ਪੜਚੋਲ ਕਰੋ

Ranjit Bawa: ਰਣਜੀਤ ਬਾਵਾ ਨੇ ਨਵੀਂ ਐਲਬਮ ‘ਮਾਈ ਡੀਅਰ ਪੰਜਾਬ’ ਦਾ ਕੀਤਾ ਐਲਾਨ, ਸੱਚੀਆਂ ਘਟਨਾਵਾਂ ‘ਤੇ ਹੋਵੇਗੀ ਆਧਾਰਤ

Ranjit Bawa New Song: ਰਣਜੀਤ ਬਾਵਾ ਵੱਲੋਂ ਗੀਤ ਦਾ ਪੋਸਟਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸਨੂੰ ਸਾਂਝਾ ਕਰਦੇ ਹੋਏ ਕਲਾਕਾਰ ਨੇ ਲਿਖਿਆ, ਜਿੱਥੇ ਲੋੜ ਪਈ ਉੱਥੇ ਨਾਂ ਫੇਰ ਬੜਿਆਂ ਨੂੰ ਦੇਖੀਂ

Ranjit Bawa New Album: ਪੰਜਾਬੀ ਸੰਗੀਤ ਇੰਡਸਟਰੀ 'ਚ ਆਪਣੀ ਗਾਇਕੀ ਤੇ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਸਟਾਰ ਰਣਜੀਤ ਬਾਵਾ (Ranjit Bawa) ਵੱਲੋਂ ਆਪਣੇ ਨਵੀਂ ਐਲਬਮ ਮਾਈ ਡੀਅਰ ਪੰਜਾਬ (My Dear Punjab) ਦਾ ਐਲਾਨ ਕੀਤਾ ਗਿਆ ਹੈ। ਇਸ ਗੀਤ ਦੇ ਪੋਸਟਰ ਅਤੇ ਟਾਈਟਲ ਨੂੰ ਦੇਖ ਇਹ ਕਿਹਾ ਜਾ ਸਕਦਾ ਹੈ ਕਿ ਇਸ ਨਵੇਂ ਗੀਤ ਵਿੱਚ ਸਾਨੂੰ ਪੰਜਾਬ ਅਤੇ ਪੰਜਾਬੀਅਤ ਦੀ ਝਲਕ ਦੇਖਣ ਨੂੰ ਮਿਲੇਗੀ।

ਰਣਜੀਤ ਬਾਵਾ ਵੱਲੋਂ ਗੀਤ ਦਾ ਪੋਸਟਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸਨੂੰ ਸਾਂਝਾ ਕਰਦੇ ਹੋਏ ਕਲਾਕਾਰ ਨੇ ਲਿਖਿਆ, ਜਿੱਥੇ ਲੋੜ ਪਈ ਉੱਥੇ ਨਾਂ ਫੇਰ ਬੜਿਆਂ ਨੂੰ ਦੇਖੀਂ.. ਉਦੋਂ ਮੰਨੀਂ ਸਾਨੂੰ ਔਖੇ ਵੇਲੇ ਖੜਿਆਂ ਨੂੰ ਦੇਖੀਂ...🌹💪🏻🚀My Dear Punjab🚀 (ਆਗਾਮੀ ਐਲਬਮ ਗੌਡਜ਼ ਲੈਂਡ ਦਾ ਪਹਿਲਾ ਗੀਤ) 8 ਦਸੰਬਰ ਨੂੰ ਰਿਲੀਜ਼ ਹੋ ਰਿਹਾ ਹੈ। ਉੱਥੇ ਹੀ ਪ੍ਰਸ਼ੰਸ਼ਕ ਇਸ ਪੋਸਟਰ ਨੂੰ ਦੇਖਣ ਤੋਂ ਬਾਅਦ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

View this post on Instagram
 
A post shared by Ranjit Bawa (@ranjitbawa)

ਕਾਬਿਲੇਗੌਰ ਹੈ ਕਿ ਰਣਜੀਤ ਬਾਵਾ ਆਪਣੇ ਗੀਤਾਂ ਦੇ ਨਾਲ-ਨਾਲ ਬਿਆਨਾਂ ਨੂੰ ਲੈ ਕੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਗੀਤ ਇਮੋਸ਼ਨਲ ਬੰਦਾ (Emotional Banda) ਰਿਲੀਜ਼ ਕੀਤਾ ਗਿਆ ਸੀ। ਜਿਸਦੇ ਤਿੱਖੇ ਬੋਲਾਂ ਦੀ ਸੱਚਾਈ ਨੇ ਹਰ ਕਿਸੇ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਸੀ। ਫਿਲਹਾਲ ਆਪਣੇ ਨਵੇਂ ਗੀਤ ਨਾਲ ਰਣਜੀਤ ਬਾਵਾ ਦਰਸ਼ਕਾਂ ਨੂੰ ਕੀ ਸੰਦੇਸ਼ ਦੇਣਗੇ ਇਹ ਤਾਂ ਗੀਤ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget