ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਮਨਾਇਆ ਮਾਂ ਦਾ ਜਨਮਦਿਨ, ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਤਸਵੀਰਾਂ

Parmish Verma Mom Birthday: ਪਰਮੀਸ਼ ਵਰਮਾ ਨੇ ਆਪਣੀ ਮੰਮੀ ਦਾ ਜਨਮਦਿਨ ਮਨਾਇਆ ਹੈ, ਜਿਸ ਦੀਆਂ ਖੂਬਸੂਰਤ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀਆਂ ਹਨ। 

Parmish Verma Celebrates His Mom's Birthday: ਪੰਜਾਬੀ ਸਿੰਗਰ ਪਰਮੀਸ਼ ਵਰਮਾ ਇੰਨੀਂ ਦਿਨੀਂ ਲਗਾਤਾਰ ਸੁਰਖੀਆਂ `ਚ ਬਣੇ ਹੋਏ ਹਨ। ਹਾਲ ਹੀ `ਚ ਉਹ ਸ਼ੈਰੀ ਮਾਨ ਨਾਲ ਵਿਵਾਦ ਦੇ ਚਲਦਿਆਂ ਚਰਚਾ `ਚ ਰਹੇ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਬੇਟੀ ਨੇ ਜਨਮ ਲਿਆ। ਹੁਣ ਪਰਮੀਸ਼ ਵਰਮਾ ਫ਼ਿਰ ਤੋਂ ਸੋਸ਼ਲ ਮੀਡੀਆ ਤੇ ਚਰਚਾ ਵਿੱਚ ਹਨ। ਦਰਅਸਲ, ਪਰਮੀਸ਼ ਵਰਮਾ ਨੇ ਆਪਣੀ ਮੰਮੀ ਦਾ ਜਨਮਦਿਨ ਮਨਾਇਆ ਹੈ, ਜਿਸ ਦੀਆਂ ਖੂਬਸੂਰਤ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤੀਆਂ ਹਨ। 

Parmish Verma: ਪਰਮੀਸ਼ ਵਰਮਾ ਨੇ ਮਨਾਇਆ ਮਾਂ ਦਾ ਜਨਮਦਿਨ, ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਤਸਵੀਰਾਂ

Parmish Verma: ਪਰਮੀਸ਼ ਵਰਮਾ ਨੇ ਮਨਾਇਆ ਮਾਂ ਦਾ ਜਨਮਦਿਨ, ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਤਸਵੀਰਾਂ

ਇਸ ਦੇ ਨਾਲ ਨਾਲ ਪਰਮੀਸ਼ ਨੇ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਹੈ, ਜਿਸ ਤੇ ਉਨ੍ਹਾਂ ਨੇ ਲਿਖਿਆ, "ਹੈਪੀ ਬਰਥਡੇ ਮਾਂ।" ਉਨ੍ਹਾਂ ਦੀ ਇਸ ਪੋਸਟ ਨੂੰ ਫ਼ੈਨਜ਼ ਖੂਬ ਪਿਆਰ ਦੇ ਰਹੇ ਹਨ। ਇਸ ਦੇ ਨਾਲ ਹੀ ਫ਼ੈਨਜ਼ ਵੱਲੋਂ ਪਰਮੀਸ਼ ਦੀ ਮੰਮੀ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਕਾਬਿਲੇਗ਼ੌਰ ਹੈ ਕਿ ਹਾਲ ਹੀ `ਚ ਪਰਮੀਸ਼ ਦੇ ਮੰਮੀ ਡੈਡੀ ਕੈਨੇਡਾ ਆਪਣੇ ਪੁੱਤਰ, ਨੂੰਹ ਤੇ ਨਵਜੰਮੀ ਪੋਤੀ ਨੂੰ ਮਿਲਣ ਪਹੁੰਚੇ ਸੀ। ਇੰਨੀਂ ਦਿਨੀਂ ਉਹ ਕੈਨੇਡਾ `ਚ ਹਨ। ਪਰਮੀਸ਼ ਨੇ ਆਪਣੀ ਧੀ ਸਦਾ ਦਾ ਘਰ `ਚ ਸ਼ਾਨਦਾਰ ਬੈਂਡ ਵਾਜੇ ਨਾਲ ਸਵਾਗਤ ਕੀਤਾ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੇ ਸੀ। ਇਸ ਤੋਂ ਇਲਾਵਾ ਪਰਮੀਸ਼ ਸ਼ੈਰੀ ਮਾਨ ਨਾਲ ਵਿਵਾਦ ਨੂੰ ਲੈਕੇ ਵੀ ਚਰਚਾ `ਚ ਹਨ। ਸ਼ੈਰੀ ਤੇ ਪਰਮੀਸ਼ ਇੰਨਾਂ ਦੋਵਾਂ ਨੂੰ ਜਦੋਂ ਵੀ ਮੌਕਾ ਮਿਲਦਾ ਹੈ, ਇਹ ਸੋਸ਼ਲ ਮੀਡੀਆ ਤੇ ਇੱਕ ਦੂਜੇ ਨੂੰ ਨੀਚਾ ਦਿਖਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦਿੰਦੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget