ਪੜਚੋਲ ਕਰੋ

Kaur B: ਪੰਜਾਬੀ ਗਾਇਕਾ ਕੌਰ ਬੀ ਨੇ ਪਿਤਾ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ, ਬੋਲੀ- 'ਸਿਰ ਝੁਕਦਾ ਤੇਰੀ ਮੇਹਨਤ ਅੱਗੇ...'

Kaur B Pics: 13 ਜਨਵਰੀ ਨੂੰ ਕੌਰ ਬੀ ਨੇ ਆਪਣੇ ਪਿਤਾ ਦਾ ਜਨਮਦਿਨ ਮਨਾਇਆ। ਇਸ ਮੌਕੇ ਗਾਇਕਾ ਨੇ ਆਪਣੇ ਪਿਤਾ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਹੀ ਪਿਆਰ ਭਰੇ ਅੰਦਾਜ਼ ਨਾਲ ਜਨਮਦਿਨ ਦੀ ਵਧਾਈ ਦਿੱਤੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Kaur B Pics With Father: ਕੌਰ ਬੀ ਪੰਜਾਬੀ ਇੰਡਸਟਰੀ ਦੀ ਸਟਾਰ ਗਾਇਕਾ ਹੈ। ਉਸ ਨੇ ਆਪਣੇ ਕਰੀਅਰ 'ਚ ਮਿਊਜ਼ਿਕ ਇੰਡਸਟਰੀ ਨੂੰ ਸ਼ਾਨਦਾਰ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਗਾਇਕਾ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਨੂੰ ਮਿਲੀਅਨਜ਼ ਦੀ ਗਿਣਤੀ 'ਚ ਲੋਕ ਸੋਸ਼ਲ ਮੀਡੀਆ 'ਤੇ ਫਾਲੋ ਕਰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਛੋਟੀ ਵੱਡੀ ਅਪਡੇਟ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੀ ਫਿਲਮ 'ਵਾਰਨਿੰਗ 2' ਵੀ ਕਰੇਗੀ 100 ਕਰੋੜ ਦੀ ਕਮਾਈ? ਪੰਜਾਬੀ ਸਿਨੇਮਾ ਦੇ ਸਭ ਤੋਂ ਵੱਡੇ ਸਟਾਰ ਬਣ ਜਾਣਗੇ ਗਿੱਪੀ

13 ਜਨਵਰੀ ਨੂੰ ਕੌਰ ਬੀ ਨੇ ਆਪਣੇ ਪਿਤਾ ਦਾ ਜਨਮਦਿਨ ਮਨਾਇਆ। ਇਸ ਮੌਕੇ ਗਾਇਕਾ ਨੇ ਆਪਣੇ ਪਿਤਾ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਹੀ ਪਿਆਰ ਭਰੇ ਅੰਦਾਜ਼ ਨਾਲ ਜਨਮਦਿਨ ਦੀ ਵਧਾਈ ਦਿੱਤੀ। ਗਾਇਕਾ ਨੇ ਆਪਣੇ ਪਿਤਾ ਨਾਲ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਸ਼ੇਅਰ ਕਰਦਿਆਂ ਉਸ ਨੇ ਬਹੁਤ ਹੀ ਪਿਆਰੀ ਕੈਪਸ਼ਨ ਵੀ ਲਿਖੀ। ਉਸ ਨੇ ਕਿਹਾ, 'ਸਿਰ ਝੁਕਦਾ ਤੇਰੀ ਮੇਹਨਤ ਅੱਗੇ ਬਾਪੂ ਤੇਰੀ ਉਮਰ ਹੋਏ ਵੱਡੀ....ਆਪ ਤੂੰ ਪਾਏ ਪੁਰਾਣੇ ਕੁੜਤੇ ਸਾਡੀ ਟੋਹਰ 'ਚ ਕਸਰ ਨਾ ਛੱਡੀ... ਜਨਮਦਿਨ ਮੁਬਾਰਕ ਸਰਦਾਰ ਸਾਬ੍ਹ ਵਾਹਿਗੁਰੂ ਜੀ ਲੰਬੀਆਂ ਉਮਰਾਂ ਕਰਨ ਸਭਦੀ ਜਾਨ ਦੀਆਂ। ਲਵ ਯੂ ਬਾਪੂ।' ਦੇਖੋ ਇਹ ਪੋਸਟ;

View this post on Instagram
 
A post shared by KaurB🔥 ਵੱਡਾ ਮੇਰਾ ਸਾਹਿਬ🙏 (@kaurbmusic)

ਕਾਬਿਲੇਗ਼ੌਰ ਹੈ ਕਿ ਕੌਰ ਬੀ ਪੰਜਾਬੀ ਇੰਡਸਟਰੀ ਦੀਆਂ ਟੌਪ ਫੀਮੇਲ ਗਾਇਕਾਵਾਂ 'ਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਅਜਿਹੇ ਯਾਦਗਾਰੀ ਗਾਣੇ ਦਿੱਤੇ ਹਨ, ਜੋ ਵਿਆਹਾਂ ਤੇ ਪਾਰਟੀਆਂ 'ਚ ਹਮੇਸ਼ਾ ਸੁਣੇ ਜਾਂਦੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਕੌਰ ਬੀ ਦਾ ਗਾਣਾ 'ਸ਼ਿੰਗਾਰ' ਹਾਲ ਹੀ 'ਚ ਰਿਲੀਜ਼ ਹੋਇਆ ਹੈ। ਉਸ ਦੇ ਇਸ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਇਹ ਵੀ ਪੜ੍ਹੋ: ਕਪਿਲ ਸ਼ਰਮਾ ਵਰਗਾ ਬੇਟਾ ਲੱਭਣਾ ਔਖਾ, ਪਿਤਾ ਦਾ ਕੈਂਸਰ ਦਾ ਇਲਾਜ ਕਰਾਉਣ ਲਈ ਕਮੇਡੀਅਨ ਨੇ ਕੀਤੀਆਂ ਸੀ ਦਿਹਾੜੀਆਂ, ਭੈਣ ਦਾ ਵਿਆਹ ਕਰਨ ਲਈ ਕੀਤਾ ਸੀ ਇਹ ਕੰਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ

Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 

Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ

One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab Police: ਅੰਮ੍ਰਿਤਸਰ 'ਚ DSP ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ, ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਫੋਨ ਬੰਦ ਕਰਕੇ ਹੋਇਆ ਫ਼ਰਾਰ, ਜਾਣੋ ਪੂਰਾ ਮਾਮਲਾ
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਮਾਨ ਸਰਕਾਰ ਦਾ ਮਿਸ਼ਨ ਨਿਵੇਸ਼, ਹੁਣ ਪੰਜਾਬ 'ਚ ਬਣਨਗੇ BMW ਦੇ ਪਾਰਟਸ 
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
Punjab News: ਰੋਡਵੇਜ਼ ਦੀ ਬੱਸ ਤੇ ਸੀਮਿੰਟ ਦੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀਆਂ
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
One Nation one Election: ਆਜ਼ਾਦੀ ਤੋਂ ਕਈ ਸਾਲਾਂ ਬਾਅਦ ਵੀ ਭਾਰਤ 'ਚ ਹੁੰਦੀ ਸੀ ਇੱਕ ਦੇਸ਼ ਇੱਕ ਚੋਣ ਪ੍ਰਣਾਲੀ, ਜਾਣੋ ਉਦੋਂ ਕਿਉਂ ਕੀਤੀ ਖ਼ਤਮ ਤੇ ਹੁਣ ਕੀ ਪਈ ਲੋੜ ?
ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂ

Canada News: ਟਰੂਡੋ ਸਰਕਾਰ ਦਾ ਵਿਦਿਆਰਥੀਆਂ ਨੂੰ ਇੱਕ ਹੋਰ ਝਟਕਾ, ਨੌਜਵਾਨਾਂ ਦਾ ਕੈਨੇਡਾ 'ਚ ਪੜ੍ਹਾਈ ਕਰਨ ਦਾ ਸੁਪਨਾ ਟੁੱਟਿਆ !

ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

Bank Jobs: ਬੈਂਕ ਅਫਸਰ ਦੇ ਅਹੁਦੇ 'ਤੇ ਨੌਕਰੀ ਤੇ ਇੱਕ ਲੱਖ ਤੋਂ ਵੱਧ ਤਨਖਾਹ, ਤੁਰੰਤ ਅਪਲਾਈ ਕਰੋ

Embed widget