ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਪੱਬ 'ਚ ਲੋਕਾਂ ਨੂੰ ਸ਼ਰਾਬ ਸਰਵ ਕਰਦਾ ਆਇਆ ਨਜ਼ਰ, ਗਾਇਕ ਬਣਨ ਤੋਂ ਪਹਿਲਾਂ ਕਰਦਾ ਸੀ ਇਹ ਨੌਕਰੀ

Parmish Verma Video: ਪਰਮੀਸ਼ ਵਰਮਾ ਇੰਨੀਂ ਦਿਨੀਂ ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿੱਚ ਹੈ। ਇੱਥੇ ਉਹ ਇੱਕ ਪੱਬ 'ਚ ਲੋਕਾਂ ਨੂੰ ਸ਼ਰਾਬ ਸਰਵ ਕਰਦਾ ਨਜ਼ਰ ਆਇਆ। ਉਸ ਨੇ ਕਿਹਾ ਕਿ ਉਹ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰ ਰਿਹਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Parmish Verma First Job: ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਇੱਕ ਸ਼ਾਨਦਾਰ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਗਾਇਕ ਅਕਸਰ ਹੀ ਲਾਈਮਲਾਈਟ 'ਚ ਰਹਿੰਦਾ ਹੈ। ਹੁਣ ਪਰਮੀਸ਼ ਵਰਮਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਚਰਚਾ 'ਚ ਬਣੀ ਹੋਈ ਹੈ। ਦਰਅਸਲ, ਗਾਇਕ ਨੂੰ ਆਪਣੇ ਪੁਰਾਣੇ ਦਿਨ ਯਾਦ ਆਏ ਹਨ। ਉਸ ਨੇ ਦੱਸਿਆ ਕਿ ਉਹ ਸ਼ਰਾਬ ਦੇ ਠੇਕੇ 'ਤੇ ਬਾਰਟੈਂਡਰ ਵਜੋਂ ਨੌਕਰੀ ਕਰਦਾ ਹੁੰਦਾ ਸੀ।  

ਇਹ ਵੀ ਪੜ੍ਹੋ: ਅਭਿਨੇਤਰੀ ਹਿਨਾ ਖਾਨ ਹਸਪਤਾਲ ਹੋਈ ਭਰਤੀ, ਤੇਜ਼ ਬੁਖਾਰ ਨਾਲ ਜੂਝ ਰਹੀ ਅਦਾਕਾਰਾ, ਪੋਸਟ ਸ਼ੇਅਰ ਕਰ ਬੋਲੀ- 'ਐਨਰਜੀ ਨਹੀਂ ਬਚੀ...'

ਦੱਸ ਦਈਏ ਕਿ ਗਾਇਕ ਇੰਨੀਂ ਦਿਨੀਂ ਮੱਧ ਪ੍ਰਦੇਸ਼ ਦੇ ਸ਼ਹਿਰ ਇੰਦੌਰ ਵਿੱਚ ਹੈ। ਇੱਥੇ ਉਹ ਇੱਕ ਪੱਬ 'ਚ ਲੋਕਾਂ ਨੂੰ ਸ਼ਰਾਬ ਸਰਵ ਕਰਦਾ ਨਜ਼ਰ ਆਇਆ। ਉਸ ਨੇ ਕਿਹਾ ਕਿ ਉਹ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰ ਰਿਹਾ ਹੈ, ਜਦੋਂ ਉਹ ਬਾਰਟੈਂਡਰ ਦੀ ਨੌਕਰੀ ਕਰਦਾ ਸੀ।

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਆਸਟਰੇਲੀਆ 'ਚ ਪੜ੍ਹਾਈ ਦੇ ਨਾਲ ਨਾਲ ਕਰਦਾ ਸੀ ਨੌਕਰੀ
ਕੀ ਤੁਹਾਨੂੰ ਪਤਾ ਹੈ ਕਿ ਪਰਮੀਸ਼ ਵਰਮਾ ਗਾਇਕ ਬਣਨ ਤੋਂ ਪਹਿਲਾਂ ਕੀ ਕੰਮ ਕਰਦਾ ਸੀ। ਸ਼ਾਇਦ ਤੁਸੀਂ ਸੋਚ ਰਹੇ ਹੋਵੋਗੇ ਕਿ ਉਹ ਵੀਡੀਓ ਡਾਇਰੈਕਟਰ ਸੀ, ਪਰ ਅਸੀਂ ਇਸ ਤੋਂ ਵੀ ਪਹਿਲਾਂ ਦੀ ਗੱਲ ਕਰ ਰਹੇ ਹਾਂ। ਜੇ ਤੁਹਾਨੂੰ ਨਹੀਂ ਪਤਾ ਤਾਂ ਅਸੀਂ ਦੱਸਦੇ ਹਾਂ ਕਿ ਪਰਮੀਸ਼ ਵਰਮਾ ਗਾਇਕ ਬਣਨ ਤੋਂ ਪਹਿਲਾਂ ਆਸਟਰੇਲੀਆ 'ਚ ਪੜ੍ਹਾਈ ਕਰਦਾ ਸੀ ਤੇ ਨਾਲ ਨਾਲ ਉੱਥੇ ਦੇ ਹੀ ਇੱਕ ਪੱਬ/ਬਾਰ ਵਿੱਚ ਬਾਰਟੈਂਡਰ ਦਾ ਕੰਮ ਕਰਦਾ ਸੀ। ਇੱਥੇ ਉਸ ਨੂੰ ਇੱਕ ਹਫਤੇ 'ਚ 1500 ਡਾਲਰ ਦੀ ਕਮਾਈ ਹੁੰਦੀ ਸੀ।

ਪੱਬ ਦੇ ਮਾਲਕ ਨੇ ਪਰਮੀਸ਼ 'ਤੇ ਚੋਰੀ ਦਾ ਇਲਜ਼ਾਮ ਲਗਾ ਨੌਕਰੀ ਤੋਂ ਕੱਢਿਆ ਸੀ ਬਾਹਰ
ਇੱਕ ਦਿਨ ਪਰਮੀਸ਼ ਦੇ ਬੌਸ ਨੇ ਉਸ 'ਤੇ 20 ਡਾਲਰ ਦੀ ਚੋਰੀ ਦਾ ਇਲਜ਼ਾਮ ਲਗਾਇਆ। ਇਸ 'ਤੇ ਪਰਮੀਸ਼ ਵਰਮਾ ਕਾਫੀ ਨਾਰਾਜ਼ ਹੋਇਆ। ਉਸ ਨੇ ਆਪਣੇ ਬੌਸ ਨੂੰ ਸਮਝਾਇਆ ਕਿ ਉਹ ਇੱਕ ਹਫਤੇ 'ਚ 1500 ਡਾਲਰ ਦੀ ਕਮਾਈ ਕਰਦਾ ਹੈ, ਉਸ ਨੂੰ 20 ਡਾਲਰ ਦੀ ਠੱਗੀ ਮਾਰਨ ਦੀ ਲੋੜ ਨਹੀਂ। ਪਰ ਉਸ ਦੇ ਸੀਨੀਅਰਜ਼ ਨੇ ਉਸ ਦੀ ਗੱਲ 'ਤੇ ਵਿਸ਼ਵਾਸ ਨਹੀਂ ਕੀਤਾ ਅਤੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ। ਇਸ ਤੋਂ ਬਾਅਦ ਕੋਈ 5-7 ਸਾਲਾਂ ਬਾਅਦ ਜਦੋਂ ਪਰਮੀਸ਼ ਸਟਾਰ ਬਣਿਆ ਤਾਂ ਆਸਟਰੇਲੀਆ ਦੇ ਉਸੇ ਪੱਬ 'ਚ ਗਿਆ ਅਤੇ ਅੱਗੇ ਜੋ ਹੋਇਆ ਦੇਖੋ ਇਸ ਵੀਡੀਓ 'ਚ:

View this post on Instagram
 
A post shared by Instant Pollywood (@instantpollywood)

ਪਰਮੀਸ਼ ਵਰਮਾ ਇੰਨੀਂ ਦਿਨੀਂ ਇੰਦੌਰ ਵਿੱਚ ਹੈ। ਲੱਗਦਾ ਹੈ ਕਿ ਉਹ ਇੰਦੌਰ ਵਿੱਚ ਹੀ ਆਪਣਾ ਨਿਊ ਈਅਰ ਮਨਾਵੇਗਾ। ਕਿਉਂਕਿ ਇੱਥੇ ਪਰਮੀਸ਼ ਵਰਮਾ ਲਾਈਵ ਸ਼ੋਅ ਕਰਨ ਲਈ ਆਇਆ ਹੋਇਆ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਨਾਂ ਰਿਹਾ ਸਾਲ 2023, 'ਪਠਾਨ', 'ਜਵਾਨ' ਤੇ 'ਡੰਕੀ' ਤਿੰਨੇ ਫਿਲਮਾਂ ਜ਼ਬਰਦਸਤ ਹਿੱਟ, ਅਰਬਾਂ 'ਚ ਛਾਪੇ ਨੋਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਦੇ ਇਸ ਮਸ਼ਹੂਰ ਹੋਟਲ ਦੇ ਬਾਹਰ ਤਾੜ-ਤਾੜ ਚੱਲੀਆਂ ਗੋ*ਲੀਆਂ, 5 ਜ਼ਖਮੀ, ਜਾਣੋ ਮਾਮਲਾ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
Punjab News: ਪੰਜਾਬ ਵਾਸੀ ਜ਼ਰੂਰ ਪੜ੍ਹ ਲੈਣ ਇਹ ਖਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
'ਕਿਸਾਨ ਆਗੂ ਡੱਲੇਵਾਲ ਦੀ ਹਾਲਤ ਗੰਭੀਰ, ਕਿਸੇ ਵੇਲੇ ਵੀ ਪੈ ਸਕਦਾ ਦਿਲ ਦਾ ਦੌਰਾ', ਮਰਨ ਵਰਤ ਦੇ 27ਵੇਂ ਦਿਨ ਬੋਲੇ ਡਾਕਟਰ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
ਇਨ੍ਹਾਂ ਸਬਜ਼ੀਆਂ 'ਚ ਲੁਕਿਆ ਸਿਹਤ ਦਾ ਖਜਾਨਾ, ਬਿਮਾਰੀਆਂ ਤੋਂ ਬਚਣਾ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
UP 'ਚ ਪੰਜਾਬ ਪੁਲਿਸ ਨੇ ਕੀਤਾ ਐਨਕਾਉਂਟਰ, ਗੁਰਦਾਸਪੁਰ ਦੇ 3 ਨੌਜਵਾਨਾਂ ਨੂੰ ਲੱਗੀ ਗੋਲੀ, ਤਿੰਨਾਂ ਦੀ ਮੌਤ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
ਹੁਣ ਫ੍ਰੀ 'ਚ ਲੈ ਸਕੋਗੇ ਲਾਈਵ ਟੀਵੀ ਅਤੇ OTT ਕੰਟੈਂਟ ਦਾ ਮਜ਼ਾ, BSNLਯੂਜ਼ਰਸ ਦੇ ਲਈ ਸ਼ੁਰੂ ਹੋਈ ਆਹ ਸਪੈਸ਼ਲ ਸਰਵਿਸ
Embed widget