ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਸ਼ੇਅਰ ਕੀਤੀਆਂ ਵਿਆਹ ਦੀਆਂ ਤਸਵੀਰਾਂ

Parmish Verma Marriage Anniversary: ਪਰਮੀਸ਼ ਵਰਮਾ ਨੇ ਇਹ ਤਸਵੀਰਾਂ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਦੇ ਖ਼ਾਸ ਮੌਕੇ 'ਤੇ ਸਾਂਝੀਆਂ ਕੀਤੀਆਂ ਹਨ। ਪਰਮੀਸ਼ ਵਰਮਾ ਨੇ ਆਪਣੇ ਸ਼ਾਹੀ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ

Parmish Verma Geet Grewal Marriage Pics: ਪੰਜਾਬੀ ਗਾਇਕ, ਨਿਰਦੇਸ਼ਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਕੁਝ ਘੰਟੇ ਪਹਿਲਾਂ ਹੀ ਪਤਨੀ ਗੀਤ ਗਰੇਵਾਲ ਨਾਲ ਆਪਣੀਆਂ ਕੁਝ ਸ਼ਾਨਦਾਰ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਦੇ ਨਾਲ-ਨਾਲ ਫ਼ਿਲਮੀ ਕਲਾਕਾਰਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। 

ਪਹਿਲੀ ਵਰ੍ਹੇਗੰਢ 'ਤੇ ਸਾਂਝੀਆਂ ਕੀਤੀਆਂ ਇਹ ਤਸਵੀਰਾਂ
ਦੱਸ ਦੇਈਏ ਕਿ ਪਰਮੀਸ਼ ਵਰਮਾ ਨੇ ਇਹ ਤਸਵੀਰਾਂ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਦੇ ਖ਼ਾਸ ਮੌਕੇ 'ਤੇ ਸਾਂਝੀਆਂ ਕੀਤੀਆਂ ਹਨ। ਪਰਮੀਸ਼ ਵਰਮਾ ਨੇ ਆਪਣੇ ਸ਼ਾਹੀ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, “ਹੈਪੀ ਐਨੀਵਰਸਰੀ ਬੇਬੀ, ਤੁਸੀਂ ਸ਼ਾਨਦਾਰ ਔਰਤ ਹੋ ਅਤੇ ਮੈਨੂੰ ਬਹੁਤ ਮਾਣ ਹੈ ਕਿ ਮੇਰੀ ਜ਼ਿੰਦਗੀ 'ਚ ਤੁਹਾਡਾ ਇੱਕ ਹੋਰ ਸੰਸਕਰਣ ਹੈ, ਉਸ ਨੂੰ ਘੱਟ ਨਹੀਂ ਸਿਖਾਓ। ਆਈ ਲਵ ਯੂ ♾ @geetgrewalverma।” ਇਨੀਂ ਦਿਨੀਂ ਪਰਮੀਸ਼ ਵਰਮਾ ਆਪਣੀ ਧੀ ਨਾਲ ਖ਼ਾਸ ਸਮਾਂ ਬਤੀਤ ਕਰ ਰਹੇ ਹਨ, ਜਿਸ ਦੀਆਂ ਤਸਵੀਰਾਂ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕਰਦੇ ਰਹਿੰਦੇ ਹਨ।

ਜੇਕਰ ਤਸਵੀਰਾਂ ਦੀ ਗੱਲ ਕਰਿਏ ਤਾਂ ਇਨ੍ਹਾਂ 'ਚ ਪਰਮੀਸ਼ ਵਰਮਾ ਕਿਸੇ ਬਾਦਸ਼ਾਹ ਤੋਂ ਘੱਟ ਨਹੀਂ ਲੱਗ ਰਹੇ। ਪਰਮੀਸ਼ ਦੀ ਸਿਲਵਰ ਟੋਨ ਵਾਲੀ ਚਿੱਟੀ ਸ਼ੇਰਵਾਨੀ 'ਚ ਸਭ ਕੁਝ ਸ਼ਾਹੀ ਦਿਖਾਈ ਦੇ ਰਿਹਾ ਹੈ। ਕਲਾਕਾਰ ਦੀਆਂ ਸ਼ਾਨਦਾਰ ਤਸਵੀਰਾਂ ਨੇ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ।

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਪਟਿਆਲਾ 'ਚ ਹੋਈ ਸੀ ਗ੍ਰੈਂਡ ਰਿਸੈਪਸ਼ਨ 
ਦੱਸ ਦਈਏ ਕਿ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਪਟਿਆਲਾ 'ਚ ਬਹੁਤ ਸ਼ਾਨਦਾਰ ਤਰੀਕੇ ਨਾਲ ਕੀਤੀ ਗਈ ਸੀ। ਇਸ ਦੀਆਂ ਕਾਫ਼ੀ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ। ਇਸ ਤੋਂ ਇਲਾਵਾ ਪਰਮੀਸ਼ ਵਰਮਾ ਦੇ ਭਰਾ ਸੁੱਖਨ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਵੀਡੀਓਜ਼ ਵੀ ਪੋਸਟ ਕੀਤੀਆਂ ਸਨ। 

ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਗੀਤ ਗਰੇਵਾਲ
ਦੱਸ ਦਈਏ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ ਕੈਨੇਡਾ 'ਚ ਬਹੁਤ ਹੀ ਧੂਮਧਾਮ ਨਾਲ ਹੋਇਆ ਸੀ। ਉਨ੍ਹਾਂ ਦੇ ਵਿਆਹ ਕੁਝ ਖ਼ਾਸ ਦੋਸਤ ਤੇ ਕਰੀਬੀ ਰਿਸ਼ਤੇਦਾਰ ਹੀ ਪਹੁੰਚੇ ਸਨ, ਜਿਨ੍ਹਾਂ 'ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ, ਅਖਿਲ ਅਤੇ ਸ਼ੈਰੀ ਮਾਨ ਸਣੇ ਕਈ ਪੰਜਾਬੀ ਕਲਾਕਾਰ ਨਜ਼ਰ ਆਏ ਸਨ। ਗੀਤ ਗਰੇਵਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਹੋਈ ਹੈ। ਵਰਕ ਫਰੰਟ ਦੀ ਗੱਲ ਕਰਿਏ ਤਾਂ ਪਰਮੀਸ਼ ਵਰਮਾ ਜਲਦ ਹੀ ਆਪਣੇ ਪ੍ਰੋਜੈਕਟ 'ਤਬਾਹ' 'ਚ ਨਜ਼ਰ ਆਉਣਗੇ। ਉਸ ਫ਼ਿਲਮ ਲਈ ਪਰਮੀਸ਼ ਵਰਮਾ ਨੇ ਆਪਣੇ ਸਰੀਰ 'ਤੇ ਖ਼ਾਸ ਮਿਹਨਤ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget