ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਧੀ ਸਦਾ ਨਾਲ ਸ਼ੇਅਰ ਕੀਤੀ ਪਿਆਰੀ ਵੀਡੀਓ, ਕੈਪਸ਼ਨ ਨੇ ਜਿੱਤਿਆ ਫੈਨਜ਼ ਦਾ ਦਿਲ

Parmish Verma Daughter: ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਨੰਨ੍ਹੀ ਧੀ ਨਾਲ ਵੀਡੀਓ ਸਾਂਝੀ ਕੀਤੀ ਹੈ, ਜਿਸ ਉਹ ਉਸ ਨਾਲ ਲਾਡ ਲਡਾਉਂਦੇ ਨਜ਼ਰ ਆ ਰਹੇ ਹਨ।

Parmish Verma Daughter Video: ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਇੰਨੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਨੰਨ੍ਹੀ ਧੀ ਨਾਲ ਵੀਡੀਓ ਸਾਂਝੀ ਕੀਤੀ ਹੈ, ਜਿਸ ਉਹ ਉਸ ਨਾਲ ਲਾਡ ਲਡਾਉਂਦੇ ਨਜ਼ਰ ਆ ਰਹੇ ਹਨ।

ਇਸ ਵੀਡੀਓ 'ਚ ਪਰਮੀਸ਼ ਨੇ ਆਪਣੀ ਧੀ ਨੂੰ ਗੋਦੀ ਚੁੱਕਿਆ ਹੈ ਤੇ ਉਸ ਨੂੰ ਪਿਆਰ ਨਾਲ ਲੋਰੀ ਦਿੰਦੇ ਹੋਏ ਨਜ਼ਰ ਆ ਰਹੇ ਹਨ। ਆਪਣੀ ਧੀ ਨੂੰ ਦੇਖ ਕੇ ਉਹ ਕੁਝ ਮੁਸਕਰਾਉਂਦੇ ਹਨ ਤੇ ਉਸ ਨੂੰ ਪਿਆਰ ਨਾਲ ਹੁਲਾਰੇ ਦਿੰਦੇ ਹਨ। ਇਸ ਵੀਡੀਓ ਨੂੰ ਲੋਕਾਂ ਵਲੋਂ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ, ਉਹ ਕੁਮੈਂਟ ਕਰਕੇ ਪਿਓ-ਧੀ ਦੀ ਤਾਰੀਫ਼ ਕਰ ਰਹੇ ਹਨ।

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਦੱਸ ਦਈਏ ਕਿ ਇਹ ਸਾਲ ਪਰਮੀਸ਼ ਵਰਮਾ ਲਈ ਕਾਫੀ ਖ਼ਾਸ ਰਿਹਾ ਹੈ। 30 ਸਤੰਬਰ ਨੂੰ ਉਨ੍ਹਾਂ ਦੇ ਘਰ ਧੀ ਨੇ ਜਨਮ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਿਹਾ, ਉਹ ਬੈਕ ਟੂ ਬੈਕ ਆਪਣੀ ਧੀ ਨਾਲ ਕਿਊਟ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੇ ਹਨ। 

ਦੱਸਣਯੋਗ ਹੈ ਕਿ ਪਰਮੀਸ਼ ਵਰਮਾ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕਾਂ 'ਚੋਂ ਇੱਕ ਹੈ। ਉਸ ਨੇ ਆਪਣੀ ਮਿਹਨਤ ਤੇ ਟੈਲੇਂਟ ਦੇ ਦਮ ‘ਤੇ ਆਪਣੀ ਵੱਖਰੀ ਸੰਗੀਤ ਜਗਤ 'ਚ ਪਛਾਣ ਬਣਾਈ ਹੈ।

ਉਨ੍ਹਾਂ ਨੇ ਆਪਣੀ ਗਾਇਕੀ ਤੇ ਐਕਟਿੰਗ ਨਾਲ ਲੱਖਾਂ ਫੈਨਜ਼ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। ਬਹੁਤ ਜਲਦ ਉਹ ਆਪਣੀ ਨਵੀਆਂ ਫ਼ਿਲਮਾਂ ਨਾਲ ਦਰਸ਼ਕਾਂ ਦੇ ਰੂਬਰੂ ਹੋਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget