ਪੜਚੋਲ ਕਰੋ

Navjot Singh Virk: ਪੁਲਿਸ ਨੇ 6 ਸਾਲ ਬਾਅਦ ਸੁਲਝਾਈ ਪੰਜਾਬੀ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ, ਕਾਤਲ ਨੂੰ ਇੰਝ ਕੀਤਾ ਗ੍ਰਿਫਤਾਰ

Navjot Singh Virk Murder Case: ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਪ੍ਰੇਮ ਕੋਣ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ।

Navjot Singh Virk Murder Case: ਮੋਹਾਲੀ ਦੇ ਡੇਰਾਬਸੀ 'ਚ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ ਹੈ। ਛੇ ਸਾਲ ਪਹਿਲਾਂ ਉਸ ਦਾ ਪੰਜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦੇ ਕਤਲ ਦਾ ਸਬੰਧ ਪ੍ਰੇਮ ਕੋਣ (ਲਵ ਟਰਾਇੰਗਲ) ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ। ਦੱਸ ਦਈਏ ਕਿ ਇਸ ਕਤਲ ਦੀ ਗੱੁਥੀ ਨੂੰ ਸੁਲਝਾਉਂਦਿਆਂ ਮੋਹਾਲੀ ਪੁਲਿਸ ਨੂੰ 6 ਸਾਲ ਦੇ ਕਰੀਬ ਸਮਾਂ ਲੱਗਾ।

ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਸ਼ੇ੍ਰਅਸ ਤਲਪੜੇ ਨੂੰ 47 ਦੀ ਉਮਰ 'ਚ ਆਇਆ ਹਾਰਟ ਅਟੈਕ, ਹਾਲਤ ਨਾਜ਼ੁਕ, ਸ਼ਾਹਰੁਖ ਖਾਨ ਨਾਲ ਕਰ ਚੁੱਕੇ ਕੰਮ

ਘਰੋਂ ਮਿਊਜ਼ਿਕ ਕਲਾਸ ਲਈ ਨਿਕਲਿਆ ਸੀ ਨਵਜੋਤ
ਗਾਇਕ ਨਵਜੋਤ ਸਿੰਘ ਵਿਰਕ 28 ਮਈ 2018 ਨੂੰ ਡੇਰਾਬੱਸੀ ਦੇ ਪਿੰਡ ਬੇਹੜਾ ਤੋਂ ਮਿਊਜ਼ਿਕ ਕਲਾਸ ਵਿੱਚ ਜਾਣ ਲਈ ਰਵਾਨਾ ਹੋਏ ਸਨ। ਉਸ ਨੇ 11 ਵਜੇ ਫੋਨ ਕਰਕੇ ਆਪਣੀ ਮਾਂ ਨੂੰ ਦੱਸਿਆ ਕਿ ਉਹ ਸੰਗੀਤ ਦੀ ਕਲਾਸ ਤੋਂ ਡੇਰਾਬੱਸੀ ਵਾਪਸ ਆ ਗਿਆ ਹੈ। ਉਹ ਕੁਝ ਸਮੇਂ ਬਾਅਦ ਘਰ ਪਹੁੰਚ ਜਾਵੇਗਾ ਪਰ 12 ਵਜੇ ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੋਨ ਕਰਨਾ ਸ਼ੁਰੂ ਕੀਤਾ ਤਾਂ ਉਸ ਨੇ ਫੋਨ ਨਹੀਂ ਚੁੱਕਿਆ। ਇਸ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਘਰ ਤੋਂ 2 ਕਿਲੋਮੀਟਰ ਦੂਰ ਮਿਲੀ ਸੀ ਲਾਸ਼
ਜਦੋਂ ਨਵਜੋਤ ਦੇ ਪਿਤਾ ਸੁਖਬੀਰ ਸਿੰਘ ਉਸ ਦੀ ਭਾਲ ਵਿਚ ਘਰੋਂ ਨਿਕਲੇ ਤਾਂ ਉਨ੍ਹਾਂ ਦੀ ਕਾਰ 2 ਕਿਲੋਮੀਟਰ ਦੂਰ ਬਰਵਾਲਾ ਰੋਡ 'ਤੇ ਖੜ੍ਹੀ ਸੀ। ਜਦੋਂ ਉਨ੍ਹਾਂ ਨੇ ਨੇੜੇ-ਤੇੜੇ ਤਲਾਸ਼ੀ ਲਈ ਤਾਂ ਉਸ ਦੀ ਲਾਸ਼ ਵੀ ਖੂਨ ਨਾਲ ਲੱਥਪੱਥ ਪਈ ਮਿਲੀ। ਉਨ੍ਹਾਂ ਦੀ ਸੂਚਨਾ 'ਤੇ ਮੌਕੇ 'ਤੇ ਪਹੁੰਚੇ ਪੁਲਿਸ ਨੇ ਮੌਕੇ ਤੋਂ 0.9 ਐਮਐਮ ਬੋਰ ਦੇ ਪਿਸਤੌਲ ਦੇ ਕੁਝ ਕਾਰਤੂਸ ਵੀ ਬਰਾਮਦ ਕੀਤੇ ਸੀ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਡੰਕੀ' ਨੇ ਰਿਲੀਜ਼ ਤੋਂ ਪਹਿਲਾਂ ਹੀ ਕੀਤੀ ਕਰੋੜਾਂ ਦੀ ਕਮਾਈ, 'ਜਵਾਨ' ਤੇ 'ਪਠਾਨ' ਤੋਂ ਬਾਅਦ ਬਣਾਏਗੀ ਨਵਾਂ ਰਿਕਾਰਡ?

ਟਾਪ ਹੈਡਲਾਈਨ

Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget