ਪੜਚੋਲ ਕਰੋ

ਪੰਜਾਬੀ ਸਿੰਗਰ ਹੋਈ ਕੁਆਰੰਟੀਨ, ਕਰਫਿਊ ਦੌਰਾਨ ਹੋਈ ਵੱਡੀ ਲਾਪ੍ਰਵਾਹੀ

ਪੰਜਾਬੀ ਗਾਇਕਾ ਕੌਰ ਬੀ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸੰਗਰੂਰ ਦੇ ਐਸਐਮਓ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੁਣ ਅਸੀਂ ਦੇਖਾਂਗੇ ਕਿ ਉਸ ਨੂੰ ਕਿੰਨੇ ਦਿਨ ਘਰ ਵਿੱਚ ਇਕਲੇ ‘ਚ ਬਣੇ ਰਹਿਣਾ ਪਏਗਾ।

ਚੰਡੀਗੜ੍ਹ: ਪੰਜਾਬੀ ਗਾਇਕਾ ਕੌਰ ਬੀ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸੰਗਰੂਰ ਦੇ ਐਸਐਮਓ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹੁਣ ਅਸੀਂ ਦੇਖਾਂਗੇ ਕਿ ਉਸ ਨੂੰ ਕਿੰਨੇ ਦਿਨ ਘਰ ਵਿੱਚ ਇਕਲਤਾ ‘ਚ ਬਣੇ ਰਹਿਣਾ ਪਏਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਕੌਰ ਬੀ ਮੁਹਾਲੀ ਤੋਂ ਤਿੰਨ ਜ਼ਿਲ੍ਹੇ ਪਾਰ ਕਰਨ ਤੋਂ ਬਾਅਦ 30 ਮਾਰਚ ਨੂੰ ਸੰਗਰੂਰ ਆਪਣੇ ਪਿੰਡ ਪਹੁੰਚੀ। ਸੰਗਰੂਰ ਸਿਹਤ ਵਿਭਾਗ ਨੇ ਜਾਣਕਾਰੀ ਮਿਲਣ ‘ਤੇ ਉਸ ਨੂੰ ਆਈਸੋਲੇਸ਼ਨ ‘ਚ ਰੱਖਿਆ ਹੈ। ਸਿਵਲ ਸਰਜਨ ਨੇ ਕਿਹਾ ਕਿ ਮਹਿਲਾ ਗਾਇਕਾ ਦੀ ਟ੍ਰੈਵਲ ਹਿਸਟ੍ਰੀ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਵੱਡਾ ਸਵਾਲ ਇਹ ਹੈ ਕਿ ਇਹ ਗਾਇਕਾ ਕਰਫਿਊ ਵਿੱਚ ਮੁਹਾਲੀ ਤੋਂ ਸੰਗਰੂਰ ਕਿਵੇਂ ਪਹੁੰਚੀ? ਜੇ ਟ੍ਰੈਵਲ ਹਿਸਟ੍ਰੀ ਹੈ, ਤਾਂ ਪੁਲਿਸ ਪ੍ਰਸ਼ਾਸਨ ਨੂੰ ਕਿਉਂ ਨਹੀਂ ਦੱਸਿਆ ਗਿਆ?

ਟਾਪ ਹੈਡਲਾਈਨ

Ranjit Kaur Bhabhi: ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
ਰਣਜੀਤ ਕੌਰ ਭਾਬੀ ਚੁੰਮਿਆ ਵਾਲੀ ਨੂੰ ਲੈ ਕੇ ਭੱਖਿਆ ਮਾਹੌਲ, ਰੀਲਾਂ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ: ਨਿਹੰਗ ਸਿੰਘਾਂ ਵੱਲੋਂ ਕਾਰਵਾਈ ਬੋਲੇ- ਤੁਸੀ ਗੰਦ ਪਾਇਆ...
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ
 ‘ਕੱਪੜੇ ਉਤਾਰੋ, ਨਾਲ ਸੌਣਾ ਪਵੇਗਾ’ , ਇਨ੍ਹਾਂ ਬਾਲੀਵੁੱਡ ਅਦਾਕਾਰਾਂ ਨੂੰ ਕੰਮ ਦੇ ਬਦਲੇ "ਕੰਪਰੋਮਾਈਜ਼" ਕਰਨ ਲਈ ਕਿਹਾ 
Famous Singer Health: ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ-
ਸੰਗੀਤ ਜਗਤ ਤੋਂ ਵੱਡੀ ਖਬਰ, ਗੰਭੀਰ ਬਿਮਾਰੀ ਨਾਲ ਜੂਝ ਰਿਹਾ ਮਸ਼ਹੂਰ ਗਾਇਕ; ਬੋਲੇ- "ਮੇਰੀਆਂ ਨਸਾਂ ’ਤੇ..."
Mouni Roy Reveals: ਮੌਨੀ ਰਾਏ ਨੇ 'ਗੇਅ' ਹੋਣ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਤਲਾਕ ਤੋਂ ਬਾਅਦ ਖੁਲਾਸਾ ਕਰ ਬੋਲੀ- 'ਮੈਂ ਗੇਅ...' 
ਮੌਨੀ ਰਾਏ ਨੇ 'ਗੇਅ' ਹੋਣ ਦੀਆਂ ਖਬਰਾਂ 'ਤੇ ਤੋੜੀ ਚੁੱਪੀ, ਤਲਾਕ ਤੋਂ ਬਾਅਦ ਖੁਲਾਸਾ ਕਰ ਬੋਲੀ- 'ਮੈਂ ਗੇਅ...' 

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਇੱਕ ਜੁਲਾਈ ਨੂੰ ਔਰਤਾਂ ਦੇ ਖਾਤਿਆਂ 'ਚ ਆਉਣਗੀਆਂ ਤਿੰਨ ਕਿਸ਼ਤਾਂ, CM ਮਾਨ ਦਾ ਵੱਡਾ ਐਲਾਨ, ਕਿਹਾ-ਮਾਵਾਂ ਧੀਆਂ ਸਤਿਕਾਰ ਯੋਜਨਾ ਹੋਵੇਗੀ ਸ਼ੁਰੂ...
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੂਨ 2026
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
Embed widget