ਪੜਚੋਲ ਕਰੋ

Punjabi Singer Ninja: ਗਾਇਕ ਨਿੰਜਾ ਨੇ ਆੲਜੀ ਅਰੋੜਾ ਨਾਲ ਕੀਤੀ ਖਾਸ ਮੁਲਾਕਾਤ, ਸ਼ੇਅਰ ਕੀਤੀ ਫੋਟੋਆਂ

Ninja Meets IG Arora (Prisons): ਨਿੰਜਾ ਫਿਰ ਤੋਂ ਸੁਰਖੀਆਂ ‘ਚ ਆ ਗਿਆ ਹੈ। ਦਰਅਸਲ, ਨਿੰਜਾ ਨੇ ਪੰਜਾਬ ਦੇ ਆਈਜੀ (ਜੇਲ੍ਹ) ਆਰਕੇ ਅਰੋੜਾ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ

Ninja Shares Photos With IG Arora: ਪੰਜਾਬੀ ਗਾਇਕ ਨਿੰਜਾ ਇੰਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਹਾਲ ਹੀ ਨਿੰਜਾ ਦੇ ਘਰ ਖੁਸ਼ੀਆਂ ਆਈਆਂ ਹਨ। ਗਾਇਕ ਦੇ ਘਰ ਬੇਟੇ ਨੇ ਜਨਮ ਲਿਆ ਹੈ, ਜਿਸ ਤੋਂ ਬਾਅਦ ਗਾਇਕ ਕਾਫੀ ਖੁਸ਼ ਹੈ। ਇਸ ਦੇ ਨਾਲ ਨਾਲ ਹਾਲ ਹੀ ‘ਚ ਨਿੰਜਾ ਦਾ ਗਾਣਾ ਵਾਂਟੇਡ ਰਿਲੀਜ਼ ਹੋਇਆ ਸੀ, ਜਿਸ ਨੂੰ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

ਹੁਣ ਗਾਇਕ ਨਿੰਜਾ ਫਿਰ ਤੋਂ ਸੁਰਖੀਆਂ ‘ਚ ਆ ਗਿਆ ਹੈ। ਦਰਅਸਲ, ਨਿੰਜਾ ਨੇ ਪੰਜਾਬ ਦੇ ਆਈਜੀ (ਜੇਲ੍ਹ) ਆਰਕੇ ਅਰੋੜਾ ਨਾਲ ਮੁਲਾਕਾਤ ਕੀਤੀ। ਜਿਸ ਦੀਆਂ ਤਸਵੀਰਾਂ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਦਰਅਸਲ, ਮੌਕਾ ਆਈਜੀ ਅਰੋੜਾ ਦੇ ਬੇਟੇ ਦੇ ਜਨਮਦਿਨ ਦਾ ਸੀ। ਜਿੱਥੇ ਖਾਸ ਤੌਰ ‘ਤੇ ਗਾਇਕ ਨਿੰਜਾ ਨੂੰ ਇਨਵਾਈਟ ਕੀਤਾ ਗਿਆ ਸੀ। ਨਿੰਜਾ ਨੇ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, “ਆਈਜੀ ਆਰਕੇ ਅਰੋੜਾ ਸਰ ਨੂੰ ਮਿਲਣਾ ਹਮੇਸ਼ਾ ਹੀ ਮੇਰੇ ਲਈ ਬੜੇ ਮਾਣ ਵਾਲੀ ਗੱਲ ਰਹੀ ਹੈ। ਮਾਣਿਕ ਅਰੋੜਾ ਦੇ ਜਨਮਦਿਨ ਦਾ ਮੌਕਾ ਸੀ ਤੇ ਅਰੋੜਾ ਫੈਮਿਲੀ ਨੇ ਮੈਨੂੰ ਆਪਣੀਆਂ ਖੁਸ਼ੀਆਂ ਵਿੱਚ ਸ਼ਾਮਲ ਕੀਤਾ। ਇਸ ਦੇ ਲਈ ਮੈਂ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਦਿਲੋਂ ਧੰਨਵਾਦੀ ਹਾਂ। ਪਰਮਾਤਮਾ ਤੁਹਾਡੇ ਸਾਰਿਆਂ ‘ਤੇ ਮਿਹਰ ਕਰੇ।”

Punjabi Singer Ninja: ਗਾਇਕ ਨਿੰਜਾ ਨੇ ਆੲਜੀ ਅਰੋੜਾ ਨਾਲ ਕੀਤੀ ਖਾਸ ਮੁਲਾਕਾਤ, ਸ਼ੇਅਰ ਕੀਤੀ ਫੋਟੋਆਂ

Punjabi Singer Ninja: ਗਾਇਕ ਨਿੰਜਾ ਨੇ ਆੲਜੀ ਅਰੋੜਾ ਨਾਲ ਕੀਤੀ ਖਾਸ ਮੁਲਾਕਾਤ, ਸ਼ੇਅਰ ਕੀਤੀ ਫੋਟੋਆਂ

Punjabi Singer Ninja: ਗਾਇਕ ਨਿੰਜਾ ਨੇ ਆੲਜੀ ਅਰੋੜਾ ਨਾਲ ਕੀਤੀ ਖਾਸ ਮੁਲਾਕਾਤ, ਸ਼ੇਅਰ ਕੀਤੀ ਫੋਟੋਆਂ

View this post on Instagram
 
A post shared by NINJA (@its_ninja)

ਕਾਬਿਲੇਗ਼ੌਰ ਹੈ ਕਿ ਗਾਇਕ ਨਿੰਜਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ। ਹਾਲ ਹੀ ‘ਚ ਨਿੰਜਾ ਦਾ ਗਾਣਾ ‘ਵਾਂਟੇਡ’ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਰਗੁਣ ਮਹਿਤਾ ਪਤੀ ਰਵੀ ਦੂਬੇ ਤੋਂ ਜ਼ਿਆਦਾ ਅਮੀਰ, ਦੋਵਾਂ ਦੀ ਜਾਇਦਾਦ ਬਾਰੇ ਜਾਣ ਲੱਗੇਗਾ ਝਟਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget