ਪੜਚੋਲ ਕਰੋ

Mankirt Aulakh: ਹੁਣ ਇਸ ਹਸੀਨਾ ਨਾਲ ਸੜਕ 'ਤੇ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆਇਆ ਮਨਕੀਰਤ ਔਲਖ, ਵੀਡੀਓ ਹੋ ਰਿਹਾ ਵਾਇਰਲ

Akshara Singh: ਭੋਜਪੁਰੀ ਸਿਨੇਮਾ ਦੀ ਮਸ਼ਹੂਰ ਗਾਇਕਾ ਅਕਸ਼ਰਾ ਸਿੰਘ ਇੰਨੀਂ ਮਨਕੀਰਤ ਔਲਖ ਨਾਲ ਨਜ਼ਰ ਆ ਰਹੀ ਹੈ। ਮਨਕੀਰਤ ਨੇ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਸੀ, ਜਿਸ ਵਿੱਚ ਦੋਵਾਂ ਨੂੰ ਇੱਕ ਦੂਜੇ ਨਾਲ ਕੰਫਰਟੇਬਲ ਦੇਖਿਆ ਜਾ ਸਕਦਾ ਹੈ।

Mankirt Aulakh Akshara Singh: ਪੰਜਾਬੀ ਗਾਇਕ ਮਨਕੀਰਤ ਔਲਖ ਅਕਸਰ ਹੀ ਸੁਰਖੀਆਂ ;ਚ ਬਣਿਆ ਰਹਿੰਦਾ ਹੈ। ਉਹ ਆਪਣੇ ਗੀਤਾਂ ਤੋਂ ਵੱਧ ਰੰਗੀਨ ਮਿਜ਼ਾਜ ਸੁਭਾਅ ਲਈ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਹਾਲ ਹੀ 'ਚ ਮਨਕੀਰਤ ਦੇ ਹਰਿਆਣਵੀ ਗਾਇਕਾ ਤੇ ਅਦਾਕਾਰਾ ਪ੍ਰਾਂਜਲ ਦਹੀਆ ਦੇ ਨਾਲ ਕਈ ਵੀਡੀਓ ਵਾਇਰਲ ਹੋਏ ਸੀ। ਇਹੀ ਨਹੀਂ ਦੋਵਾਂ ਦਾ ਗਾਣਾ 'ਕੋਕਾ' ਵੀ ਰਿਲੀਜ਼ ਹੋਇਆ ਸੀ, ਜੋ ਕਿ ਕਾਫੀ ਜ਼ਿਆਦਾ ਹਿੱਟ ਰਿਹਾ ਸੀ। ਇਸ ਤੋਂ ਬਾਅਦ ਹੁਣ ਗਾਇਕ ਭੋਜਪੁਰੀ ਇੰਡਸਟਰੀ ਦੀ ਹਸੀਨਾ ਨਾਲ ਨਜ਼ਰ ਆਇਆ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਹੈ ਮਾਮਲਾ: 

ਇਹ ਵੀ ਪੜ੍ਹੋ: 'ਅਨੁਪਮਾ' ਸੀਰੀਅਲ 'ਚ ਆ ਰਿਹਾ ਵੱਡਾ ਮੋੜ, ਅਨੂ ਦੀ ਜ਼ਿੰਦਗੀ 'ਚ ਆਵੇਗਾ ਤੀਜਾ ਆਦਮੀ! ਕਰੇਗਾ ਪ੍ਰਪੋਜ਼

ਭੋਜਪੁਰੀ ਸਿਨੇਮਾ ਦੀ ਮਸ਼ਹੂਰ ਗਾਇਕਾ ਤੇ ਅਦਾਕਾਰਾ ਅਕਸ਼ਰਾ ਸਿੰਘ ਇੰਨੀਂ ਮਨਕੀਰਤ ਔਲਖ ਨਾਲ ਨਜ਼ਰ ਆ ਰਹੀ ਹੈ। ਮਨਕੀਰਤ ਨੇ ਆਪਣੇ ਕੁੱਝ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਸੀ, ਜਿਸ ਵਿੱਚ ਦੋਵਾਂ ਨੂੰ ਇੱਕ ਦੂਜੇ ਨਾਲ ਕੰਫਰਟੇਬਲ ਦੇਖਿਆ ਜਾ ਸਕਦਾ ਹੈ। ਦੋਵੇਂ ਸੜਕ ;ਤੇ ਤੁਰਦੇ ਨਜ਼ਰ ਆਏ, ਇਸ ਦਰਮਿਆਨ ਮਨਕੀਰਤ ਨੇ ਅਕਸ਼ਰਾ ਦੇ ਮੋਢੇ 'ਤੇ ਹੱਥ ਰੱਖਿਆ ਹੋਇਆ ਸੀ ਤੇ ਉਹ ਇਸ ਨਾਲ; ਪੂਰੀ ਤਰ੍ਹਾਂ ਸਹਿਜ ਨਜ਼ਰ ਆ ਰਹੀ ਸੀ। 

ਦੱਸ ਦਈਏ ਕਿ ਮਨਕੀਰਤ ਔਲਖ ਨੇ ਅੱਜ ਯਾਨਿ 1 ਅਪ੍ਰੈਲ ਨੂੰ ਅਕਸ਼ਰਾ ਨਾਲ ਆਪਣੇ ਨਵੇਂ ਗਾਣੇ 'ਡਿਫੈਂਡਰ' ਦਾ ਐਲਾਨ ਕੀਤਾ ਹੈ। ਇਹੀ ਨਹੀਂ ਗਾਇਕ ਨੇ ਆਪਣੇ ਇਸ ਨਵੇਂ ਗਾਣੇ ਦਾ ਟੀਜ਼ਰ ਵੀ ਜਾਰੀ ਕੀਤਾ ਹੈ। 30-40 ਸਕਿੰਟਾਂ ਦੇ ੲਇਸ ਟੀਜ਼ਰ 'ਚ ਮਨਕੀਰਤ ਔਲਖ ਪੁਲਿਸ ਦੀ ਗ੍ਰਿਫਤ 'ਚ ਨਜ਼ਰ ਆ ਰਿਹਾ ਹੈ ਅਤੇ ਅਕਸ਼ਰਾ ਸਿੰਘ ਉਸ ਦੀ ਪ੍ਰੇਮਿਕਾ ਦੇ ਕਿਰਦਾਰ 'ਚ ਨਜ਼ਰ ਆ ਰਹੀ ਜੈ। ਦੱਸ ਦਈਏ ਕਿ ਇਹ ਗਾਣੇ ਦੀ ਪੂਰੀ ਵੀਡੀਓ 5 ਅਪ੍ਰੈਲ ਨੂੰ ਰਿਲੀਜ਼ ਹੋਵੇਗੀ। ਹੁਣ ਦੇਖੋ ਟੀਜ਼ਰ:

View this post on Instagram
 
A post shared by Mankirt Aulakh (ਔਲਖ) (@mankirtaulakh)

ਕਾਬਿਲੇਗ਼ੌਰ ਹੈ ਕਿ ਮਨਕੀਰਤ ਔਲਖ ਦਾ ਗਾਣਾ 'ਕੋਕਾ' ਵੀ ਗੈਰ ਪੰਜਾਬੀ ਗਾਇਕਾ ਨਾਲ ਰਿਲੀਜ਼ ਹੋਇਆ ਸੀ ਅਤੇ ਉਸ ਦਾ ਇਹ ਐਕਸਪੈਰੀਮੈਂਟ ਕਾਮਯਾਬ ਹੋਇਆ ਸੀ ਤੇ ਗਾਣਾ ਜ਼ਬਰਦਸਤ ਹਿੱਟ ਰਿਹਾ ਸੀ। ਹੁਣ ਇਸ ਤੋਂ ਬਾਅਦ ਮਨਕੀਰਤ ਭੋਜਪੁਰੀ ਗਾਇਕਾ ਨਾਲ ਨਜ਼ਰ ਆ ਰਿਹਾ ਹੈ। ਹੁਣ ਦੇਖਣਾ ਇਹ ਹੈ ਕਿ ਇਹ ਗਾਣੇ ਨੂੰ 'ਕੋਕੇ' ਜਿੰਨੀਂ ਕਾਮਯਾਬੀ ਮਿਲਦੀ ਹੈ ਜਾਂ ਨਹੀਂ। 

ਇਹ ਵੀ ਪੜ੍ਹੋ: ਸੁਨੀਲ ਗਰੋਵਰ ਨੇ ਗੁੱਥੀ ਬਣ ਰਣਬੀਰ ਕਪੂਰ ਨਾਲ ਕੀਤਾ ਰੋਮਾਂਸ, ਸੋਸ਼ਲ ਮੀਡੀਆ 'ਤੇ ਜ਼ਬਰਦਸਤ ਵਾਇਰਲ ਹੋ ਰਿਹਾ ਵੀਡੀਓ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget