ਪੜਚੋਲ ਕਰੋ

ਪੰਜਾਬੀ ਸਿੰਗਰ ਮਿਸ ਪੂਜਾ ਨੇ ਇੰਜ ਮਨਾਈ ਹੋਲੀ, ਪੁਰਾਣੇ ਗਾਣੇ 'ਤੇ ਕੀਤਾ ਡਾਂਸ

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਗਾਇਕਾ ਮਿਸ ਪੂਜਾ ਦਾ ਇੱਕ ਵੀਡੀਓ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਇਸ ਵੀਡੀਓ ਵਿੱਚ ਪੂਜਾ, ਹੋਲੀ ਮੌਕੇ 'ਤੇ ਡਾਂਸ ਕਰਦੀ ਦਿਖਾਈ ਦੇ ਰਹੀ ਹੈ।

ਚੰਡੀਗੜ੍ਹ: ਹੋਲੀ ਦੇ ਮੌਕੇ ਜਿੱਥੇ ਪੂਰੇ ਦੇਸ਼ 'ਚ ਰੰਗਾਂ ਦਾ ਤਿਉਹਾਰ ਮਨਾਇਆ ਜਾਂਦਾ ਹੈ, ਉੱਥੇ ਸੈਲੀਬ੍ਰਿਟੀ ਵੀ ਹੋਲੀ ਨੂੰ ਲੈ ਕੇ ਬਹੁਤ ਉਤਸ਼ਾਹਤ ਹਨ। ਇਹੋ ਜਿਹੀ ਐਕਸਾਈਟਮੈਂਟ ਪੰਜਾਵੀ ਸਿੰਗਰ ਮਿਸ ਪੂਜਾ 'ਚ ਵੀ ਵੇਖਂ ਨੂੰ ਮਿਲੀ। ਉਸ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਵੀਡੀਓ ਨੂੰ ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ 'ਚ ਮਿਸ ਪੂਜਾ ਹੋਲੀ ਦੇ ਸਭ ਤੋਂ ਮਸ਼ਹੂਰ ਗਾਣੇ 'ਰੰਗ ਬਰਸੇ ਭੀਗੇ ਚੂਨਰ ਵਾਲੀ' 'ਤੇ ਡਾਂਸ ਕਰਦੀ ਦਿਖਾਈ ਦੇ ਰਹੀ ਹੈ। ਉਸੇ ਸਮੇਂ ਐਪ ਦੁਆਰਾ ਉਸਦੇ ਚਿਹਰੇ 'ਤੇ ਅਚਾਨਕ ਰੰਗ ਵੀ ਲੱਗ ਜਾਂਦੇ ਹਨ। ਵੀਡੀਓ ਸ਼ੇਅਰ ਕਰਦੇ ਹੋਏ ਮਿਸ ਪੂਜਾ ਨੇ ਕੈਪਸ਼ਨ 'ਚ ਲਿਖਿਆ, "ਹੈਲੀ ਹੋਲੀ, ਤਿਉਹਾਰ ਮਨਾਓ ਅਤੇ ਅਨੰਦ ਲਓ ਪਰ ਕ੍ਰਿਪਾ ਕਰਕੇ ਸੁਰੱਖਿਅਤ ਰਹੋ।" ਪੂਜਾ ਦੇ ਇਸ ਵੀਡੀਓ 'ਤੇ ਫੈਨਸ ਕਾਫੀ ਰੀਐਕਸ਼ਨ ਦੇ ਰਹੇ ਹਨ।
View this post on Instagram
 

Happy Holi !!! Celebrate it, enjoy it but plz plz be safe ????

A post shared by Miss Pooja (@misspooja) on

ਗਾਇਕਾ ਮਿਸ ਪੂਜਾ ਨੇ ਆਪਣੇ ਗਾਣਿਆਂ ਦੇ ਕੈਰੀਅਰ ਦੀ ਸ਼ੁਰੂਆਤ ਪੰਜਾਬੀ ਗੀਤਾਂ ਨਾਲ ਕੀਤੀ ਸੀ। ਉਸ ਨੇ ਬਾਲੀਵੁੱਡ ਵਿੱਚ ਕਈ ਸੁਪਰਹਿੱਟ ਗਾਣੇ ਵੀ ਗਾਏ ਹਨ। ਇਨ੍ਹਾਂ ਵਿੱਚ ਫ਼ਿਲਮ ‘ਕਾਕਟੇਲ’ ਦਾ ‘ਸੈਕਿੰਡ ਹੈਂਡ ਜਵਾਨੀ’, ‘ਹਾਸਫੁੱਲ 3’ ਦਾ ‘ਮਲਾਲਮਲ’ ਸ਼ਾਮਲ ਹੈ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget