ਪੜਚੋਲ ਕਰੋ

R Nait: ਆਰ ਨੇਤ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ, ਭਾਰੀ ਸੁਰੱਖਿਆ ਬਲ ਨਾਲ ਘਿਰਿਆ ਨਜ਼ਰ ਆਇਆ ਗਾਇਕ

R Nait Video: ਆਰ ਨੇਤ ਨੇ ਹਾਲ ਹੀ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਉਸ ਦੇ ਪਿੱਛੇ ਗੱਡੀਆਂ ਦਾ ਕਾਫਲਾ ਨਜ਼ਰ ਆ ਰਿਹਾ ਹੈ। ਇਹੀ ਗੱਡੀ ਤੋਂ ਉੱਤਰਦੇ ਹੀ ਉਸ ਨੂੰ ਭਾਰੀ ਸੁਰੱਖਿਆ ਬਲ ਨੇ ਘੇਰਾ ਪਾ ਲਿਆ।

Punjabi Singer R Nait Video: ਆਰ ਨੇਤ ਪੰਜਾਬੀ ਇੰਡਸਟਰੀ ਦਾ ਚਮਕਦਾਰ ਸਿਤਾਰਾ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ। ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ। ਇਸ ਦੇ ਨਾਲ ਨਾਲ ਆਰ ਨੇਤ ਦੀ ਦੇਸ਼ ਵਿਦੇਸ਼ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਇਸ ਦਾ ਪਤਾ ਗਾਇਕ ਦੀ ਹਾਲੀਆ ਵੀਡੀਓ ਦੇਖ ਕੇ ਲੱਗਦਾ ਹੈ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨਾਲ ਏਅਰਪੋਰਟ 'ਤੇ ਨਜ਼ਰ ਆਈ ਜੈਸਮੀਨ ਭਸੀਨ, ਛੋਟੇ ਕੱਪੜੇ ਦੇਖ ਲੋਕਾਂ ਨੇ ਕੀਤਾ ਟਰੋਲ, ਕਿਹਾ- ਦੀਦੀ ਪਜਾਮਾ ਪਹਿਨ ਲਓ

ਆਰ ਨੇਤ ਨੇ ਹਾਲ ਹੀ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਵੀਡੀਓ 'ਚ ਗਾਇਕ ਕਿਸੇ ਸਟੇਜ ਸ਼ੋਅ 'ਤੇ ਜਾ ਰਿਹਾ ਹੈ। ਉਸ ਦੇ ਪਿੱਛੇ ਗੱਡੀਆਂ ਦਾ ਕਾਫਲਾ ਨਜ਼ਰ ਆ ਰਿਹਾ ਹੈ। ਇਹੀ ਗੱਡੀ ਤੋਂ ਉੱਤਰਦੇ ਹੀ ਉਸ ਨੂੰ ਭਾਰੀ ਸੁਰੱਖਿਆ ਬਲ ਨੇ ਘੇਰਾ ਪਾ ਲਿਆ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਆਰ ਨੇਤ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਵੀਡੀਓ 'ਚ ਫੈਨਜ਼ ਗਾਇਕ ਦੀ ਇਕ ਝਲਕ ਲਈ ਬੇਕਰਾਰ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਗਾਇਕ ਨੇ ਕੈਪਸ਼ਨ 'ਚ ਲਿਖਿਆ, 'ਮਾਲਕ ਨੇ ਦਿੱਤੀ ਆ ਤਰੱਕੀ ਬੱਲੀਏ।' ਦੇਖੋ ਇਹ ਵੀਡੀਓ:

View this post on Instagram
 
A post shared by R Nait (@official_rnait)

ਕਾਬਿਲੇਗ਼ੌਰ ਹੈ ਕਿ ਆਰ ਨੇਤ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਉਸ ਦੇ ਹਿੱਟ ਗਾਣਿਆਂ ਦੀ ਲਿਸਟ ਕਾਫੀ ਲੰਬੀ ਹੈ। ਇਸ ਦੇ ਨਾਲ ਨਾਲ ਗਾਇਕ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਆਰ ਨੇਤ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ 2 ਮਿਲੀਅਨ ਯਾਨਿ 20 ਲੱਖ ਫਾਲੋਅਰਜ਼ ਹਨ। ਆਰ ਨੇਤ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਉਸ ਦਾ ਗਾਣਾ 'ਵੈਲਿਊ' ਰਿਲੀਜ਼ ਹੋਇਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਮਨਕੀਰਤ ਔਲਖ ਦੇ ਲੱਗੀ ਸੱਟ? ਨਵੀਆਂ ਤਸਵੀਰਾਂ ਦੇਖ ਪਰੇਸ਼ਾਨ ਹੋਏ ਫੈਨਜ਼

ਟਾਪ ਹੈਡਲਾਈਨ

Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Alondra Sierra Death : ਮੱਥੇ 'ਤੇ ਬਣੇ ਇੱਕ ਛੋਟੇ ਜਿਹੇ ਤਿਲ ਨੇ ਲੈ ਲਈ 26 ਸਾਲਾ ਇਨਫਲੂਐਂਸਰ ਦੀ ਜਾਨ, ਜਾਣੋ ਪੂਰਾ ਮਾਮਲਾ 
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget