ਪੜਚੋਲ ਕਰੋ

ਖਾਨ ਸਾਬ ਨੂੰ ਫਗਵਾੜਾ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਵਜ੍ਹਾ

ਪੰਜਾਬੀ ਗਾਇਕ ਖਾਨ ਸਾਬ ਨੂੰ ਫਗਵਾੜਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਖਾਨ ਸਾਬ ਦੀ ਗ੍ਰਿਫਤਾਰੀ ਦਾ ਕਾਰਨ ਆਪਣੇ ਬਰਥਡੇ ਪਾਰਟੀ 'ਤੇ ਇਕੱਠ ਕਰਨਾ ਹੈ। ਬੀਤੇ ਦਿਨ ਖਾਨ ਸਾਬ ਦਾ ਜਨਮ ਦਿਨ ਸੀ ਤੇ ਖਾਨ ਸਾਬ ਆਪਣਾ ਜਨਮ ਦਿਨ ਆਪਣੇ ਫਗਵਾੜਾ ਵਾਲੇ ਘਰ ਵਿੱਚ ਹੀ ਮਨਾ ਰਹੇ ਸੀ।

ਫਗਵਾੜਾ: ਪੰਜਾਬੀ ਗਾਇਕ ਖਾਨ ਸਾਬ ਨੂੰ ਫਗਵਾੜਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਖਾਨ ਸਾਬ ਦੀ ਗ੍ਰਿਫਤਾਰੀ ਦਾ ਕਾਰਨ ਆਪਣੇ ਬਰਥਡੇ ਪਾਰਟੀ 'ਤੇ ਇਕੱਠ ਕਰਨਾ ਹੈ। ਬੀਤੇ ਦਿਨ ਖਾਨ ਸਾਬ ਦਾ ਜਨਮ ਦਿਨ ਸੀ ਤੇ ਖਾਨ ਸਾਬ ਆਪਣਾ ਜਨਮ ਦਿਨ ਆਪਣੇ ਫਗਵਾੜਾ ਵਾਲੇ ਘਰ ਵਿੱਚ ਹੀ ਮਨਾ ਰਹੇ ਸੀ।

ਇਸ ਦੌਰਾਨ ਉਨ੍ਹਾਂ ਨੇ ਆਪਣੇ ਘਰ ਵਿੱਚ ਕਾਫੀ ਭੀੜ ਇਕੱਠੀ ਕਰ ਲਈ। ਇਹ ਹੀ ਨਹੀਂ ਉਨ੍ਹਾਂ ਦੇ ਬਰਥਡੇ ਸੈਲੀਬ੍ਰੇਸ਼ਨ ਲਈ ਜਲੰਧਰ ਦਾ ਇੱਕ ਮਿਊਜ਼ਿਕ ਬੈਂਡ ਵੀ ਆਇਆ। ਕੋਰੋਨਾ ਗਾਈਡਲਾਈਨਜ਼ ਕਰਕੇ ਹਰ ਪਾਸੇ ਇਕੱਠ ਕਰਨ ਦੀਆਂ ਪਾਬੰਦੀਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਆਪਣੇ ਘਰ ਤੇ ਘਰ ਬਾਹਰ ਇਨ੍ਹਾਂ ਲੋਕਾਂ ਦਾ ਇਕੱਠ ਕੀਤਾ।

ਖਾਨ ਸਾਬ ਦਾ ਜਦ ਇਹ ਵੀਡੀਓ ਬਾਹਰ ਵਾਇਰਲ ਹੋਇਆ, ਫਗਵਾੜਾ ਪੁਲਿਸ ਨੇ ਉਨ੍ਹਾਂ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ। ਖਾਨ ਸਾਬ ਦੇ ਨਾਲ ਉਨ੍ਹਾਂ ਦੇ 4 ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਸਭ 'ਤੇ ਹੁਣ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਧਾਰਾ 188 ਦੇ ਤਹਿਤ ਖਾਨ ਸਾਬ ਤੇ ਉਨ੍ਹਾਂ ਦੇ 4  ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget