ਪੜਚੋਲ ਕਰੋ

Miss Pooja: ਪੰਜਾਬੀ ਸਿੰਗਰ ਮਿਸ ਪੂਜਾ ਨੇ ਫੈਨਜ਼ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਕਰ ਦਿੱਤਾ ਇਹ ਖਾਸ ਐਲਾਨ, ਦੇਖੋ ਗਾਇਕਾ ਦੀ ਪੋਸਟ

Miss Pooja New Song: ਮਿਸ ਪੂਜਾ ਨੇ ਫੈਨਜ਼ ਨੂੰ ਨਵੇਂ ਸਾਲ 'ਤੇ ਖਾਸ ਤੋਹਫਾ ਦਿੱਤਾ ਹੈ। ਗਾਇਕਾ ਨੇ ਆਪਣੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਉਸ ਦੇ ਨਵੇਂ ਗਾਣੇ ਬਾਰੇ ਗੱਲ ਕਰੀਏ ਤਾਂ ਇਹ ਗਾਣਾ ਹੈ 'ਡਾਇਮੰਡ ਕੋਕਾ'।

ਅਮੈਲੀਆ ਪੰਜਾਬੀ ਦੀ ਰਿਪੋਰਟ

Miss Pooja Announces Her New Song: ਪੰਜਾਬੀ ਗਾਇਕਾ ਮਿਸ ਪੂਜਾ ਅਕਸਰ ਹੀ ਸੁਰਖੀਆਂ 'ਚ ਬਣੀ  ਰਹਿੰਦੀ ਹੈ। ਪਿਛਲੇ ਸਾਲ ਮਿਸ ਪੂਜਾ ਨੇ ਲੰਬੇ ਸਮੇਂ ਬਾਅਦ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਵਾਪਸੀ ਕੀਤੀ ਸੀ। ਉਸ ਤੋਂ ਬਾਅਦ ਉਹ ਲਗਾਤਾਰ ਮਿਊਜ਼ਿਕ ਇੰਡਸਟਰੀ 'ਚ ਐਕਟਿਵ ਹੈ। 

ਇਹ ਵੀ ਪੜ੍ਹੋ: ਪਾਕਿਸਤਾਨੀ ਐਕਟਰ ਫਵਾਦ ਖਾਨ ਨੇ ਭਾਰਤੀ ਸੀਰੀਅਲਜ਼ 'ਤੇ ਕੱਸਿਆ ਤੰਜ, ਬੋਲੇ- 'ਇੱਕੋ ਸੀਰੀਅਲ ਨੂੰ 5-5 ਸਾਲ ਤੱਕ...'

ਹੁਣ ਗਾਇਕਾ ਮਿਸ ਪੂਜਾ ਨੇ ਫੈਨਜ਼ ਨੂੰ ਨਵੇਂ ਸਾਲ 'ਤੇ ਖਾਸ ਤੋਹਫਾ ਦਿੱਤਾ ਹੈ। ਗਾਇਕਾ ਨੇ ਆਪਣੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਉਸ ਦੇ ਨਵੇਂ ਗਾਣੇ ਬਾਰੇ ਗੱਲ ਕਰੀਏ ਤਾਂ ਇਹ ਗਾਣਾ ਹੈ 'ਡਾਇਮੰਡ ਕੋਕਾ'। ਪੂਜਾ ਨੇ ਇਸ ਗਾਣੇ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਬਿਲਕੁਲ ਅਲੱਗ ਅਵਤਾਰ 'ਚ ਨਜ਼ਰ ਆ ਰਹੀ ਹੈ। ਇਸ ਗਾਣੇ ਬਾਰੇ ਐਲਾਨ ਕਰਦਿਆਂ ਪੂਜਾ ਨੇ ਕੈਪਸ਼ਨ ਲਿਖੀ, 'ਨਵੇਂ ਸਾਲ ਦਾ ਪਹਿਲਾ ਤੋਹਫਾ ਆਪ ਸਭ ਲਈ। ਤਿਆਰ ਹੋ ਜਾਓ।' ਦੱਸ ਦਈਏ ਕਿ ਇਸ ਗਾਣੇ ਦੀ ਰਿਲੀਜ਼ ਡੇਟ ਦਾ ਐਲਾਨ ਹਾਲੇ ਹੋਣਾ ਬਾਕੀ ਹੈ। ਗਾਇਕਾ ਨੇ ਗਾਣੇ ਦਾ ਪੋਸਟਰ ਸ਼ੇਅਰ ਕਰਦਿਆਂ ਲਿਿਖਿਆ, 'ਕਮਿੰਗ ਸੂਨ' ਯਾਨਿ ਜਲਦ ਆ ਰਿਹਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Miss Pooja (@misspooja)

ਕਾਬਿਲੇਗ਼ੌਰ ਹੈ ਕਿ ਮਿਸ ਪੂਜਾ ਆਪਣੇ ਸਮੇਂ ਦੀ ਟੌਪ ਦੀ ਗਾਇਕਾ ਰਹੀ ਹੈ। ਉਸ ਦੇ ਸਾਹਮਣੇ ਵੱਡੇ ਵੱਡੇ ਮੇਲ ਸਿੰਗਰ ਵੀ ਫੇਲ੍ਹ ਹੋ ਜਾਂਦੇ ਸੀ। ਪੂਜਾ ਦੀ ਪ੍ਰਸਿੱਧੀ ਉਸ ਸਮੇਂ ਇੰਨੀਂ ਜ਼ਿਆਦਾ ਸੀ ਕਿ ਉਹ ਜਿਸ ਕਿਸੇ ਗਾਇਕ ਨਾਲ ਵੀ ਗਾ ਦਿੰਦੀ ਸੀ ਉਹ ਸਟਾਰ ਬਣ ਜਾਂਦਾ ਸੀ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਹ ਆਪਣੇ ਕਰੀਅਰ ਦੇ ਸਿਖਰ 'ਤੇ ਵਿਆਹ ਕਰਵਾ ਕੇ ਕੈਨੇਡਾ ਸੈਟਲ ਹੋ ਗਈ ਸੀ। ਉਸ ਤੋਂ ਬਾਅਦ ਉਸ ਨੇ ਮਿਊਜ਼ਿਕ ਇੰਡਸਟਰੀ ਤੋਂ ਦੂਰੀ ਬਣਾ ਲਈ ਸੀ। 

ਇਹ ਵੀ ਪੜ੍ਹੋ: ਸੰਗੀਤ ਦੇ ਬਾਦਸ਼ਾਹ ਉਸਤਾਦ ਰਾਸ਼ਿਦ ਖਾਨ ਦਾ ਹੋਇਆ ਦੇਹਾਂਤ, 55 ਦੀ ਉਮਰ 'ਚ ਕੈਂਸਰ ਤੋਂ ਹਾਰੇ ਜ਼ਿੰਦਗੀ ਦੀ ਜੰਗ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget