ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਨੇ ਗੁਰਦੁਆਰਾ ਸਾਹਿਬ 'ਚ ਕੀਤੀ ਸੇਵਾ, ਭਾਂਡੇ ਮਾਂਜਦਾ ਨਜ਼ਰ ਆਇਆ ਗਾਇਕ, ਵੀਡੀਓ ਹੋਇਆ ਵਾਇਰਲ

Mankirt Aulakh Video: ਮਨਕੀਰਤ ਔਲਖ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਾ ਨਜ਼ਰ ਆ ਰਿਹਾ ਹੈ। ਮਨਕੀਰਤ ਇਸ ਦੌਰਾਨ ਭਾਂਡੇ ਮਾਂਜਦਾ ਵੀ ਨਜ਼ਰ ਆਇਆ।

ਅਮੈਲੀਆ ਪੰਜਾਬੀ ਦੀ ਰਿਪੋਰਟ

Mankirt Aulakh Sewa At Gurudwara Sahib: ਸ਼ਹੀਦੀ ਹਫਤਾ ਚੱਲ ਰਿਹਾ ਹੈ। ਇਸ ਮੌਕੇ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਲੋਕ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਧਾਰਮਿਕ ਹੁੰਦੇ ਨਜ਼ਰ ਆ ਰਹੇ ਹਨ। ਪੰਜਾਬੀ ਆਰਟਿਸਟ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰ ਗੁਰੂ ਸਾਹਿਬ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ। 

ਇਹ ਵੀ ਪੜ੍ਹੋ: 'ਸਾਲਾਰ' ਦਾ ਪੂਰੀ ਦੁਨੀਆ 'ਚ ਤੂਫਾਨੀ ਕਲੈਕਸ਼ਨ ਜਾਰੀ, ਸਾਊਥ ਸਟਾਰ ਪ੍ਰਭਾਸ ਦੀ ਫਿਲਮ ਨੇ 5 ਦਿਨਾਂ 'ਚ ਕਮਾਏ 500 ਕਰੋੜ

ਇਸ ਲਿਸਟ 'ਚ ਪੰਜਾਬੀ ਸਿੰਗਰ ਤੇ ਐਕਟਰ ਮਨਕੀਰਤ ਔਲਖ ਦਾ ਨਾਮ ਵੀ ਸ਼ਾਮਲ ਹੈ। ਔਲਖ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਾ ਨਜ਼ਰ ਆ ਰਿਹਾ ਹੈ। ਮਨਕੀਰਤ ਇਸ ਦੌਰਾਨ ਭਾਂਡੇ ਮਾਂਜਦਾ ਵੀ ਨਜ਼ਰ ਆਇਆ। ਉਸ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਇਹ ਵੀਡੀਓ ਅੰਮ੍ਰਿਤਸਰ ਦੇ ਗੋਲਡਨ ਟੈਂਪਲ ਦਾ ਹੈ। ਦੇਖੋ ਵੀਡੀਓ:

View this post on Instagram
 
A post shared by Mankirt Aulakh (ਔਲਖ) (@mankirtaulakh)

ਕਾਬਿਲੇਗ਼ੌਰ ਹੈ ਕਿ ਮਨਕੀਰਤ ਔਲਖ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਹਾਲ ਹੀ 'ਚ ਉਸ ਦਾ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਦੇ ਨਾਲ ਗਾਣਾ 'ਕੋਕਾ' ਰਿਲੀਜ਼ ਹੋਇਆ ਸੀ। ਜਿਸ ਨੂੰ ਖੂਬ ਪਿਆਰ ਮਿਲ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵੀ ਇਹ ਗਾਣਾ ਟਰੈਂਡਿੰਗ 'ਚ ਚੱਲ ਰਿਹਾ ਹੈ। ਲੱਖਾਂ ਲੋਕ ਮਨਕੀਰਤ ਔਲਖ ਤੇ ਪ੍ਰਾਂਜਲ ਦਹੀਆ ਦੇ ਇਸ ਗੀਤ 'ਤੇ ਰੀਲਾਂ ਬਣਾ ਰਹੇ ਹਨ। ਇਸ ਦੇ ਨਾਲ ਹੀ ਮਨਕੀਰਤ ਔਲਖ ਦੀ ਫਿਲਮ 'ਬਰਾਊਨ ਬੁਆਏਜ਼' ਵੀ 2024 'ਚ ਰਿਲੀਜ਼ ਹੋਣ ਲਈ ਤਿਆਰ ਹੈ। 

ਇਹ ਵੀ ਪੜ੍ਹੋ: 35 ਸਾਲ ਪਹਿਲਾਂ 11 ਹਜ਼ਾਰ ਫੀਸ ਲੈਕੇ ਕੀਤੀ ਸੀ ਪਹਿਲੀ ਫਿਲਮ, ਅੱਜ ਢਾਈ ਅਰਬ ਜਾਇਦਾਦ ਦੇ ਮਾਲਕ ਹਨ ਸਲਮਾਨ ਖਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

Golden Temple | Gurpurabh Atishbazi Live | ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਪੂਰਬ ਮੌਕੇ ਆਤਿਸ਼ਬਾਜੀ LiveHardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget