ਪੜਚੋਲ ਕਰੋ

Karan Aujla: ਪਲਕ ਔਜਲਾ ਨੂੰ ਵਿਆਹ ਤੋਂ ਬਾਅਦ ਮਿਲਿਆ ਇਹ ਪਿਆਰਾ ਗਿਫਟ, ਤਸਵੀਰ 'ਚ ਫਲਾਂਟ ਕਰਦੀ ਆਈ ਨਜ਼ਰ

ਵਿਆਹ ਤੋਂ ਬਾਅਦ ਕਰਨ ਦੀ ਪਤਨੀ ਪਲਕ ਨਾਲ ਇੱਕ ਹੋਰ ਤਸਵੀਰ ਚਰਚਾ 'ਚ ਹੈ। ਪਲਕ ਔਜਲਾ ਨੂੰ ਵਿਆਹ ਤੋਂ ਬਾਅਦ ਇੱਕ ਪਿਆਰਾ ਜਿਹਾ ਤੋਹਫਾ ਮਿਲਿਆ, ਜਿਸ ਨੂੰ ਉਹ ਤਸਵੀਰ 'ਚ ਫਲਾਂਟ ਕਰਦੇ ਹੋਏ ਨਜ਼ਰ ਆ ਰਹੀ ਹੈ।

Karan Aujla Palak Aujla: ਪੰਜਾਬੀ ਸਿੰਗਰ ਕਰਨ ਔਜਲਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹੈ। ਹਾਲ ਹੀ 'ਚ ਕਰਨ ਨੇ ਆਪਣੀ ਲੰਬੇ ਸਮੇਂ ਦੀ ਗਰਲਫਰੈਂਡ ਪਲਕ ਨਾਲ ਵਿਆਹ ਕੀਤਾ ਹੈ। ਦੱਸ ਦਈਏ ਕਿ ਇਹ ਜੋੜਾ 2 ਮਾਰਚ ਨੂੰ ਵਿਆਹ ਦੇ ਬੰਧਨ 'ਚ ਬੱਝਿਆ ਸੀ। ਇਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੀ ਫਿਲਮ 'ਚਮਕੀਲਾ' ਦੀ ਸ਼ੂਟਿੰਗ ਖਤਮ, ਪਰੀਨਿਤੀ ਨੇ ਦਿਲਜੀਤ ਦੀ ਤਾਰੀਫ 'ਚ ਕਹੀ ਇਹ ਗੱਲ

ਹੁਣ ਵਿਆਹ ਤੋਂ ਬਾਅਦ ਕਰਨ ਦੀ ਪਤਨੀ ਪਲਕ ਨਾਲ ਇੱਕ ਹੋਰ ਤਸਵੀਰ ਚਰਚਾ 'ਚ ਹੈ। ਪਲਕ ਔਜਲਾ ਨੂੰ ਵਿਆਹ ਤੋਂ ਬਾਅਦ ਇੱਕ ਪਿਆਰਾ ਜਿਹਾ ਤੋਹਫਾ ਮਿਲਿਆ, ਜਿਸ ਨੂੰ ਉਹ ਤਸਵੀਰ 'ਚ ਫਲਾਂਟ ਕਰਦੇ ਹੋਏ ਨਜ਼ਰ ਆ ਰਹੀ ਹੈ। ਇਹ ਇੱਕ ਕਲੱਚ ਪਰਸ ਮਿਿਲਿਆ ਹੈ, ਜਿਸ 'ਤੇ ਮਿਸੇਜ਼ ਔਜਲਾ ਲਿਖਿਆ ਹੋਇਆ ਹੈ। ਦੱਸ ਦਈਏ ਕਿ ਕਰਨ ਔਜਲਾ ਦੇ ਫੈਨ ਪੇਜ 'ਤੇ ਇਹ ਤਸਵੀਰ ਸ਼ੇਅਰ ਕੀਤੀ ਗਈ ਹੈ। ਇਸ ਤਸਵੀਰ 'ਚ ਪਲਕ ਬੇਹੱਦ ਖੂਬਸੂਰਤ ਲੱਗ ਰਹੀ ਹੈ। ਤਸਵੀਰ 'ਚ ਪਲਕ ਨੇ ਨੀਲੇ ਰੰਗ ਦਾ ਸੂਟ ਪਹਿਿਨਆ ਹੋਇਆ ਹੈ। ਕਰਨ ਔਜਲਾ ਨੇ ਨੀਲੇ ਰੰਗ ਦੀ ਪੱਗ ਬੰਨ੍ਹੀ ਹੋਈ ਹੈ। 

View this post on Instagram
 
A post shared by 👑#ਗੀਤਾਂ #ਦੀ #ਮਸ਼ੀਨ (@fanpage_karanaujla_official)

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਦੇ ਵਿਆਹ ਦੀਆਂ ਖਬਰਾਂ ਲੰਬੇ ਸਮੇਂ ਤੋਂ ਸੁਰਖੀਆਂ 'ਚ ਸਨ। ਹਾਲਾਂਕਿ ਪਿਛਲੇ ਮਹੀਨੇ ਗਾਇਕ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਵਿਆਹ ਦੀਆਂ ਖਬਰਾਂ ਦਾ ਖੰਡਨ ਕੀਤਾ ਸੀ, ਪਰ ਹੁਣ ਆਖਰਕਾਰ ਫੈਨਜ਼ ਨੂੰ ਜਿਸ ਪਲ ਦਾ ਇੰਤਜ਼ਾਰ ਸੀ, ਉਹ ਆ ਹੀ ਗਿਆ। ਦੱਸ ਦਈਏ ਕਿ ਕਰਨ ਔਜਲਾ ਤੇ ਪਲਕ ਦੇ ਵਿਆਹ ਦੀਆਂ ਤਸਵੀਰਾਂ ਨੂੰ ਮਿਲੀਅਨ ਦੇ ਵਿੱਚ ਲਾਈਕ ਮਿਲੇ ਹਨ।

ਕਰਨ ਔਜਲਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਦੀ ਈਪੀ 'ਫੋਰ ਯੂ' ਹਾਲ ਹੀ 'ਚ ਰਿਲੀਜ਼ ਹੋਈ ਹੈ, ਜਿਸ ਵਿੱਚ ਚਾਰ ਗਾਣੇ ਹਨ। ਕਰਨ ਦੀ ਇਸ ਈਪੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਜੇ 'ਪਠਾਨ' ਰਿਲੀਜ਼ ਨਾ ਹੋਈ ਤਾਂ ਬੰਦ ਕਰਾ ਦਿਆਂਗਾ ਸਿਨੇਮਾਘਰ, ਜਾਣੋ ਕਿਸ ਨੇ ਦਿੱਤੀ ਇਹ ਧਮਕੀ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget