ਪੜਚੋਲ ਕਰੋ

ਪੰਜਾਬੀ ਗਾਇਕ ਪਰਮੀਸ਼ ਵਰਮਾ ਬਣਨ ਜਾ ਰਹੇ ਪਿਤਾ, ਇੰਸਟਾਗ੍ਰਾਮ 'ਤੇ ਫੈਨਜ਼ ਨੂੰ ਦਿੱਤੀ ਖੁਸ਼ਖਬਰੀ

ਪਰਮੀਸ਼ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਸ 'ਚ ਉਸ ਦੀ ਪਤਨੀ ਗੀਤ ਪਰਮੀਸ਼ ਦੀਆਂ ਬਾਹਾਂ 'ਚ ਲਿਪਟੀ ਹੋਈ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਪਰਮੀਸ਼ ਨੇ ਪੋਸਟ ਦੇ ਕੈਪਸ਼ਨ ....

Parmish Verma: ਪੰਜਾਬੀ ਗਾਇਕ ਅਭਿਨੇਤਾ ਤੇ ਨਿਰਦੇਸ਼ਕ ਪਰਮੀਸ਼ ਵਰਮਾ ਹੁਣ ਆਪਣੇ ਮੋਢਿਆਂ 'ਤੇ ਹੋਰ ਜ਼ਿੰਮੇਵਾਰੀਆਂ ਦਾ ਸਵਾਗਤ ਕਰਨ ਲਈ ਤਿਆਰ ਹਨ। ਪਰਮੀਸ਼ ਦੇ ਸਾਰੇ ਪ੍ਰਸ਼ੰਸਕ ਬਹੁਤ ਖੁਸ਼ ਹਨ ਕਿਉਂਕਿ ਕਲਾਕਾਰ ਨੇ ਹਾਲ ਹੀ 'ਚ ਆਪਣੀ ਪਤਨੀ ਗੀਤ ਗਰੇਵਾਲ ਨਾਲ ਪ੍ਰੈਗਨੈਂਸੀ ਦਾ ਐਲਾਨ ਕੀਤਾ ਹੈ।

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਪਰਮੀਸ਼ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ ਜਿਸ 'ਚ ਉਸ ਦੀ ਪਤਨੀ ਗੀਤ ਪਰਮੀਸ਼ ਦੀਆਂ ਬਾਹਾਂ 'ਚ ਲਿਪਟੀ ਹੋਈ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਪਰਮੀਸ਼ ਨੇ ਪੋਸਟ ਦੇ ਕੈਪਸ਼ਨ 'ਚ ਆਪਣੇ ਪ੍ਰਸ਼ੰਸਕਾਂ ਨਾਲ ਉਨ੍ਹਾਂ ਦੇ ਮਾਤਾ-ਪਿਤਾ ਬਣਨ ਦੀ ਖੁਸ਼ਖਬਰੀ ਵੀ ਸਾਂਝੀ ਕੀਤੀ। ਪੋਸਟ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਜ਼ਾਹਰ ਕੀਤਾ ਕਿ ਉਹ ਇਹ ਖਬਰ ਸਾਂਝੀ ਕਰ ਕੇ ਬਹੁਤ ਖੁਸ਼ ਹਨ। ਇਸ ਦੌਰਾਨ ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਵੀ ਕੀਤਾ।

ਇਹ ਜੋੜਾ ਪਿਛਲੇ ਸਾਲ ਅਕਤੂਬਰ 'ਚ ਵਿਆਹ ਦੇ ਬੰਧਨ 'ਚ ਬੱਝ ਗਿਆ ਸੀ ਜਦੋਂ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਨੇ ਇੰਟਰਨੈੱਟ 'ਤੇ ਵੀ ਧਮਾਲ ਮਚਾ ਦਿੱਤੀ ਸੀ। ਇਹ ਜੋੜੀ ਬੇਹੱਦ ਖੂਬਸੂਰਤ ਲੱਗ ਰਹੀ ਸੀ ਤੇ ਬਿਹਤਰੀਨ ਜੋੜੀ ਬਣੀ।

ਪਰਮੀਸ਼ ਨੇ ਗੀਤ ਨੂੰ ਆਪਣੀ ਮੰਗਣੀ 'ਤੇ ਤੋਹਫ਼ੇ ਵਜੋਂ ਇਕ ਸ਼ਾਨਦਾਰ ਬੈਂਟਲੇ ਕਾਰ ਵੀ ਦਿੱਤੀ। ਹੁਣ ਆਪਣੇ ਵਿਆਹ ਦੇ ਛੇ ਮਹੀਨਿਆਂ ਬਾਅਦ ਜੋੜੇ ਨੇ ਪ੍ਰੈਗਨੈਂਸੀ ਦਾ ਐਲਾਨ ਕੀਤਾ ਹੈ ਉਨ੍ਹਾਂ ਦੇ ਪ੍ਰਸ਼ੰਸਕ  ਬਹੁਤ ਖੁਸ਼ ਹਨ ਤੇ ਜੋੜੇ ਲਈ ਆਪਣੀਆਂ ਦਿਲੋਂ ਸ਼ੁਭਕਾਮਨਾਵਾਂ ਦੇ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget