ਪੜਚੋਲ ਕਰੋ

Nimrat Khaira; ਪੰਜਾਬੀ ਗਾਇਕਾ ਨਿਮਰਤ ਖਹਿਰਾ ਇੰਝ ਕਰ ਰਹੀ 'ਮਹਾਰਾਣੀ ਜਿੰਦ ਕੌਰ' ਬਣਨ ਦੀ ਤਿਆਰੀ, ਤਸਵੀਰ ਸ਼ੇਅਰ ਕਰ ਦਿਖਾਈ ਝਲਕ

Nimrat Khaira New Film: ਨਿਮਰਤ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਦਿਖਾਇਆ ਹੈ ਕਿ ਉਹ ਕਿਵੇਂ 'ਮਹਾਰਾਣੀ ਜਿੰਦ ਕੌਰ' ਦੇ ਕਿਰਦਾਰ 'ਚ ਢਲਣ ਦੀ ਤਿਆਰੀ ਕਰ ਰਹੀ ਹੈ।

Nimrat Khaira Maharani Jind Kaur: ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਉਸ ਨੂੰ ਆਪਣੀ ਸਾਫ ਸੁਥਰੀ ਤੇ ਵਿਰਸੇ ਨਾਲ ਜੁੜੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਹਾਲ ਹੀ 'ਚ ਉਸ ਦੀ ਐਲਬਮ 'ਮਾਣਮੱਤੀ' ਨੂੰ ਕਾਫੀ ਪਿਆਰ ਮਿਿਲਿਆ ਸੀ। ਇਸ ਤੋਂ ਬਾਅਦ ਨਿੰਮੋ ਦੀ ਇੱਕ ਹੋਰ ਐਲਬਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। 

ਇਹ ਵੀ ਪੜ੍ਹੋ: ਬਾਲੀਵੁੱਡ ਐਕਟਰ ਜੈਕੀ ਸ਼ਰੌਫ ਨੇ ਫੈਨ 'ਤੇ ਚੁੱਕਿਆ ਹੱਥ, ਸਿਰ 'ਤੇ ਮਾਰਿਆ ਥੱਪੜ, ਲੈ ਰਿਹਾ ਸੀ ਸੈਲਫੀ, ਵੀਡੀਓ ਹੋਇਆ ਵਾਇਰਲ 

View this post on Instagram
 
A post shared by NIMRAT KHAIRA (@nimratkhairaofficial)

ਇਸ ਦਰਮਿਆਨ ਨਿਮਰਤ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਦਿਖਾਇਆ ਹੈ ਕਿ ਉਹ ਕਿਵੇਂ 'ਮਹਾਰਾਣੀ ਜਿੰਦ ਕੌਰ' ਦੇ ਕਿਰਦਾਰ 'ਚ ਢਲਣ ਦੀ ਤਿਆਰੀ ਕਰ ਰਹੀ ਹੈ। ਨਿੰਮੋ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਇੱਕ ਕਿਤਾਬ ਦੀ ਫੋਟੋ ਪਾਈ ਹੈ, ਇਹ ਕਿਤਾਬ ਕੋਈ ਹੋਰ ਨਹੀਂ ਮਹਾਰਾਜਾ ਰਣਜੀਤ ਸਿੰਘ ਦੀ ਪਤਨੀ ਮਹਾਰਾਣੀ ਜਿੰਦ ਕੌਰ ਦੀ ਜੀਵਨ ਗਾਥਾ ਹੈ। ਰਿਪੋਰਟ ਮੁਤਾਬਕ ਨਿੰਮੋ ਦੀ ਇਹ ਫਿਲਮ ਮਹਾਰਾਜਾ ਰਣਜੀਤ ਸਿੰਘ ਤੇ ਮਹਾਰਾਣੀ ਜਿੰਦ ਕੌਰ ਦੀ ਕਹਾਣੀ ਦੇ ਆਲੇ ਦੁਆਲੇ ਘੁੰਮੇਗੀ। ਇਹ ਫਿਲਮ 2025 'ਚ ਰਿਲੀਜ਼ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਹੀ ਨਿੰਮੋ ਨੇ ਖੁਦ ਨੂੰ ਜਿੰਦ ਕੌਰ ਦੇ ਕਿਰਦਾਰ 'ਚ ਢਾਲਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੇਖੋ ਇਹ ਪੋਸਟ:

Nimrat Khaira; ਪੰਜਾਬੀ ਗਾਇਕਾ ਨਿਮਰਤ ਖਹਿਰਾ ਇੰਝ ਕਰ ਰਹੀ 'ਮਹਾਰਾਣੀ ਜਿੰਦ ਕੌਰ' ਬਣਨ ਦੀ ਤਿਆਰੀ, ਤਸਵੀਰ ਸ਼ੇਅਰ ਕਰ ਦਿਖਾਈ ਝਲਕ

ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਦੀ ਨਵੀਂ ਐਲਬਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਨਾਲ ਉਸ ਨੇ ਪਿਛਲੇ ਸਾਲ ਯਾਨਿ 2023 'ਚ ਫਿਲਮੀ ਸਫਰ ਦੀ ਸ਼ੁਰੂਆਤ ਵੀ ਕਰ ਲਈ ਹੈ। ਉਹ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਹੁਣ ਨਿੰਮੋ 'ਮਹਾਰਾਣੀ ਜਿੰਦ ਕੌਰ' ਦੀ ਤਿਆਰੀ 'ਚ ਰੁੱਝੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਮਿਸ ਪੂਜਾ ਦਾ ਨਵਾਂ ਗਾਣਾ 'ਅੰਗਰੇਜੀ ਪੀਕੇ' ਰਿਲੀਜ਼, ਗੀਤ ਸੁਣਦੇ ਹੀ ਭੰਗੜਾ ਪਾਉਣ ਨੂੰ ਕਰੇਗਾ ਦਿਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget