ਪੜਚੋਲ ਕਰੋ
Advertisement
Nachhatar Gill: ਨਛੱਤਰ ਗਿੱਲ ਨੇ ਵਿਆਹ ਦੀ ਵਰ੍ਹੇਗੰਢ ‘ਤੇ ਪਤਨੀ ਨਾਲ ਤਸਵੀਰ ਕੀਤੀ ਸ਼ੇਅਰ, ਪਤਨੀ ਦੇ ਨਾਂ ਲਿਖਿਆ ਭਾਵੁਕ ਨੋਟ
Nachhatar Gill Wedding Anniversary: ਨਛੱਤਰ ਗਿੱਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ ਹੈ। ਜਿਸਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ, ਸ਼ਾਇਦ ਤੈਨੂੰ ਯਾਦ ਹੈ ਕਿ ਨਹੀਂ ਬਿੰਦਰ.ਅੱਜ ਸਾਡਾ ਵਿਆਹ ਹੋਇਆ ਸੀ
Nachhatar Gill Marriage Anniversary: ਪੰਜਾਬੀ ਗਾਇਕ ਨਛੱਤਰ ਗਿੱਲ (Nachattar Gill) ਦੀ ਧਰਮ ਪਤਨੀ ਦਲਵਿੰਦਰ ਕੌਰ ਦਾ ਦਿਹਾਂਤ 15 ਨਵੰਬਰ ਨੂੰ ਹੋਇਆ ਸੀ। ਉਨ੍ਹਾਂ ਨੇ 48 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਸੀ। ਉਹ ਕੈਂਸਰ ਤੋਂ ਪੀੜਤ ਸੀ ਅਤੇ ਇਲਾਜ ਵੀ ਚੱਲ ਰਿਹਾ ਸੀ। ਹਾਲਾਂਕਿ ਕੋਸ਼ਿਸ਼ਾਂ ਤੋਂ ਬਾਅਦ ਵੀ ਦਲਵਿੰਦਰ ਕੌਰ ਦੀ ਜਾਨ ਨਹੀਂ ਬਚਾਈ ਜਾ ਸਕੀ। ਦੱਸ ਦੇਈਏ ਕਿ ਅੱਜ ਨਛੱਤਰ ਗਿੱਲ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਮੌਕੇ ਕਲਾਕਾਰ ਨੇ ਪਤਨੀ ਨੂੰ ਯਾਦ ਕਰ ਇੱਕ ਖਾਸ ਤਸਵੀਰ ਸ਼ੇਅਰ ਕੀਤੀ ਹੈ।
ਕਲਾਕਾਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਪਤਨੀ ਨਾਲ ਤਸਵੀਰ ਸ਼ੇਅਰ ਕੀਤੀ ਹੈ। ਜਿਸਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ, ਸ਼ਾਇਦ ਤੈਨੂੰ ਯਾਦ ਹੈ ਕਿ ਨਹੀਂ ਬਿੰਦਰ.ਅੱਜ ਸਾਡਾ ਵਿਆਹ ਹੋਇਆ ਸੀ…ਤੁਹਾਨੂੰ ਪਿਆਰ ਕਰਦਾ ਹਾਂ ਅਤੇ ਤੁਹਾਨੂੰ ਹਰ ਪਲ ਯਾਦ ਕਰਦਾ ਹਾਂ - ਤੁਸੀਂ ਜਿੱਥੇ ਵੀ ਹੋਵੋ, ਵਰ੍ਹੇਗੰਢ ਮੁਬਾਰਕ...
View this post on Instagram
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement