ਪੜਚੋਲ ਕਰੋ

Karan Aujla: ਕਰਨ ਔਜਲਾ ਨੇ ਆਪਣੀ ਮੰਗੇਤਰ ਪਲਕ ਨੂੰ ਜਨਮਦਿਨ ਦੀ ਦਿੱਤੀ ਵਧਾਈ, ਕਿਹਾ- ਤੂੰ ਹੀ ਮੇਰੀ ਦੁਨੀਆ

Karan Aujla Fiance Palak: ਕਰਨ ਔਜਲਾ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਆਪਣੀ ਮੰਗੇਤਰ ਪਲਕ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਹਾਂ ਦੀ ਪਿਆਰੀ ਤਸਵੀਰ ਹੈ

Karan Aujla Wishes His Fiance Palak Happy Birthday: ਕਰਨ ਔਜਲਾ ਇੰਨੀਂ ਦਿਨੀਂ ਆਪਣੇ ਵਰਲਡ ਟੂਰ `ਚ ਬਿਜ਼ੀ ਹਨ। ਇਸ ਦਰਮਿਆਨ ਉਹ ਲਗਾਤਾਰ ਸੋਸ਼ਲ ਮੀਡੀਆ ਤੇ ਐਕਟਿਵ ਹਨ ਅਤੇ ਆਪਣੇ ਨਾਲ ਜੁੜੀ ਹਰ ਅਪਡੇਟ ਫ਼ੈਨਜ਼ ਨਾਲ ਸ਼ੇਅਰ ਕਰਦੇ ਹਨ।

ਕਰਨ ਔਜਲਾ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਆਪਣੀ ਮੰਗੇਤਰ ਪਲਕ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਹਾਂ ਦੀ ਪਿਆਰੀ ਤਸਵੀਰ ਹੈ। ਇਸ ਤਸਵੀਰ ਵਿੱਚ ਦੋਹਾਂ ਦਾ ਮੂੰਹ ਤਾਂ ਨਹੀਂ ਦਿਖਦਾ, ਪਰ ਦੋਵਾਂ ਦੇ ਹੱਥ ਨਜ਼ਰ ਆ ਰਹੇ ਹਨ। ਇਸ ਦਰਮਿਆਨ ਔਜਲਾ ਵੱਲੋਂ ਪਲਕ ਲਈ ਲਿਖੀ ਕੈਪਸ਼ਨ ਸਭ ਦਾ ਧਿਆਨ ਖਿੱਚ ਰਹੀ ਹੈ। 

Karan Aujla: ਕਰਨ ਔਜਲਾ ਨੇ ਆਪਣੀ ਮੰਗੇਤਰ ਪਲਕ ਨੂੰ ਜਨਮਦਿਨ ਦੀ ਦਿੱਤੀ ਵਧਾਈ, ਕਿਹਾ- ਤੂੰ ਹੀ ਮੇਰੀ ਦੁਨੀਆ

ਕਰਨ ਔਜਲਾ ਨੇ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ `ਚ ਲਿਖਿਆ, "ਹੈਪੀ ਬਰਥਡੇ ਬੇਬੀ, ਹਮੇਸ਼ਾ ਮੇਰਾ ਸਾਥ ਦੇਣ ਲਈ ਤੇਰਾ ਧੰਨਵਾਦ। ਪਰਿਵਾਰ ਦੀ ਤਾਕਤ ਬਣ ਕੇ ਨਾਲ ਖੜੇ ਰਹਿਣ ਲਈ ਧੰਨਵਾਦ। ਤੇਰੀ ਤਾਰੀਫ਼ ਲਈ ਅਲਫ਼ਾਜ਼ ਮੁੱਕ ਜਾਣੇ ਪਰ ਤਾਰੀਫ਼ ਨਹੀਂ ਮੁੱਕਣੀ। ਤੂੰ ਮੇਰਾ ਦਿਲ, ਮੇਰੀ ਦੁਨੀਆ ਹੈ।"   

ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਆਪਣੇ ਲੰਬੇ ਸਮੇਂ ਦੀ ਗਰਲ ਫ਼ਰੈਂਡ ਪਲਕ ਨਾਲ 3 ਫ਼ਰਵਰੀ 2023 ਨੂੰ ਵਿਆਹ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਅਗਸਤ 2022 `ਚ ਪਲਕ ਦਾ ਬਰਾਈਡਲ ਸ਼ਾਵਰ ਹੋਇਆ ਸੀ, ਜਿਸ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਸੀ। ਇਸੇ ਦੌਰਾਨ ਦੋਵਾਂ ਦੇ ਵਿਆਹ ਦੀ ਤਰੀਕ ਵੀ ਸਾਹਮਣੇ ਆਈ ਸੀ। 

View this post on Instagram
 
A post shared by Karan aujla ❤ (@palak_aujla5)

ਪਲਕ ਬਾਰੇ ਗੱਲ ਕੀਤੀ ਜਾਏ ਤਾਂ ਉਹ ਕੈਨੇਡਾ ਰਹਿੰਦੀ ਹੈ ਅਤੇ ਇੱਕ ਮੇਕਅੱਪ ਆਰਟਿਸਟ ਹੈ। ਉਸ ਦਾ ਆਪਣਾ `ਪੀਕੇਆਰ ਮੇਕਅੱਪ ਸਟੂਡੀਓ` ਨਾਂ ਦਾ ਸਟੂਡੀਓ ਹੈ। ਇਹੀ ਨਹੀਂ ਉਹ ਆਪਣੇ ਆਪ ਨੂੰ ਪਲਕ ਔਜਲਾ ਕਹਿੰਦੀ ਹੈ। ਇਸ ਜੋੜੇ ਦੇ ਵਿਆਹ ਨੂੰ 3-4 ਮਹੀਨੇ ਬਾਕੀ ਰਹਿ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: Shivraj Singh Chouhan Vs Rahul Gandhi  !!! | ABPSANJHARavneet Bittu GIFTS PUNJAB: ਰਵਨੀਤ ਬਿੱਟੂ ਦਾ ਪੰਜਾਬ ਨੂੰ ਵੱਡਾ ਤੋਹਫ਼ਾ | ABPSANJHAFit ਰਹਿਣ ਲਈ Healthy Diet ਕਿਹੜੀ ਹੈ?ਕਾਂਗਰਸੀਆਂ ਨਾਲ ਕੀਤੇ ਜਾ ਰਹੇ ਧੱਕੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਡਿੰਪਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget