ਪੜਚੋਲ ਕਰੋ

Punjabi Singer Injured : ਪੰਜਾਬੀ ਗਾਇਕ ਖਾਨ ਸਾਬ ਸ਼ੂਟਿੰਗ ਦੌਰਾਨ ਹੋਏ ਜ਼ਖਮੀ, ਕੱਚ ਲੱਗਣ ਨਾਲ ਮੱਥੇ ਤੋਂ ਨਿਕਲਿਆ ਖੂਨ

Punjabi Singer Khan Sab Injured  : ਪੰਜਾਬੀ ਗਾਇਕ ਖਾਨ ਸਾਬ ਆਪਣੇ ਨਵੇਂ ਗੀਤ ਪਾਗਲ ਨਹੀਂ ਹੋਣਾ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ। ਇੱਕ ਸੀਨ ਦੌਰਾਨ ਉਨ੍ਹਾਂ ਨੇ ਜ਼ੋਰ ਨਾਲ ਸਿਰ ਕੱਚ ਵਿੱਚ ਮਾਰਿਆ

Punjabi Singer Khan Sab Injured  : ਪੰਜਾਬੀ ਗਾਇਕ ਖਾਨ ਸਾਬ ਆਪਣੇ ਨਵੇਂ ਗੀਤ ਪਾਗਲ ਨਹੀਂ ਹੋਣਾ ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ। ਇੱਕ ਸੀਨ ਦੌਰਾਨ ਉਨ੍ਹਾਂ ਨੇ ਜ਼ੋਰ ਨਾਲ ਸਿਰ ਕੱਚ ਵਿੱਚ ਮਾਰਿਆ, ਜਿਸ ਕਾਰਨ ਕੱਚ ਟੁੱਟ ਕੇ ਉਨ੍ਹਾਂ ਦੇ ਮੱਥੇ ਵਿੱਚ ਚੁੱਭ ਗਿਆ ਅਤੇ ਖੂਨ ਵਗਣ ਲੱਗ ਪਿਆ। ਮੱਥੇ ’ਤੇ ਟਾਂਕੇ ਵੀ ਲਗੇ ਹਨ। ਘਟਨਾ ਤੋਂ ਬਾਅਦ ਕ੍ਰੂ ਮੈਂਬਰਾਂ ਨੇ ਤੁਰੰਤ ਖਾਨ ਸਾਬ ਨੂੰ ਸੰਭਾਲਿਆ ਅਤੇ ਟਿਸ਼ੂ ਪੇਪਰ ਨਾਲ ਖੂਨ ਸਾਫ ਕੀਤਾ। ਚੋਟ ਲੱਗਣ ਦੇ ਬਾਵਜੂਦ ਵੀ ਖਾਨ ਸਾਬ ਜੋਸ਼ ਵਿੱਚ ਨਜ਼ਰ ਆਏ। ਉਨ੍ਹਾਂ ਨੇ ਕਿਹਾ, “ਕੁਝ ਨਹੀਂ ਹੋਇਆ, ਮੈਨੂੰ ਛੱਡੋ ਤੇ ਪਲੇਬੈਕ ਦਿਖਾਓ।”

ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਵੀਡੀਓ

ਬੁੱਧਵਾਰ ਦੁਪਹਿਰ ਕਰੀਬ 2:45 ਵਜੇ ਖਾਨ ਸਾਬ ਨੇ ਇਸ ਘਟਨਾ ਦੀ ਵੀਡੀਓ ਆਪਣੇ Instagram ਅਕਾਊਂਟ ’ਤੇ ਸ਼ੇਅਰ ਕੀਤੀ। ਵੀਡੀਓ ਵਿੱਚ ਉਨ੍ਹਾਂ ਦੇ ਮੱਥੇ ਤੋਂ ਖੂਨ ਵਗਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਹ ਘਟਨਾ ਕਿੱਥੇ ਅਤੇ ਕਦੋਂ ਹੋਈ।

“ਮੈਂ ਆਪਣੇ ਕਿਰਦਾਰ ਵਿੱਚ ਪੂਰੀ ਤਰ੍ਹਾਂ ਡੁੱਬ ਗਿਆ ਸੀ”

ਗਾਇਕ ਖਾਨ ਸਾਬ ਨੇ ਕਿਹਾ, "ਮੈਂ ਆਪਣੇ ਕਿਰਦਾਰ ਵਿੱਚ ਪੂਰੀ ਤਰ੍ਹਾਂ ਡੁੱਬ ਚੁੱਕਾ ਸੀ । ਇਹੀ ਜਨੂੰਨ ਅਤੇ ਸੱਚ ਇਸ ਗੀਤ ਨੂੰ ਵਿਲੱਖਣ ਅਤੇ ਖ਼ਤਰਨਾਕ ਬਣਾਉਂਦਾ ਹੈ। ਮੈਂ ਇਸ ਸ਼ਾਟ ਲਈ ਆਪਣੇ ਪਰਿਵਾਰ ਤੋਂ ਮੁਆਫ਼ੀ ਮੰਗਦਾ ਹਾਂ। ਮੈਂ ਅੱਗੇ ਇਸ ਦਾ ਧਿਆਨ ਰੱਖਾਂਗਾ। ਉਨ੍ਹਾਂ ਮੁਤਾਬਕ ਸ਼ੀਸ਼ਾ ਕਾਫ਼ੀ ਮੋਟਾ ਸੀ ਅਤੇ ਮੱਥੇ ਵਿੱਚ ਚੁੱਭ ਗਿਆ। ਉਨ੍ਹਾਂ ਨੇ ਕਿਹਾ, “ਹੁਣ ਦਰਦ ਘੱਟ ਹੋ ਰਿਹਾ ਹੈ, ਕਿਉਂਕਿ ਲੋਕ ਮੇਰੀ ਐਕਟਿੰਗ ਦੀ ਵੀ ਤਾਰੀਫ਼ ਕਰ ਰਹੇ ਹਨ।”

ਖਾਨ ਸਾਬ ਨੇ ਕਿਹਾ ਕਿ ਇੱਕ ਸੱਚੇ ਕਲਾਕਾਰ ਦੀ ਪਛਾਣ ਇਹੀ ਹੁੰਦੀ ਹੈ ਕਿ ਉਹ ਆਪਣੇ ਕਿਰਦਾਰ ਵਿੱਚ ਇੰਨਾ ਖੋ ਜਾਵੇ ਕਿ ਉਸਨੂੰ ਨਫ਼ਾ-ਨੁਕਸਾਨ ਦਾ ਅਹਿਸਾਸ ਹੀ ਨਾ ਰਹੇ। ਉਨ੍ਹਾਂ ਨੇ ਇਹ ਵੀ ਮੰਨਿਆ ਕਿ ਇਹ ਘਟਨਾ ਖ਼ਤਰਨਾਕ ਹੋ ਸਕਦੀ ਸੀ ਅਤੇ ਅੱਗੇ ਤੋਂ ਹੋਰ ਸਾਵਧਾਨ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Advertisement

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget