ਪੜਚੋਲ ਕਰੋ

ਪੰਜਾਬੀ ਗਾਇਕ ਖਾਨ ਸਾਹਿਬ ਨੇ ਮਾਪਿਆਂ ਨੂੰ ਗਿਫਟ ਕੀਤਾ ਨਵਾਂ ਘਰ, ਤਸਵੀਰਾਂ ਦੇਖ ਫੈਨਜ਼ ਬੋਲੇ- 'ਸਰਵਣ ਪੁੱਤ'

Khan Sahib Pics: ਪੰਜਾਬੀ ਸੂਫੀ ਗਾਇਕ ਨੇ ਜਦੋਂ ਇਹ ਘਰ ਆਪਣੇ ਮਾਪਿਆਂ ਨੂੰ ਸਰਪ੍ਰਾਈਜ਼ ਗਿਫਟ ਦਿੱਤਾ ਤਾਂ, ਉਨ੍ਹਾਂ ਦੇ ਚਿਹਰੇ ਦੇ ਹਾਵ-ਭਾਵ ਦੇਖਣ ਯੋਗ ਸਨ। ਦੇਖੋ ਇਹ ਤਸਵੀਰਾਂ;

ਅਸ਼ਰਫ ਢੁੱਡੀ ਦੀ ਰਿਪੋਰਟ

Khan Sahib Gives Surprise Gift To His Parents: ਪ੍ਰਸਿੱਧ ਪੰਜਾਬੀ ਗਾਇਕ ਖਾਨ ਸਾਹਿਬ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਖਾਨ ਸਾਹਿਬ ਨੇ ਆਪਣੇ ਮੰਮੀ-ਡੈਡੀ ਨੂੰ ਖਾਸ ਤੋਹਫਾ ਦਿੱਤਾ ਹੈ। ਜਾਣਕਾਰੀ ਮੁਤਾਬਕ ਖਾਨ ਸਾਹਿਬ ਨੇ ਆਪਣੇ ਮਾਪਿਆਂ ਨੂੰ ਬਿਨਾਂ ਦੱਸੇ ਉਨ੍ਹਾਂ ਦੇ ਲਈ ਘਰ ਖਰੀਦਿਆ ਅਤੇ ਤੋਹਫੇ ਵਜੋਂ ਉਨ੍ਹਾਂ ਨੂੰ ਦਿੱਤਾ।   

ਇਹ ਵੀ ਪੜ੍ਹੋ: ਸ਼ੈਰੀ ਮਾਨ ਨੇ ਗਾਇਕੀ ਛੱਡਣ ਦਾ ਲਿਆ ਫੈਸਲਾ? ਆਖਰੀ ਐਲਬਮ ਦਾ ਕੀਤਾ ਐਲਾਨ

ਪੰਜਾਬੀ ਸੂਫੀ ਗਾਇਕ ਨੇ ਜਦੋਂ ਇਹ ਘਰ ਆਪਣੇ ਮਾਪਿਆਂ ਨੂੰ ਸਰਪ੍ਰਾਈਜ਼ ਗਿਫਟ ਦਿੱਤਾ ਤਾਂ, ਉਨ੍ਹਾਂ ਦੇ ਚਿਹਰੇ ਦੇ ਹਾਵ-ਭਾਵ ਦੇਖਣ ਯੋਗ ਸਨ। ਦੇਖੋ ਇਹ ਤਸਵੀਰਾਂ;

ਪੰਜਾਬੀ ਗਾਇਕ ਖਾਨ ਸਾਹਿਬ ਨੇ ਮਾਪਿਆਂ ਨੂੰ ਗਿਫਟ ਕੀਤਾ ਨਵਾਂ ਘਰ, ਤਸਵੀਰਾਂ ਦੇਖ ਫੈਨਜ਼ ਬੋਲੇ- 'ਸਰਵਣ ਪੁੱਤ

ਕਾਬਿਲੇਗ਼ੌਰ ਹੈ ਕਿ ਖਾਨ ਸਾਹਿਬ ਪੰਜਾਬੀ ਇੰਡਸਟਰੀ ਦਾ ਸੂਫੀ ਗਾਇਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਉਹ ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣਿਆ ਜਾਂਦਾ ਹੈ। ਖਾਨ ਸਾਬ ਉਸਤਾਦ ਨੁਸਰਤ ਫਤਿਹ ਅਲੀ ਖਾਨ ਨੂੰ ਆਪਣਾ ਗੁਰੂ ਮੰਨਦਾ ਹੈ। ਉਹ ਉਨ੍ਹਾਂ ਦੀ ਬਹੁਤ ਇੱਜ਼ਤ ਕਰਦਾ ਹੈ। ਉਸ ਦੇ ਘਰ ਵਿੱਚ ਵੀ ਖਾਨ ਸਾਹਿਬ ਦੀਆਂ ਤਸਵੀਰਾਂ ਦੇਖਣ ਨੂੰ ਮਿਲਦੀਆਂ ਹਨ।

ਵਰਕਫਰੰਟ ਦੀ ਗੱਲ ਕਰੀਏ ਤਾਂ ਖਾਨ ਸਾਬ ਨੇ ਹਾਲ ਹੀ 'ਚ ਬਾਲੀਵੁੱਡ ਸੰਗੀਤਕਾਰ ਸਲੀਮ ਮਰਚੈਂਟ ਨਾਲ ਕੋਲੈਬ ਕੀਤਾ ਸੀ । ਉਸ ਦਾ ਗਾਣਾ ਜਲਦ ਹੀ ਰਿਲੀਜ਼ ਹੋ ਸਕਦਾ ਹੈ । ਇਸ ਬਾਰੇ ਖਾਨ ਸਾਬ ਨੇ ਲਾਈਵ ਹੋ ਕੇ ਜਾਣਕਾਰੀ ਦਿੱਤੀ ਸੀ । ਦੇਖੋ ਇਹ ਵੀਡੀਓ:

View this post on Instagram
 
A post shared by KHAN SAAB (@realkhansaab)

ਦੱਸ ਦਈਏ ਕਿ ਖ਼ਾਨ ਸਾਬ ਆਪਣੇ ਸੂਫੀ ਅੰਦਾਜ਼ ਲਈ ਜਾਣੇ ਜਾਂਦੇ ਹਨ । ਉਹਨਾਂ ਦੇ ਗੀਤਾਂ ਨੂੰ ਹਰ ਕੋਈ ਪਸੰਦ ਕਰਦਾ ਹੈ ਜਿਸ ਕਰਕੇ ਉਨ੍ਹਾਂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ  ਹੈ। ਇਸ ਦੇ ਨਾਲ ਨਾਲ ਸੋਸ਼ਲ ਮੀਡੀਆ 'ਤੇ ਵੀ ਗਾਇਕ ਦੀ ਚੰਗੀ ਫੈਨ ਫਾਲੋੋਇੰਗ ਹੈ । 

ਇਹ ਵੀ ਪੜ੍ਹੋ: ਬੌਸ ਲੇਡੀ ਅਵਤਾਰ 'ਚ ਨਜ਼ਰ ਆਈ ਨਿਮਰਤ ਖਹਿਰਾ, ਖੂਬਸੂਰਤੀ ਦੇਖ ਰੁਕੀ ਫੈਨਜ਼ ਦੇ ਦਿਲਾਂ ਦੀ ਧੜਕਣ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ

Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ

ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ

Embed widget