ਪੜਚੋਲ ਕਰੋ

Parmish Verma: ਗਾਇਕ ਪਰਮੀਸ਼ ਵਰਮਾ ਵਾਮਿਕਾ ਗੱਬੀ ਨਾਲ ਫਿਰ ਵੱਡੇ ਪਰਦੇ 'ਤੇ ਕਰਨਗੇ ਰੋਮਾਂਸ, ਫਿਲਮ 'ਤਬਾਹ' ਦਾ ਕੀਤਾ ਐਲਾਨ, ਜਾਣੋ ਰਿਲੀਜ਼ ਡੇਟ

Parmish Verma New Movie: ਪਰਮੀਸ਼ ਵਰਮਾ ਨੇ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਪਰਮੀਸ਼ ਪਰਦੇ 'ਤੇ ਫਿਲਮ 'ਤਬਾਹ' ਨਾਲ ਧਮਾਲਾਂ ਪਾਉਣ ਜਾ ਰਿਹਾ ਹੈ। ਫਿਲਮ 'ਚ ਪਰਮੀਸ਼ ਵਰਮਾ ਅਦਾਕਾਰਾ ਵਾਮਿਕਾ ਗੱਬੀ ਨਾਲ ਰੋਮਾਂਸ ਕਰਦਾ ਨਜ਼ਰ ਆਵੇਗਾ।

ਅਮੈਲੀਆ ਪੰਜਾਬੀ ਦੀ ਰਿਪੋਰਟ

Parmish Verma Wamiqa Gabbi New Movie: ਪੰਜਾਬੀ ਸਿੰਗਰ ਤੇ ਐਕਟਰ ਪਰਮੀਸ਼ ਵਰਮਾ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹੁਣ ਪਰਮੀਸ਼ ਵਰਮਾ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਪਰਮੀਸ਼ ਵਰਮਾ ਨੇ ਆਪਣੀ ਨਵੀਂ ਫਿਲਮ ਦਾ ਐਲਾਨ ਕਰ ਦਿੱਤਾ ਹੈ। ਪਰਮੀਸ਼ ਵਰਮਾ ਇੱਕ ਵਾਰ ਫਿਰ ਪਰਦੇ 'ਤੇ ਫਿਲਮ 'ਤਬਾਹ' ਨਾਲ ਧਮਾਲਾਂ ਪਾਉਣ ਜਾ ਰਿਹਾ ਹੈ। ਦੱਸ ਦਈਏ ਕਿ ਇਸ ਫਿਲਮ 'ਚ ਪਰਮੀਸ਼ ਵਰਮਾ ਮਾਡਲ ਤੇ ਅਦਾਕਾਰਾ ਵਾਮਿਕਾ ਗੱਬੀ ਦੇ ਨਾਲ ਰੋਮਾਂਸ ਕਰਦਾ ਨਜ਼ਰ ਆਉਣ ਵਾਲਾ ਹੈ। 

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਸਿੱਪੀ ਗਿੱਲ ਦਾ ਹੋਇਆ ਭਿਆਨਕ ਐਕਸੀਡੈਂਟ, ਸੜਕ 'ਤੇ ਪਲਟ ਗਈ ਕਾਰ, ਦੇਖੋ ਇਹ ਵੀਡੀਓ

ਦੱਸ ਦਈਏ ਕਿ 'ਦਿਲ ਦੀਆਂ ਗੱਲਾਂ' ਤੋਂ ਬਾਅਦ ਪਰਮੀਸ਼ ਤੇ ਵਾਮਿਕਾ ਦੀ ਜੋੜੀ ਹੁਣ 'ਤਬਾਹ' ਫਿਲਮ 'ਚ ਇਕੱਠੀ ਨਜ਼ਰ ਆਉਣ ਵਾਲੀ ਹੈ। ਫਿਲਮ ਦੀ ਰਿਲੀਜ਼ ਡੇਟ ਬਾਰੇ ਗੱਲ ਕਰੀਏ ਤਾਂ ਇਹ ਫਿਲਮ 3 ਮਈ 2024 ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ। ਇਸ ਦੇ ਨਾਲ ਨਾਲ ਇੱਥੇ ਅਸੀਂ ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਪਰਮੀਸ਼ ਵਾਮਿਕਾ ਦੀ ਫਿਲਮ 'ਦਿਲ ਦੀਆਂ ਗੱਲਾਂ' ਵੀ 3 ਮਈ ਨੂੰ ਹੀ ਰਿਲੀਜ਼ ਹੋਈ ਸੀ। ਇਹ ਨਵੀਂ ਫਿਲਮ ਵੀ ਸੇਮ ਡੇਟ ਨੂੰ ਰਿਲੀਜ਼ ਹੋਣ ਜਾ ਰੀ ਹੈ। ਫਿਲਮ ਦਾ ਪੋਸਟਰ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ॥ ਇਸ ਦੇ ਨਾਲ ਹੀ ਅਦਾਕਾਰ ਨੇ ਕੈਪਸ਼ਨ ਲਿਖੀ ਹੈ, 'ਇਸੇ ਸੇਮ ਦਿਨ ਦਿਲ ਦੀਆਂ ਗੱਲਾਂ ਵੀ ਰਿਲੀਜ਼ ਹੋਈ ਸੀ। ਹੁਣ 3 ਮਈ 2024 ਨੂੰ ਤਬਾਹ ਰਿਲੀਜ਼ ਹੋਣ ਜਾ ਰਹੀ ਹੈ। ਇੱਕ ਵਾਰ ਵਾਮਿਕਾ ਨਾਲ ਸਿਲਵਰ ਸਕ੍ਰੀਨ ਸ਼ੇਅਰ ਕਰਨ ਜਾ ਰਿਹਾ ਹਾਂ। ਪਰ ਇਸ ਵਾਰ ਕਿਸਮਤ ਨੇ ਕੁੱਝ ਹੋਰ ਕਹਾਣੀ ਲਿਖੀ ਹੈ।' ਦੇਖੋ ਗਾਇਕ ਦੀ ਇਹ ਪੋਸਟ:

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਕਾਬਿਲੇਗ਼ੌਰ ਹੈ ਕਿ ਪਰਮੀਸ਼ ਵਰਮਾ ਤੇ ਵਾਮਿਕਾ ਗੱਬੀ ਦੀ ਜੋੜੀ ਨੇ ਦਰਸ਼ਕਾਂ ਦਾ ਖੂਬ ਦਿਲ ਜਿੱਤਿਆ ਸੀ। ਫਿਲਮ 'ਦਿਲ ਦੀਆਂ ਗੱਲਾਂ ਨੂੰ ਦਰਸ਼ਕਾਂ ਨੇ ਭਰਪੂਰ ਪਿਆਰ ਦਿੱਤਾ ਸੀ। ਹੁਣ ਦੇਖਣਾ ਇਹ ਹੈ ਕਿ ਵਾਮਿਕਾ ਪਰਮੀਸ਼ ਦੀ ਨਵੀਂ ਫਿਲਮ ਦਰਸ਼ਕਾਂ ਦਾ ਦਿਲ ਜੱਤ ਪਾਉਂਦੀ ਹੈ ਜਾਂ ਨਹੀਂ। 

ਇਹ ਵੀ ਪੜ੍ਹੋ: ਮਸ਼ਹੂਰ ਪੰਜਾਬੀ ਐਕਟਰ ਸੁਰਜੀਤ ਸਿੰਘ ਧਾਮੀ ਨਹੀਂ ਰਹੇ, ਉਮਰ ਸਬੰਧੀ ਬੀਮਾਰੀਆਂ ਤੋਂ ਸੀ ਪੀੜਤ, ਆਖਰੀ ਸਮੇਂ 'ਚ ਅਜਿਹੀ ਹੋ ਗਈ ਸੀ ਹਾਲਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |UP 'ਚ 3 ਅੱਤਵਾਦੀਆਂ ਦਾ ਐਨਕਾਊਂਟਰ ! Sukhjinder Randhawa ਦਾ  ਵੱਡਾ  ਬਿਆਨਡੱਲੇਵਾਲ ਨੂੰ ਮਿਲੀ ਹਰਿਆਣਾ ਦੀ ਕਾਂਗਰਸ ਲੀਡਰ ਕੁਮਾਰੀ ਸ਼ੈਲਜਾSunil Jakhar 'ਤੇ ਭੜਕੇ ਕਿਸਾਨ ਲੀਡਰ, Jagjit Dhallewal ਦੀ ਹਾਲਤ ਲਈ ਕੌਣ ਜਿੰਮੇਵਾਰ ? Baldev Singh Sirsa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget