ਪੜਚੋਲ ਕਰੋ

kaur B: ਪੰਜਾਬੀ ਸਿੰਗਰ ਕੌਰ ਬੀ ਨੇ ਨਵੇਂ ਗਾਣੇ 'ਤਿੰਨ ਸਾਲ' ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋ ਰਿਹਾ ਰਿਲੀਜ਼

Kaur B New song: ਕੌਰ ਬੀ ਨੇ ਫੈਨਜ਼ ਨੂੰ ਨਵਾਂ ਤੋਹਫਾ ਦਿੱਤਾ ਹੈ। ਗਾਇਕਾ ਨੇ ਆਪਣੇ ਨਵੇਂ ਗਾਣੇ 'ਤਿੰਨ ਸਾਲ' ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੌਰ ਬੀ ਨੇ ਫਿਲਹਾਲ ਇਸ ਗਾਣੇ ਦਾ ਪੋਸਟਰ ਸ਼ੇਅਰ ਕੀਤਾ ਹੈ।

Kaur B Announces New Song: ਪੰਜਾਬੀ ਸਿੰਗਰ ਕੌਰ ਬੀ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਕੌਰ ਬੀ ਹੌਂਗ ਕੌਂਗ ਛੁੱਟੀਆਂ ਮਨਾਉਣ ਗਈ ਸੀ। ਇੱਥੋਂ ਉਸ ਨੇ ਕਈ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਸੀ, ਜਿਨ੍ਹਾਂ ਨੂੰ ਫੈਨਜ਼ ਨੇ ਕਾਫੀ ਜ਼ਿਆਂਦਾ ਪਸੰਦ ਕੀਤਾ ਸੀ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ 'ਜੋੜੀ' ਨੇ ਰਚਿਆ ਇਤਿਹਾਸ, ਤੋੜਿਆ 'ਚੱਲ ਮੇਰਾ ਪੁੱਤ 2' ਦਾ ਰਿਕਾਰਡ

ਹੁਣ ਕੌਰ ਬੀ ਨੇ ਫੈਨਜ਼ ਨੂੰ ਨਵਾਂ ਤੋਹਫਾ ਦਿੱਤਾ ਹੈ। ਗਾਇਕਾ ਨੇ ਆਪਣੇ ਨਵੇਂ ਗਾਣੇ 'ਤਿੰਨ ਸਾਲ' ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੌਰ ਬੀ ਨੇ ਫਿਲਹਾਲ ਇਸ ਗਾਣੇ ਦਾ ਪੋਸਟਰ ਸ਼ੇਅਰ ਕੀਤਾ ਹੈ। ਉਸ ਨੇ ਗਾਣੇ ਦੀ ਰਿਲੀਜ਼ ਬਾਰੇ ਹਾਲੇ ਕੋਈ ਅਪਡੇਟ ਨਹੀਂ ਦਿੱਤੀ ਹੈ। ਦੇਖੋ ਕੌਰ ਬੀ ਦੀ ਪੋਸਟ:

View this post on Instagram
 
A post shared by KaurB🔥 ਵੱਡਾ ਮੇਰਾ ਸਾਹਿਬ🙏 (@kaurbmusic)

ਕਾਬਿਲੇਗ਼ੌਰ ਹੈ ਕਿ ਕੌਰ ਬੀ ਪੰਜਾਬੀ ਇੰਡਸਟਰੀ ਦੀਆਂ ਟੌਪ ਫੀਮੇਲ ਸਿੰਗਰਾਂ ਵਿੱਚੋਂ ਇੱਕ ਹੈ। ਉਸ ਦੇ ਗਾਣੇ ਵਿਆਹ ਤੇ ਪਾਰਟੀਆਂ ਦੀ ਸ਼ਾਨ ਹਨ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। 

View this post on Instagram
 
A post shared by KaurB🔥 ਵੱਡਾ ਮੇਰਾ ਸਾਹਿਬ🙏 (@kaurbmusic)

ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਕੌਰ ਬੀ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।  

ਇਹ ਵੀ ਪੜ੍ਹੋ: ਪਾਕਿਸਤਾਨੀ ਕਮੇਡੀਅਨ ਸ਼ਕੀਲ ਸਿੱਦੀਕੀ ਨੇ ਖੋਲ੍ਹ ਦਿੱਤੀ ਕਪਿਲ ਸ਼ਰਮਾ ਦੀ ਪੋਲ, ਬੋਲੇ- 'ਉਹ ਖੁਦ ਕੁੱਝ ਵੀ....'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Embed widget