ਪੜਚੋਲ ਕਰੋ

Mankirt Aulakh: ਮਨਕੀਰਤ ਔਲਖ ਨੇ ਬੇਟੇ ਇਮਤਿਆਜ਼ ਸਿੰਘ ਦੀ ਪਿਆਰੀ ਵੀਡੀਓ ਕੀਤੀ ਸ਼ੇਅਰ, ਦੇਖੋ ਇਮਤਿਆਜ਼ ਦਾ ਕਿਊਟ ਅੰਦਾਜ਼

Mankirt Aualkh Baby: ਮਨਕੀਰਤ ਔਲਖ ਨੇ ਆਪਣੇ ਬੇਟੇ ਇਮਤਿਆਜ਼ ਸਿੰਘ ਔਲਖ ਦੀ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਦਾ ਕਿਊਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

Mankirt Aulkakh Shares His Son's Cute Video: ਪੰਜਾਬੀ ਸਿੰਗਰ ਮਨਕੀਰਤ ਔਲਖ ਇੰਨੀਂ ਦਿਨੀਂ ਭਾਰਤ ‘ਚ ਹਨ। ਉਹ ਆਪਣੀ ਆਉਣ ਵਾਲੀ ਫ਼ਿਲਮ ‘ਬਰਾਊਨ ਬੁਆਏਜ਼’ ਦੀ ਸ਼ੂਟਿੰਗ ‘ਚ ਬਿਜ਼ੀ ਹਨ। ਇਸ ਦੌਰਾਨ ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫ਼ੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਮਨਕੀਰਤ ਔਲਖ ਨੇ ਆਪਣੇ ਬੇਟੇ ਇਮਤਿਆਜ਼ ਸਿੰਘ ਔਲਖ ਦੀ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਦਾ ਕਿਊਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਫ਼ੈਨਜ਼ ਇਮਤਿਆਜ਼ ਦੇ ਇਸ ਕਿਊਟ ਅੰਦਾਜ਼ ‘ਤੇ ਖੂਬ ਪਿਆਰ ਬਰਸਾ ਰਹੇ ਹਨ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਗਾਣਾ ‘295’ ਸਪੌਟੀਫਾਈ ‘ਤੇ 100 ਮਿਲੀਅਨ ਤੋਂ ਜ਼ਿਆਦਾ ਵਾਰ ਸੁਣਿਆ ਗਿਆ, ਬਣਿਆ ਰਿਕਾਰਡ

ਮਨਕੀਰਤ ਔਲਖ ਨੇ ਵੀਡੀਓ ਸ਼ੇਅਰ ਕਰ ਕੈਪਸ਼ਨ ‘ਚ ਲਿਖਿਆ, “ਇਹ ਹਾਂ ਮੈਂ ਯਾਨਿ ਇਮਤਿਆਜ਼।” ਮਨਕੀਰਤ ਦੀ ਇਹ ਵੀਡੀਓ ਲੋਕਾਂ ਨੂੰ ਖੂਬ ਪਸੰਦ ਆ ਰਹੀ ਹੈ। ਇਸ ਵੀਡੀਓ ‘ਤੇ ਹੁਣ ਤੱਕ ਲੱਖਾਂ ਲਾਈਕਸ ਤੇ ਕਮੈਂਟਸ ਆ ਚੁੱਕੇ ਹਨ। ਤੁਸੀਂ ਵੀ ਦੇਖੋ ਇਮਤਿਆਜ਼ ਦਾ ਕਿਊਟ ਅੰਦਾਜ਼:

View this post on Instagram
 
A post shared by Mankirt Aulakh (ਔਲਖ) (@mankirtaulakh)

ਦਸ ਦਈਏ ਕਿ ਮਨਕੀਰਤ ਔਲਖ ਹਾਲ ਹੀ ;ਚ ਭਾਰਤ ਪਰਤੇ ਹਨ। ਦਿੱਲੀ ‘ਚ ਗਾਇਕ ਦਾ ਲਾਈਵ ਸ਼ੋਅ ਸੀ। ਇਸ ਦੇ ਨਾਲ ਨਾਲ ਉਹ ‘ਬਰਾਊਨ ਬੁਆਏਜ਼’ ਫ਼ਿਲਮ ਦੀ ਸ਼ੂਟਿੰਗ ਕਰਨ ‘ਚ ਬਿਜ਼ੀ ਹਨ। ਇਸ ਦੌਰਾਨ ਉਹ ਸ਼ੂਟਿੰਗ ਦੇ ਸੈੱਟ ਤੋਂ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਤੋਂ ਬੱਬੂ ਮਾਨ ਇਨ੍ਹਾਂ ਪੰਜਾਬੀ ਸਿੰਗਰਾਂ ਨੇ ਆਪਣੇ ਗੀਤਾਂ ਰੱਜ ਕੇ ਕੀਤਾ ਗੰਨ ਕਲਚਰ ਪ੍ਰਮੋਟ, ਦੇਖੋ ਲਿਸਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget