ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਫੈਨਜ਼ ਨਾਲ ਸ਼ੇਅਰ ਕੀਤਾ ਫਿਟਨੈੱਸ ਡਾਇਟ ਦਾ ਫਾਰਮੂਲਾ, ਦੇਖੋ ਇਹ ਵੀਡੀਓ

Parmish Verma Video: ਪਰਮੀਸ਼ ਦੀ ਫਿਟਨੈਸ ਦੀ ਗੱਲ ਕਰਿਏ ਤਾਂ ਇਸ ਮਾਮਲੇ ਚ ਉਹ ਸਿਤਾਰਿਆਂ ਨੂੰ ਮਾਤ ਦਿੰਦੇ ਹਨ। ਕਲਾਕਾਰ ਵੱਲੋਂ ਆਪਣੇ ਪ੍ਰਸ਼ੰਸ਼ਕਾਂ ਲਈ ਵੀਡੀਓ ਸਾਂਝੀ ਕੀਤੀ ਗਈ ਹੈ। ਜਿਸ ਚ ਉਹ ਭਾਰ ਘਟਾਉਣ ਦੀ ਡਾਈਟ ਬਾਰੇ ਦੱਸਦੇ ਨਜ਼ਰ ਆ ਰਹੇ ਹਨ

Parmish Verma Shares His Fitness Formula: ਪੰਜਾਬੀ ਗਾਇਕ, ਅਦਾਕਾਰ ਅਤੇ ਨਿਰਦੇਸ਼ਕ ਪਰਮੀਸ਼ ਵਰਮਾ (Parmish Verma) ਆਪਣੇ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਪਰਮੀਸ਼ ਦੀ ਫਿਟਨੈਸ ਦੀ ਗੱਲ ਕਰਿਏ ਤਾਂ ਇਸ ਮਾਮਲੇ ਵਿੱਚ ਉਹ ਕਈ ਸਿਤਾਰਿਆਂ ਨੂੰ ਮਾਤ ਦਿੰਦੇ ਹਨ। ਕਲਾਕਾਰ ਵੱਲੋਂ ਆਪਣੇ ਪ੍ਰਸ਼ੰਸ਼ਕਾਂ ਲਈ ਇੱਕ ਖਾਸ ਵੀਡੀਓ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਹ ਭਾਰ ਘਟਾਉਣ ਦੀ ਵਿਸ਼ੇਸ਼ ਡਾਈਟ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਲਾਕਾਰ ਨੇ ਲਿਖਿਆ, ਭਾਰ ਘਟਾਉਣ ਵਾਲੀ ਵਿਸ਼ੇਸ਼ ਖੁਰਾਕ, ਸਨੈਪਚੈਟ ਯਾਦਾਂ... ਪਰਮੀਸ਼ ਦੀ ਇਸ ਪੋਸਟ ਉੱਪਰ ਪ੍ਰਸ਼ੰਸ਼ਕ ਮਜ਼ਾਕੀਆ ਕਮੈਂਟ ਕਰ ਰਹੇ ਹਨ। ਇੱਕ ਪ੍ਰਸ਼ੰਸ਼ਕ ਨੇ ਕਮੈਂਟ ਕਰ ਕਿਹਾ, ਜਨਤਾ ਰੋਟੀਆਂ ਦਾ ਟੋਕਰਾ ਖ਼ਾ ਕੇ ਬਾਅਦ ਚ ਡਾਇਟ ਕੋਚ ਲੱਭਦੀ ਫਿਰਦੀ ਆ😂... ਇੱਕ ਹੋਰ ਫੈਨ ਨੇ ਲਿਖਿਆ, ਬਾਈ ਜਿਨਾ ਹੈਗਾ ਉਨਾ ਹੀ ਠੀਕ ਹੈ... ਹਾਲਾਂਕਿ ਕਈਆਂ ਨੇ ਕਿਹਾ ਇਸ ਨਾਲ ਤਾਂ ਭਾਰ ਵੱਧ ਜਾਉ... ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਪਰਮੀਸ਼ ਵਰਮਾ ਦੀ ਲਾਡੀ ਚਾਹਲ ਨਾਲ ਈਪੀ ਰਿਲੀਜ਼ ਹੋਈ ਹੈ। ਜਿਸ ਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਨਾਲ ਪਰਮੀਸ਼ ਹਾਲ ਹੀ ਸ਼ੈਰੀ ਮਾਨ ਨਾਲ ਹੋਏ ਵਿਵਾਦ ਕਾਰਨ ਵੀ ਸੁਰਖੀਆਂ 'ਚ ਰਹੇ ਸੀ। ਸ਼ੈਰੀ ਨੇ ਸ਼ਰਾਬ ਦੇ ਨਸ਼ੇ 'ਚ ਲਾਈਵ ਹੋ ਕੇ ਪਰਮੀਸ਼ ਨੂੰ ਗੰਦੀਆਂ ਗਾਲਾਂ ਕੱਢੀਆਂ ਸੀ ਅਤੇ ਪਰਮੀਸ਼ ਨੇ ਵi ਪਾਲਟ ਕੇ ਸ਼ੈਰੀ ਨੂੰ ਤਿੱਖੇ ਜਵਾਬ ਦਿੱਤੇ ਸੀ।

ਇਹ ਵੀ ਪੜ੍ਹੋ: ਐਮੀ ਵਿਰਕ ਨੇ ਪ੍ਰੇਮਿਕਾ ਨਾਲ ਸਾਂਝੀ ਕੀਤੀ ਰੋਮਾਂਟਿਕ ਫੋਟੋ, ਇਸ ਅੰਦਾਜ਼ ‘ਚ ਦਿੱਤੀ ਜਨਮਦਿਨ ਦੀ ਵਧਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Embed widget