ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੇ ਗਾਣੇ 'ਸ਼ਿਕਾਇਤਾਂ' ਨੇ ਜਿੱਤਿਆ ਦਿਲ, 5 ਦਿਨਾਂ 'ਚ 67 ਲੱਖ ਲੋਕਾਂ ਨੇ ਦੇਖਿਆ

Nimrat Khaira New Song: ਨਿਮਰਤ ਖਹਿਰਾ ਨੇ ਨਵੇਂ ਸਾਲ 'ਤੇ ਆਪਣਾ ਪਹਿਲਾ ਗਾਣਾ ਰਿਲੀਜ਼ ਕਰ ਦਿੱਤਾ ਹੈ। ਨਿਮਰਤ ਦਾ ਗਾਣਾ 'ਸ਼ਿਕਾਇਤਾਂ' ਲੋਕਾਂ ਦਾ ਖੂਬ ਦਿਲ ਜਿੱਤ ਰਿਹਾ ਹੈ।

Nimrat Khaira New Song Shikayatan: ਪੰਜਾਬੀ ਗਾਇਕਾ ਨਿਮਰਤ ਖਹਿਰਾ ਨੇ ਨਵੇਂ ਸਾਲ 'ਤੇ ਆਪਣਾ ਪਹਿਲਾ ਗਾਣਾ ਰਿਲੀਜ਼ ਕਰ ਦਿੱਤਾ ਹੈ। ਨਿਮਰਤ ਦਾ ਗਾਣਾ 'ਸ਼ਿਕਾਇਤਾਂ' ਲੋਕਾਂ ਦਾ ਖੂਬ ਦਿਲ ਜਿੱਤ ਰਿਹਾ ਹੈ। ਉਸ ਦਾ ਇਹ ਗਾਣਾ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 5 ਦਿਨ ਪਹਿਲਾਂ ਰਿਲੀਜ਼ ਹੋਏ ਇਸ ਗੀਤ ਨੂੰ 6.7 ਮਿਲੀਅਨ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਨਾਲ ਇੰਸਟਾਗ੍ਰਾਮ 'ਤੇ ਵੀ ਇਸ ਗਾਣੇ ਦਾ ਖੂਬ ਕਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਖਾਸ ਕਰਕੇ ਕੁੜੀਆਂ ਇਸ ਗਾਣੇ ਨੂੰ ਕਾਫੀ ਪਸੰਦ ਕਰ ਰਹੀਆਂ ਹਨ। ਕੁੜੀਆਂ ਇਸ ਗਾਣੇ 'ਤੇ ਗਿੱਦਾ ਪਾਉਂਦੀਆਂ ਆਪਣੀਆਂ ਰੀਲਾਂ ਸ਼ੇਅਰ ਕਰ ਰਹੀਆਂ ਹਨ।

ਇਹ ਵੀ ਪੜ੍ਹੋ: 'ਦਿਲਵਾਲੇ ਦੁਲਹਨੀਆ ਲੇ ਜਾਏਂਗੇ' ਤੋਂ 'ਰੱਬ ਨੇ ਬਨਾਦੀ ਜੋੜੀ' ਤੱਕ, ਸ਼ਾਹਰੁਖ ਦੀਆਂ ਰੋਮਾਂਟਿਕ ਫਿਲਮਾਂ ਦਾ ਓਟੀਟੀ 'ਤੇ ਲਓ ਮਜ਼ਾ

View this post on Instagram
 
A post shared by NIMRAT KHAIRA (@nimratkhairaofficial)

ਨਿਮਰਤ ਖਹਿਰਾ ਨੇ ਇੱਕ ਲੜਕੀ ਦੀ ਰੀਲ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਗਿੱਦਾ ਪਾਉਂਦੀ ਨਜ਼ਰ ਆ ਰਹੀ ਹੈ। ਇਸ ਲੜਕੀ ਦੀ ਵੀਡੀਓ ਨੂੰ ਲੱਖ ਲੋਕਾਂ ਨੇ ਲਾਈਕ ਕੀਤਾ ਹੈ ਅਤੇ ਹਜ਼ਾਰਾਂ ਲੋਕਾਂ ਨੇ ਕਮੈਂਟ ਕੀਤਾ ਹੈ।

View this post on Instagram
 
A post shared by NIMRAT KHAIRA (@nimratkhairaofficial)

ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਦਾ ਗਾਣਾ 'ਸ਼ਿਕਾਇਤਾਂ' 27 ਜਨਵਰੀ ਨੂੰ ਰਿਲੀਜ਼ ਹੋਇਆ ਸੀ। ਨਿਮਰਤ ਖਹਿਰਾ ਨੇ ਲੰਬੇ ਸਮੇਂ ਬਾਅਦ ਆਪਣਾ ਕੋਈ ਗਾਣਾ ਕੱਢਿਆ ਸੀ। ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਖਾਸ ਕਰਕੇ ਕੁੜੀਆਂ 'ਚ ਇਸ ਗਾਣੇ ਦਾ ਕਾਫੀ ਕਰੇਜ਼ ਦੇਖਣ ਨੂੰ ਮਿਲ ਰਿਹਾ ਹੈ।

ਨਿਮਰਤ ਖਹਿਰਾ ਦੇ ਵਰਕਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਜਲਦ ਹੀ ਦਿਲਜੀਤ ਦੋਸਾਂਝ ਨਾਲ ਫਿਲਮ 'ਜੋੜੀ' 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਦਿਲਜੀਤ ਤੇ ਨਿਮਰਤ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ: ਅਥੀਆ ਸ਼ੈੱਟੀ ਨਾਲ ਰੋਮਾਂਟਿਕ ਹੋਇਆ ਕੇਐਲ ਰਾਹੁਲ, ਵੀਡੀਓ 'ਚ ਇੱਕ ਦੂਜੇ ਨੂੰ ਕਿੱਸ ਕਰਦੇ ਆਏ ਨਜ਼ਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget