ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੇ ਫੈਨਜ਼ ਲਈ ਖੁਸ਼ਖਬਰੀ, ਗਾਇਕਾ ਨੇ ਨਵੀਂ ਐਲਬਮ 'ਮਾਣਮੱਤੀ' ਦਾ ਕੀਤਾ ਐਲਾਨ, ਜਾਣੋ ਰਿਲੀਜ਼ ਡੇਟ

Nimrat Khaira New Song: ਨਿਮਰਤ ਖਹਿਰਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਨਿਮਰਤ ਖਹਿਰਾ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ ਹੈ। ਇਸ ਐਲਬਮ ਦਾ ਨਾਮ ਹੈ 'ਮਾਣਮੱਤੀ'।

Nimrat Khaira New Album: ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ਵਿੱਚੋਂ ਇੱਕ ਹੈ। ਉਸ ਨੇ ਗਾਇਕੀ ਦੇ ਨਾਲ ਨਾਲ ਐਕਟਿੰਗ ਦੀ ਦੁਨੀਆ 'ਚ ਵੀ ਖੂਬ ਨਾਮ ਕਮਾਇਆ ਹੈ। ਨਿਮਰਤ ਖਹਿਰਾ ਦੇ ਗਾਣੇ ਹਰ ਕਿਸੇ ਨੂੰ ਖੂਬ ਪਸੰਦ ਆਉਂਦੇ ਹਨ।  

ਇਹ ਵੀ ਪੜ੍ਹੋ: ਸੰਨੀ ਦਿਓਲ ਨੇ ਦਿੱਤੀ ਸ਼ਾਹਰੁਖ ਖਾਨ ਨੂੰ ਦਿੱਤੀ ਕੜੀ ਟੱਕਰ, ਪਰ 'ਤਾਰਾ ਸਿੰਘ' ਨਹੀਂ ਤੋੜ ਸਕੇ 'ਪਠਾਨ' ਦਾ ਇਹ ਰਿਕਾਰਡ

ਨਿਮਰਤ ਖਹਿਰਾ ਨੂੰ ਲੈਕੇ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਨਿਮਰਤ ਖਹਿਰਾ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰ ਦਿੱਤਾ ਹੈ। ਇਸ ਐਲਬਮ ਦਾ ਨਾਮ ਹੈ 'ਮਾਣਮੱਤੀ'। ਨਿਮਰਤ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰ ਇਸ ਬਾਰੇ ਅਪਡੇਟ ਦਿਤੀ ਹੈ। ਉਸ ਨੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਆਪਣੀ ਟੀਮ ਨਾਲ ਨਜ਼ਰ ਆ ਰਹੀ ਹੈ। ਨਿਮਰਤ ਦੀ ਇਹ ਐਲਬਮ ਕਦੋਂ ਰਿਲੀਜ਼ ਹੋਵੇਗੀ, ਫਿਲਹਾਲ ਇਸ ਬਾਰੇ ਕੋਈ ਅਪਡੇਟ ਨਹੀਂ ਹੈ। ਪਰ ਇਹ ਤਾਂ ਪੱਕਾ ਹੈ ਕਿ ਨਿਮਰਤ ਦੀ ਐਲਬਮ ਜਲਦ ਆ ਰਹੀ ਹੈ। ਦੇਖੋ ਨਿਮਰਤ ਦੀ ਇਹ ਪੋਸਟ:

View this post on Instagram
 
A post shared by ਮਾਣਮੱਤੀ (@nimratkhairaofficial)

ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਹ ਹਾਲ ਹੀ ਦਿਲਜੀਤ ਦੋਸਾਂਝ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ। ਫਿਲਮ ਦੀ ਕਹਾਣੀ ਮਰਹੂਮ ਗਾਇਕ ਚਮਕੀਲਾ ਤੇ ਉਸ ਦੀ ਦੂਜੀ ਪਤਨੀ ਅਮਰਜੋਤ ਦੇ ਆਲੇ ਦੁਆਲੇ ਘੁੰਮਦੀ ਹੈ। ਇਸ ਫਿਲਮ ਨੂੰ ਪੂਰੀ ਦੁਨੀਆ 'ਚ ਭਰਵਾਂ ਹੁੰਗਾਰਾ ਮਿਿਲਿਆ ਸੀ। ਇਸ ਦੇ ਨਾਲ ਨਾਲ ਨਿਮਰਤ ਖਹਿਰਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ 'ਚ ਰਹਿੰਦੀ ਹੈ। ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਖਹਿਰਾ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਨੂੰ 9 ਮਿਲੀਅਨ ਦੇ ਕਰੀਬ ਯਾਨਿ 90 ਲੋਕ ਸਿਰਫ ਇੰਸਟਾ 'ਤੇ ਫਾਲੋ ਕਰਦੇ ਹਨ।

ਇਹ ਵੀ ਪੜ੍ਹੋ: ਜੈਕਲੀਨ ਫਰਨਾਂਡੀਜ਼ ਦੇ ਜਨਮਦਿਨ 'ਤੇ ਸੁਕੇਸ਼ ਚੰਦਰਸ਼ੇਖਰ ਨੇ ਜੇਲ੍ਹ ਤੋਂ ਭੇਜਿਆ ਲਵ ਲੈਟਰ, ਕਾਰਡ 'ਤੇ ਸ਼ਾਇਰੀ ਲਿਖ ਕੀਤਾ ਪਿਆਰ ਦਾ ਇਜ਼ਹਾਰ

ਟਾਪ ਹੈਡਲਾਈਨ

Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget