ਪੜਚੋਲ ਕਰੋ

Punjabi Singer Ninja: ਪੰਜਾਬੀ ਗਾਇਕ ਨਿੰਜਾ ਮਨਾ ਰਹੇ ਵਿਆਹ ਦੀ ਚੌਥੀ ਵਰ੍ਹੇਗੰਢ, ਪਤਨੀ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

Punjabi Singer Ninja Marriage Anniversary: ਨਿੰਜਾ ਅੱਜ ਯਾਨਿ 25 ਜਨਵਰੀ ਨੂੰ ਆਪਣੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾ ਰਹੇ ਹਨ। ਉਨ੍ਹਾਂ ਨੇ ਇਸ ਸਪੈਸ਼ਲ ਮੌਕੇ 'ਤੇ ਪਤਨੀ ਨਾਲ ਕਈ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੇ ਹਨ

Punjabi Singer Ninja Celebrating His Wedding Anniversary: ਪੰਜਾਬੀ ਗਾਇਕ ਅਮਿਤ ਭੱਲਾ ਨੂੰ ਤੁਸੀਂ ਸਭ ਨਿੰਜਾ ਦੇ ਨਾਂ ਨਾਲ ਜਾਣਦੇ ਹੋ। ਉਸ ਦੀ ਗਿਣਤੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿਚ ਹੁੰਦੀ ਹੈ। ਨਿੰਜਾ ਅੱਜ ਯਾਨਿ 25 ਜਨਵਰੀ ਨੂੰ ਆਪਣੇ ਵਿਆਹ ਦੀ ਚੌਥੀ ਵਰ੍ਹੇਗੰਢ ਮਨਾ ਰਹੇ ਹਨ। ਉਨ੍ਹਾਂ ਨੇ ਇਸ ਸਪੈਸ਼ਲ ਮੌਕੇ 'ਤੇ ਪਤਨੀ ਨਾਲ ਕਈ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੇ ਹਨ। ਜਿਨ੍ਹਾਂ ਨੂੰ ਫੈਨਜ਼ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਤਸਵੀਰਾਂ ਸ਼ੇਅਰ ਕਰਦਿਆਂ ਨਿੰਜਾ ਨੇ ਪਤਨੀ ਲਈ ਰੋਮਾਂਟਿਕ ਕੈਪਸ਼ਨ ਵੀ ਲਿਖੀ। ਨਿੰਜਾ ਨੇ ਲਿੱਖਿਆ, 'ਮੇਰੀ ਖੁਸ਼ੀ ਦੀ ਵਜ੍ਹਾ, ਮੇਰੀ ਕਾਮਯਾਬੀ ਦੀ ਵਜ੍ਹਾ, ਮੇਰੀ ਮੁਸਕਰਾਹਟ ਦੀ ਵਜ੍ਹਾ ਨੂੰ ਵਿਆਹ ਦੀ ਵਰ੍ਹੇਗੰਢ ਮੁਬਾਰਕ।' ਦੇਖੋ ਖੂਬਸੂਰਤ ਤਸਵੀਰਾਂ:

ਇਹ ਵੀ ਪੜ੍ਹੋ: ਉਪਾਸਨਾ ਸਿੰਘ ਨੇ ਹਰਨਾਜ਼ ਸੰਧੂ ਨਾਲ ਵਿਵਾਦ ਵਿਚਾਲੇ ਫਿਲਮ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ, ਜਾਣੋ ਰਿਲੀਜ਼ ਡੇਟ

Punjabi Singer Ninja: ਪੰਜਾਬੀ ਗਾਇਕ ਨਿੰਜਾ ਮਨਾ ਰਹੇ ਵਿਆਹ ਦੀ ਚੌਥੀ ਵਰ੍ਹੇਗੰਢ, ਪਤਨੀ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

View this post on Instagram
 
A post shared by NINJA (@its_ninja)

ਇਸ ਦੇ ਨਾਲ ਨਾਲ ਨਿੰਜਾ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਦੀ ਸ਼ਾਨਦਾਰ ਪਾਰਟੀ ਵੀ ਦਿੱਤੀ, ਜਿਸ ਦਾ ਬਹੁਤ ਹੀ ਪਿਆਰਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਨਿੰਜਾ ਆਪਣੀ ਪਤਨੀ ਦੇ ਨਾਲ ਕੱਪਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by NINJA (@its_ninja)

ਕਾਬਿਲੇਗ਼ੌਰ ਹੈ ਕਿ ਨਿੰਜਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਗਾਇਕ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਨਿੰਜਾ ਦੀ ਪਰਸਨਲ ਲਾਈਫ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ 25 ਜਨਵਰੀ 2019 ਨੂੰ ਹੋਇਆ ਸੀ। ਅਕਤੂਬਰ 2022 'ਚ ਗਾਇਕ ਦੇ ਘਰ ਉਨ੍ਹਾਂ ਦੇ ਪਹਿਲੇ ਬੱਚੇ ਨੇ ਜਨਮ ਲਿਆ, ਜਿਸ ਦਾ ਨਾਂ ਉਸ ਨੇ ਨਿਸ਼ਾਨ ਸਿੰਘ ਰੱਖਿਆ। ਹਾਲ ਹੀ ਗਾਇਕ ਨੇ ਆਪਣੇ ਪੁੱਤਰ ਦੀ ਪਹਿਲੀ ਲੋਹੜੀ ਮਨਾਈ ਸੀ।

ਇਹ ਵੀ ਪੜ੍ਹੋ: ਫਰਵਰੀ 'ਚ ਇਹ ਪੰਜਾਬੀ ਫਿਲਮਾਂ ਕਰਨਗੀਆਂ ਤੁਹਾਡਾ ਮਨੋਰੰਜਨ, ਜਾਣੋ ਕਿਸ ਦਿਨ ਹੋਣਗੀਆਂ ਰਿਲੀਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget