਵੇਗਾ। ਇਸ ਦਾ ਪਤਾ ਤੁਹਾਨੂੰ ਗਾਣੇ ਦੀ ਵੀਡੀਓ ਦੇਖ ਕੇ ਲੱਗਦਾ ਹੈ। ਕਰਨ ਔਜਲਾ ਨੇ ਆਪਣੇ ਗਾਣੇ 'ਚ ਕੁੱਝ ਅਲੱਗ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਗਾਇਕ ਇਸ ਵਿੱਚ ਕਾਫੀ ਹੱਦ ਤੱਕ ਕਾਮਯਾਬ ਵੀ ਹੋਇਆ ਹੈ। ਇਸ ਗਾਣੇ 'ਚ ਕਰਨ ਨੇ ਇੱਕੀ ਤੇ ਪ੍ਰੈਸਟਨ ਪਾਬਲੋ ਨਾਲ ਕੋਲੈਬ ਕੀਤਾ ਹੈ। ਦੱਸ ਦਈਏ ਕਿ ਕਰਨ ਔਜਲਾ ਨੇ ਗਾਣੇ ਨੂੰ ਖੁਦ ਲਿਿਖਿਆ ਤੇ ਇਸ ਨੂੰ ਕੰਪੋਜ਼ ਵੀ ਉਸ ਨੇ ਖੁਦ ਹੀ ਕੀਤਾ ਹੈ। ਕਰਨ ਨੇ ਇਸ ਗਾਣੇ ਦੀ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਦੇਖੋ ਕਰਨ ਦੀ ਇਹ ਵੀਡੀਓ:

View this post on Instagram
 
A post shared by Karan Aujla (@karanaujla_official)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਪੰਜਾਬੀ ਇੰਡਸਟਰੀ ਦਾ ਟੌਪ ਗਾਇਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਹਾਲ ਹੀ 'ਚ ਕਰਨ ਦੀ ਈਪੀ 'ਫੋਰ ਯੂ' ਰਿਲੀਜ਼ ਹੋਈ ਸੀ। ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਦੇ ਨਾਲ ਨਾਲ ਫੈਨਸ ਕਰਨ ਔਜਲਾ ਦੀ ਐਲਬਮ 'ਮੇਕਿੰਗ ਮੈਮੋਰੀਜ਼' ਦਾ ਵੀ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਸੀ। ਜਿਸ ਦਾ ਪਹਿਲਾ ਗਾਣਾ ਅੱਜ ਰਿਲੀਜ਼ ਹੋ ਗਿਆ ਹੈ। ਕਰਨ ਦੀ ਪੁਰਾਣੀ ਪੋਸਟ ਦੇ ਮੁਤਾਬਕ ਇਸ ਐਲਬਮ ਦੇ ਸਾਰੇ ਗਾਣੇ 18 ਅਗਸਤ ਨੂੰ ਰਿਲੀਜ਼ ਹੋ ਜਾਣਗੇ।

ਇਹ ਵੀ ਪੜ੍ਹੋ: ਧਰਮਿੰਦਰ ਨੇ ਫਿਲਮ ਸਟਾਰ ਬਣਨ ਲਈ ਮੀਨਾ ਕੁਮਾਰੀ ਦਾ ਕੀਤਾ ਸੀ ਇਸਤੇਮਾਲ, ਦਿੱਲ ਟੁੱਟਣ ਤੋਂ ਬਾਅਦ ਡਿਪਰੈਸ਼ਨ 'ਚ ਚਲੀ ਗਈ ਸੀ ਅਦਾਕਾਰਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget