ਪੜਚੋਲ ਕਰੋ

Prem Dhillon: ਪੰਜਾਬੀ ਗਾਇਕ ਪ੍ਰੇਮ ਢਿੱਲੋਂ ਨੇ ਚੋਰੀ ਚੁਪਕੇ ਕੀਤਾ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਇਰਲ, ਜਾਣੋ ਕੌਣ ਹੈ ਗਾਇਕ ਦੀ ਪਤਨੀ

Prem Dhillon Marriage : ਪੰਜਾਬੀ ਗਾਇਕ ਪ੍ਰੇਮ ਢਿੱਲੋਂ ਨੇ ਚੋਰੀ ਚੁਪਕੇ ਵਿਆਹ ਕਰਵਾ ਲਿਆ ਹੈ। ਜਿਸ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਹੀਆਂ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Prem Dhillon Marriage: ਪੰਜਾਬੀ ਗਾਇਕ ਪ੍ਰੇਮ ਢਿੱਲੋਂ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਗਾਇਕ ਨੇ ਚੋਰੀ ਚੁਪਕੇ ਵਿਆਹ ਕਰਵਾ ਲਿਆ ਹੈ। ਜਿਸ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮ ਢਿੱਲੋਂ ਨੇ ਆਪਣੀ ਪ੍ਰੇਮਿਕਾ ਹਰਮਨ ਰਾਏ ਨਾਲ 18 ਜਨਵਰੀ ਨੂੰ ਵਿਆਹ ਕਰਵਾਇਆ ਸੀ। ਸੋਸ਼ਲ ਮੀਡੀਆ 'ਤੇ ਗਾਇਕ ਦੀ ਪਤਨੀ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫੀ ਵਾਇਰਲ ਹੋ ਰਹੇ ਹਨ। ਦੱਸ ਦਈਏ ਕਿ ਇਹ ਜੋ ਤਸਵੀਰ ਹੈ ਉਹ ਗਾਇਕ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਦੀ ਹੈ। ਦੇਖੋ ਇਹ ਤਸਵੀਰ: 

ਇਹ ਵੀ ਪੜ੍ਹੋ: ਹਰਭਜਨ ਮਾਨ ਦੀ ਐਲਬਮ 'ਆਨ ਸ਼ਾਨ' ਦਾ ਦੂਜਾ ਗਾਣਾ 'ਤੇਰੀ ਮੇਰੀ ਜੋੜੀ 2' ਹੋਇਆ ਰਿਲੀਜ਼, ਬਣਿਆ ਫੈਨਜ਼ ਦੀ ਪਸੰਦ

View this post on Instagram
 
A post shared by 𝓓𝓱𝓲𝓵𝓵𝓸𝓷 𝓟𝓻𝓮𝓶 (@premdhillons)

ਵਿਆਹ ਦਾ ਕਾਰਡ ਵੀ ਹੋਇਆ ਵਾਇਰਲ
ਦੱਸ ਦਈਏ ਕਿ ਪ੍ਰੇਮ ਢਿੱਲੋਂ ਦੇ ਵਿਆਹ ਦਾ ਕਾਰਡ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਦੋਵਾਂ ਦੇ ਅਸਲੀ ਨਾਮ ਲਿਖੇ ਹਨ। ਪ੍ਰੇਮ ਢਿੱਲੋਂ ਦਾ ਅਸਲੀ ਨਾਮ ਪ੍ਰੇਮਜੀਤ ਸਿੰਘ ਢਿੱਲੋਂ ਹੈ, ਜਦਕਿ ਹਰਮਨ ਦਾ ਪੂਰਾ ਨਾਮ ਹਰਮਨਜੀਤ ਕੌਰ ਰਾਏ ਹੈ।

Prem Dhillon: ਪੰਜਾਬੀ ਗਾਇਕ ਪ੍ਰੇਮ ਢਿੱਲੋਂ ਨੇ ਚੋਰੀ ਚੁਪਕੇ ਕੀਤਾ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਇਰਲ, ਜਾਣੋ ਕੌਣ ਹੈ ਗਾਇਕ ਦੀ ਪਤਨੀ

ਕੌਣ ਹੈ ਪ੍ਰੇਮ ਢਿੱਲੋਂ ਦੀ ਪਤਨੀ ਹਰਮਨ ਰਾਏ?
ਦੱਸ ਦਈਏ ਕਿ ਹਰਮਨ ਰਾਏ ਦਾ ਸਬੰਧ ਪੰਜਾਬੀ ਸੰਗੀਤ ਜਾਂ ਫਿਲਮ ਜਗਤ ਨਾਲ ਨਹੀਂ ਹੈ। ਉਸ ਦੇ ਵਿਆਹ ਦੀਆ ਅਨੰਦ ਕਾਰਜ ਦੇ ਸਮੇਂ ਦੀ ਵੀਡੀਓ ਸਾਹਮਣੇ ਆਈ ਹੈ, ਜੋ ਕਿ ਕਾਫੀ ਵਾਇਰਲ ਹੋ ਰਹੀ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Makeup by Manroop 🧿 (@makeupbymanroop)

ਪ੍ਰੇਮ ਢਿੱਲੋਂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ’ਚ ਉਨ੍ਹਾਂ ਦੀ EP ‘'ਸਟੋਲਨ ਡਰੀਮਜ਼'’ ਰਿਲੀਜ਼ ਹੋਈ ਹੈ। ਇਸ EP ’ਚ 3 ਗੀਤ ਹਨ, ਜਿਨ੍ਹਾਂ ’ਚੋਂ ਇਕ ਗੀਤ ‘ਫਲਾਵਰ ਐਂਡ ਸੇਂਟਸ’ ਦੀ ਵੀਡੀਓ ਰਿਲੀਜ਼ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਰਿਲੀਜ਼ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਤੇ ਰਿਤਿਕ ਰੋਸ਼ਨ ਦੀ 'ਫਾਈਟਰ' ਨੂੰ ਵੱਡਾ ਝਟਕਾ, ਮੁਸਲਿਮ ਦੇਸ਼ਾਂ 'ਚ ਬੈਨ ਹੋਈ ਫਿਲਮ, ਜਾਣੋ ਵਜ੍ਹਾ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget