ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਨਾਲ ਸ਼ੇਅਰ ਕੀਤੀ ਵੀਡੀਓ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼

Parmish Verma Family: ਪਰਮੀਸ਼ ਵਰਮਾ ਆਪਣੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈਕੇ ਚਰਚਾ ਵਿੱਚ ਹੈ। ਦਰਅਸਲ, ਪਰਮੀਸ਼ ਨੇ ਲੰਬੇ ਸਮੇਂ ਬਾਅਦ ਆਪਣੀ ਪਤਨੀ ਗੀਤ ਗਰੇਵਾਲ ਵਰਮਾ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ।

Parmish Verma Wife: ਪੰਜਾਬੀ ਸਿੰਗਰ ਐਕਟਰ ਪਰਮੀਸ਼ ਵਰਮਾ ਅਕਸਰ ਹੀ ਸੁਰਖੀਆਂ 'ਚ ਰਹਿੰਦਾ ਹੈ। ਹਾਲ ਹੀ 'ਚ ਪਰਮੀਸ਼ ਵਰਮਾ ਦਾ ਲਾਈਵ ਸ਼ੋਅ ਦੌਰਾਨ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਹ ਸਿੱਧੂ ਮੂਸੇਵਾਲਾ ਬਾਰੇ ਬੋਲਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਪਰਮੀਸ਼ ਵਰਮਾ ਕਾਫੀ ਗੁੱਸੇ 'ਚ ਨਜ਼ਰ ਆਇਆ। ਉਸ ਨੇ ਕਿਹਾ 'ਸਿੱਧੂ ਨਾਲ ਉਸ ਦਾ ਕੀ ਰਿਸ਼ਤਾ ਸੀ, ਉਸ ਨੂੰ ਕਿਸੇ ਨੂੰ ਸਾਬਤ ਕਰਨ ਦੀ ਲੋੜ ਨਹੀਂ ਹੈ।'

ਇਹ ਵੀ ਪੜ੍ਹੋ: ਸਲਮਾਨ ਖਾਨ ਦੀ 'ਕਿਸੀ ਕਾ ਭਾਈ ਕਿਸੀ ਕੀ ਜਾਨ ਦੀ ਐਡਵਾਂਸ ਬੁਕਿੰਗ ਸ਼ੁਰੂ, ਕੀ ਫਿਲਮ ਤੋੜੇਗੀ 'ਪਠਾਨ' ਦਾ ਰਿਕਾਰਡ?

ਖੈਰ ਹੁਣ ਪਰਮੀਸ਼ ਵਰਮਾ ਆਪਣੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈਕੇ ਚਰਚਾ ਵਿੱਚ ਹੈ। ਦਰਅਸਲ, ਪਰਮੀਸ਼ ਨੇ ਲੰਬੇ ਸਮੇਂ ਬਾਅਦ ਆਪਣੀ ਪਤਨੀ ਗੀਤ ਗਰੇਵਾਲ ਵਰਮਾ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਵੇਂ ਪਤੀ ਪਤਨੀ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਵੀਡੀਓ 'ਚ ਇਸ ਜੋੜੇ ਦਾ ਚਿਹਰਾ ਨਹੀਂ ਨਜ਼ਰ ਆ ਰਿਹਾ, ਪਰ ਉਹ ਗਾਰਡਨ 'ਚ ਇੱਕ ਦੂਜੇ ਦਾ ਹੱਥ ਫੜ ਕੇ ਘੁੰਮਦੇ ਨਜ਼ਰ ਆ ਰਹੇ ਹਨ। ਦੂਜੇ ਪਾਸੇ ਪ੍ਰਸ਼ੰਸਕ ਇਸ ਵੀਡੀਓ 'ਤੇ ਖੂਬ ਪਿਆਰ ਦੀ ਵਰਖਾ ਕਰ ਰਹੇ ਹਨ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਕਾਬਿਲੇਗ਼ੌਰ ਹੈ ਕਿ ਪਰਮੀਸ਼ ਵਰਮਾ ਜਲਦ ਹੀ ਮਸ਼ਹੂਰ ਰੈਪਰ ਸੰਨੀ ਮਾਲਟਨ (Sunny Malton) ਨਾਲ ਆਪਣਾ ਨਵਾਂ ਗੀਤ ਵੂਈ ਮੇਡ ਇਟ (We Made It) ਲੈ ਕੇ ਪੇਸ਼ ਹੋਣਗੇ। ਇਹ ਗੀਤ 3 ਮਈ ਨੂੰ ਰਿਲੀਜ਼ ਹੋਵੇਗਾ। ਇਸ ਨਵੇਂ ਗੀਤ ਵਿੱਚ ਕਲਾਕਾਰ ਵਿਦੇਸ਼ ਬੈਠੇ ਪੰਜਾਬੀਆਂ ਲਈ ਇੱਕ ਖਾਸ ਸੁਨੇਹਾ ਲੈ ਕੇ ਹਾਜ਼ਿਰ ਹੋਣਗੇ। ਪੋਸਟਰ ਵਿੱਚ ਸੰਨੀ ਮਾਲਟਨ ਅਤੇ ਪਰਮੀਸ਼ ਆਪਣੇ ਬੇਹੱਦ ਸ਼ਾਨਦਾਰ ਲੁੱਕ ਵਿੱਚ ਦਿਖਾਈ ਦੇ ਰਹੇ ਹਨ। ਇਸ ਪੋਸਟਰ ਉੱਪਰ ਪ੍ਰਸ਼ੰਸ਼ਕਾਂ ਦੀ ਪ੍ਰਤੀਕਿਰਿਆ ਵੀ ਆ ਰਹੀ ਹੈ। ਇਸ ਗੀਤ ਨੂੰ ਲੈ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸ਼ਕ ਬੇਹੱਦ ਉਤਸ਼ਾਹਿਤ ਹਨ। ਕਿਉਂਕਿ ਇਸ ਵਿੱਚ ਉਨ੍ਹਾਂ ਦਾ ਦੋਸਤ ਯਾਨਿ ਸੰਨੀ ਮਾਲਟਨ ਆਪਣਾ ਕਮਾਲ ਦਿਖਾਉਂਦੇ ਹੋਏ ਨਜ਼ਰ ਆਉਣਗੇ। 

ਇਹ ਵੀ ਪੜ੍ਹੋ: ਆਸਾਰਾਮ ਦੇ ਭਗਤ ਸੀ ਬਾਲੀਵੁੱਡ ਅਦਾਕਾਰ ਅਮਰੀਸ਼ ਪੁਰੀ, ਬਾਬੇ ਦੇ ਕਹਿਣ 'ਤੇ ਬਾਰ-ਬਾਰ ਕੀਤਾ ਸੀ ਇਹ ਕੰਮ, ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
Advertisement
ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Embed widget