ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਨੇ ਕੀਤਾ ਨਵੇਂ ਗਾਣੇ 'ਸ਼ਿਕਾਇਤਾਂ' ਦਾ ਐਲਾਨ, ਇਸ ਦਿਨ ਹੋ ਰਿਹਾ ਰਿਲੀਜ਼

Nimrat Khaira New Song: ਨਿਮਰਤ ਖਹਿਰਾ ਨੇ ਆਪਣੇ ਨਵੇਂ ਗਾਣੇ 'ਸ਼ਿਕਾਇਤਾਂ' ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਨਿਮਰਤ ਦਾ ਇਹ ਨਵੇਂ ਸਾਲ ਦਾ ਪਹਿਲਾ ਗਾਣਾ ਹੈ। ਗਾਇਕਾ ਨੇ ਇਹ ਗਾਣਾ ਫੈਨਜ਼ ਦੀ ਸਪੈਸ਼ਲ ਡਿਮਾਂਡ 'ਤੇ ਕੱਢਿਆ ਹੈ।

Nimrat Khaira New Song: ਨਿਮਰਤ ਖਹਿਰਾ ਦੀ ਗਿਣਤੀ ਪੰਜਾਬੀ ਇੰਡਸਟਰੀ ਦੀਆਂ ਟੌਪ ਸਿੰਗਰਾਂ 'ਚ ਹੁੰਦੀ ਹੈ। ਵੈਸੇ ਤਾਂ ਨਿਮਰਤ ਨੂੰ ਜ਼ਿਆਦਾ ਲਾਈਮਲਾਈਟ 'ਚ ਰਹਿਣਾ ਪਸੰਦ ਨਹੀਂ ਹੈ। ਪਰ ਇੰਨੀਂ ਦਿਨੀਂ ਨਿਮਰਤ ਖਹਿਰਾ ਦਾ ਨਾਮ ਚਰਚਾ ਵਿੱਚ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਤੋਂ ਦੀਪਿਕਾ ਪਾਦੂਕੋਣ ਤੱਕ 'ਪਠਾਨ' ਲਈ ਇਨ੍ਹਾਂ ਸਟਾਰਜ਼ ਨੇ ਵਸੂਲੀ ਮੋਟੀ ਫੀਸ

ਦਰਅਸਲ, ਨਿਮਰਤ ਖਹਿਰਾ ਨੇ ਆਪਣੇ ਨਵੇਂ ਗਾਣੇ 'ਸ਼ਿਕਾਇਤਾਂ' ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਨਿਮਰਤ ਦਾ ਇਹ ਨਵੇਂ ਸਾਲ ਦਾ ਪਹਿਲਾ ਗਾਣਾ ਹੈ। ਗਾਇਕਾ ਨੇ ਇਹ ਗਾਣਾ ਫੈਨਜ਼ ਦੀ ਸਪੈਸ਼ਲ ਡਿਮਾਂਡ 'ਤੇ ਕੱਢਿਆ ਹੈ। ਦੱਸ ਦਈਏ ਕਿ ਇਹ ਗਾਣਾ 27 ਜਨਵਰੀ ਯਾਨਿ ਕਿ ਕੱਲ੍ਹ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਨਿਮਰਤ ਨੇ ਪੋਸਟ ਸ਼ੇਅਰ ਕਰ ਕਿਹਾ, 'ਇਸ ਸਾਲ ਦਾ ਮੇਰਾ ਪਹਿਲਾ ਗਾਣਾ, ਪੂਰੀ ਪੰਜਾਬੀ ਵਾਈਬ।' ਗਾਣੇ ਬਾਰੇ ਗੱਲ ਕਰੀਏ ਤਾਂ ਇਸ ਵਿਚ ਦੇਸੀ ਕਰੂ ਨੇ ਮਿਉਜ਼ਿਕ ਦਿੱਤਾ ਹੈ, ਜਦਕਿ ਗੀਤ ਦੇ ਬੋਲ ਰੋਨੀ ਅੰਜਲੀ ਗਿੱਲ ਨੇ ਲਿਖੇ ਹਨ। ਇਸ ਗੀਤ ਨੂੰ 'ਬਰਾਊਨ ਸਟੂਡੀਓਜ਼' ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਣਾ ਹੈ।

View this post on Instagram
 
A post shared by NIMRAT KHAIRA (@nimratkhairaofficial)

ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਟੌੋਪ ਦੀ ਪੰਜਾਬੀ ਗਾਇਕਾ ਹੈ, ਜਿਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਗਾਇਕਾ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ। ਪਰ ਨਿਮਰਤ ਸੋਸ਼ਲ ਮੀਡੀਆ ਤੋਂ ਜ਼ਰਾ ਦੂਰੀ ਬਣਾ ਕੇ ਰੱਖਦੀ ਹੈ। ਉਹ ਸੋਸ਼ਲ ਮੀਡੀਆ 'ਤੇ ਜ਼ਿਆਦਾ ਐਕਟਿਵ ਨਹੀਂ ਰਹਿੰਦੀ। ਪਰ ਉਹ ਸਮੇਂ ਸਮੇਂ 'ਤੇ ਆਪਣੇ ਫੈਨਜ਼ ਨੂੰ ਅਪਡੇਟ ਦਿੰਦੀ ਰਹਿੰਦੀ ਹੈ। ਨਿਮਰਤ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਪਣੀ ਐਲਬਮ ਵੀ ਕੱਢਣ ਜਾ ਰਹੀ ਹੈ। ਜਿਸ ਬਾਰੇ ਉਸ ਨੇ ਹਾਲ ਹੀ ਸੋਸ਼ਲ ਮੀਡੀਆ 'ਤੇ ਐਲਾਨ ਕੀਤਾ ਸੀ। ਇਸ ਦੇ ਨਾਲ ਨਾਲ ਉਹ ਦਿਲਜੀਤ ਦੋਸਾਂਝ ਨਾਲ ਫਿਲਮ 'ਜੋੜੀ' 'ਚ ਨਜ਼ਰ ਆਉਣ ਵਾਲੀ ਹੈ। ਇਹ ਫਿਲਮ ਮਈ ਮਹੀਨੇ ;ਚ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: ਮੁੰਨਾ ਭਾਈ ਤੇ ਸਰਕਟ ਫਿਰ ਵੱਡੇ ਪਰਦੇ ਪਾਏਗੀ ਧਮਾਲਾਂ, ਸੰਜੇ ਦੱਤ ਨੇ ਕੀਤਾ ਫਿਲਮ ਦਾ ਐਲਾਨ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget