ਪੜਚੋਲ ਕਰੋ

Kaur B: ਕੌਰ ਬੀ ਸਟੰਟ ਮਾਰਨ ਦੇ ਚੱਕਰ ‘ਚ ਹੋ ਗਈ ਬੁਰੀ ਤਰ੍ਹਾਂ ਟਰੋਲ, ਲੋਕਾਂ ਨੇ ਕਹਿ ਦਿੱਤੀ ਇਹ ਗੱਲ, ਦੇਖੋ ਵੀਡੀਓ

Kaur B Trolled On Social Media: ਕੌਰ ਬੀ ਨੇ ਸੋਸ਼ਲ ਮੀਡੀਆ ‘ਤੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਇਸ ਵੀਡੀਓ ‘ਤੇ ਲੋਕ ਕਮੈਂਟ ਕਰਕੇ ਕੌਰ ਬੀ ਨੂੰ ਖੂਬ ਨਸੀਹਤ ਦੇ ਰਹੇ ਹਨ ਤੇ ਨਾਲ ਹੀ ਗਾਇਕਾ ਦਾ ਕਾਫੀ ਮਜ਼ਾਕ ਵੀ ਉੱਡ ਰਿਹਾ ਹੈ। ਦੇਖੌ ਵੀਡੀਓ

Kaur B Brutally Trolled: ਪੰਜਾਬੀ ਸਿੰਗਰ ਕੌਰ ਬੀ ਅੱਜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ। ਕੌਰ ਵੈਸੇ ਤਾਂ ਲਾਈਮਲਾਈਟ ਤੋਂ ਹਮੇਸ਼ਾ ਦੂਰ ਹੀ ਰਹਿਣਾ ਪਸੰਦ ਕਰਦੀ ਹੈ, ਪਰ ਹਾਲ ਹੀ ‘ਚ ਕੌਰ ਬੀ ਸੁਰਖੀਆਂ ‘ਚ ਆ ਗਈ ਹੈ। ਜੀ ਹਾਂ, ਸਮੁੰਦਰ ਕਿਨਾਰੇ ਸਟੰਟ ਕਰਨਾ ਗਾਇਕਾ ਨੂੰ ਕਾਫੀ ਮਹਿੰਗਾ ਪੈ ਰਿਹਾ ਹੈ।

ਕੌਰ ਬੀ ਨੇ ਸੋਸ਼ਲ ਮੀਡੀਆ ‘ਤੇ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਸਮੁੰਦਰ ਕੋਲ ਬਣੀ ਕੰਧ ਦੇ ਬਨੇਰੇ ‘ਤੇ ਤੁਰਦੀ ਨਜ਼ਰ ਆ ਰਹੀ ਹੈ। ਕੰਧ ਕਾਫੀ ਉੱਚੀ ਹੈ ਤੇ ਜੇ ਥੋੜਾ ਜਿਹਾ ਵੀ ਬੈਲੇਂਸ ਵਿਗੜ ਜਾਂਦਾ ਤਾਂ ਗਾਇਕਾ ਹੇਠਾਂ ਡਿੱਗ ਜਾਂਦੀ। ਇਸ ਵੀਡੀਓ ਦੇ ਚੱਕਰ ‘ਚ ਕੌਰ ਬੀ ਕਾਫੀ ਟਰੋਲ ਹੋ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਕੌਰ ਬੀ ਨੇ ਕੈਪਸ਼ਨ ‘ਚ ਲਿਖਿਆ, ‘ਪੁੱਠੇ ਪੰਗੇ।’ ਇਸ ਵੀਡੀਓ ‘ਤੇ ਲੋਕ ਕਮੈਂਟ ਕਰਕੇ ਕੌਰ ਬੀ ਨੂੰ ਖੂਬ ਨਸੀਹਤ ਦੇ ਰਹੇ ਹਨ ਤੇ ਨਾਲ ਹੀ ਗਾਇਕਾ ਦਾ ਕਾਫੀ ਮਜ਼ਾਕ ਵੀ ਉੱਡ ਰਿਹਾ ਹੈ। ਦੇਖੌ ਇਹ ਵੀਡੀਓ:

View this post on Instagram
 
A post shared by KaurB🔥 ਵੱਡਾ ਮੇਰਾ ਸਾਹਿਬ🙏 (@kaurbmusic)

ਇਸ ਵੀਡੀਓ ਰਾਹੀਂ ਕੌਰ ਬੀ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਵੀਡੀਓ ਤੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਕਮੈਂਟ ਕਰ ਰਹੇ ਹਨ। ਇੱਕ ਸ਼ਖਸ ਨੇ ਲਿਖਿਆ, ‘ਜੇ ਪਤਾ ਪੁੱਠੇ ਪੰਗੇ ਨੇ ਫਿਰ ਕਿਉਂ ਲੈ ਰਹੀ ਹੈ।’ ਇੱਕ ਹੋਰ ਯੂਜ਼ਰ ਨੇ ਲਿਖਿਆ, ‘ਫੁਕਰੀ ਮਾਰਦੀ ਐ।’ ਪੜ੍ਹੋ ਇਹ ਕਮੈਂਟਸ:

Kaur B: ਕੌਰ ਬੀ ਸਟੰਟ ਮਾਰਨ ਦੇ ਚੱਕਰ ‘ਚ ਹੋ ਗਈ ਬੁਰੀ ਤਰ੍ਹਾਂ ਟਰੋਲ, ਲੋਕਾਂ ਨੇ ਕਹਿ ਦਿੱਤੀ ਇਹ ਗੱਲ, ਦੇਖੋ ਵੀਡੀਓ

Kaur B: ਕੌਰ ਬੀ ਸਟੰਟ ਮਾਰਨ ਦੇ ਚੱਕਰ ‘ਚ ਹੋ ਗਈ ਬੁਰੀ ਤਰ੍ਹਾਂ ਟਰੋਲ, ਲੋਕਾਂ ਨੇ ਕਹਿ ਦਿੱਤੀ ਇਹ ਗੱਲ, ਦੇਖੋ ਵੀਡੀਓ

Kaur B: ਕੌਰ ਬੀ ਸਟੰਟ ਮਾਰਨ ਦੇ ਚੱਕਰ ‘ਚ ਹੋ ਗਈ ਬੁਰੀ ਤਰ੍ਹਾਂ ਟਰੋਲ, ਲੋਕਾਂ ਨੇ ਕਹਿ ਦਿੱਤੀ ਇਹ ਗੱਲ, ਦੇਖੋ ਵੀਡੀਓ

ਵਰਕਫਰੰਟ ਦੀ ਗੱਲ ਕਰੀਏ ਤਾਂ ਕੌਰ ਬੀ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹੈ। ਉਸ ਦੇ ਹਾਲ ਹੀ ‘ਕੰਗਣੇ’ ਤੇ ‘ਸੁਰਮਾ’ ਗਾਣੇ ਰਿਲੀਜ਼ ਹੋਏ ਹਨ। ਕੌਰ ਬੀ ਦੇ ਗਾਣੇ ਕੰਗਣੇ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵੀ ਇਸ ਗਾਣੇ ‘ਤੇ ਖੂਬ ਰੀਲਾਂ ਬਣਾਈਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget