ਪੜਚੋਲ ਕਰੋ

Neeru Bajwa: ਰਣਜੀਤ ਬਾਵਾ ਤੇ ਨੀਰੂ ਬਾਜਵਾ ਕਰਨਗੇ ਧਮਾਕਾ, ਗਾਇਕ ਦੇ ਨਵੇਂ ਗੀਤ 'ਪੰਜਾਬ ਵਰਗੀ' 'ਚ ਨਜ਼ਰ ਆਵੇਗੀ ਨੀਰੂ

Ranjiit Bawa: ਰਣਜੀਤ ਬਾਵਾ ਨੇ ਇੱਕ ਹੋਰ ਨਵੇਂ ਗੀਤ 'ਪੰਜਾਬ ਵਰਗੀ' ਦਾ ਐਲਾਨ ਕਰ ਦਿੱਤਾ ਹੈ। ਇਸ ਗਾਣੇ 'ਚ ਬਾਵਾ ਦੇ ਨਾਲ ਨੀਰੂ ਬਾਜਵਾ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਰਣਜੀਤ ਬਾਵਾ ਨੇ ਰਿਲੀਜ਼ ਤੋਂ ਪਹਿਲਾਂ ਗਾਣੇ ਦਾ ਪੋਸਟਰ ਸ਼ੇਅਰ ਕੀਤਾ

Ranjit Bawa New Song: ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਸ ਨੂੰ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਹਾਲ ਹੀ 'ਚ ਰਣਜੀਤ ਬਾਵਾ ਦਾ ਗਾਣਾ 'ਨੀ ਮਿੱਟੀਏ' ਰਿਲੀਜ਼ ਹੋਇਆ ਸੀ। ਇਸ ਗਾਣੇ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। 

ਇਸ ਤੋਂ ਬਾਅਦ ਹੁਣ ਬਾਵਾ ਨੇ ਇੱਕ ਹੋਰ ਨਵੇਂ ਗੀਤ 'ਪੰਜਾਬ ਵਰਗੀ' ਦਾ ਐਲਾਨ ਕਰ ਦਿੱਤਾ ਹੈ। ਇਸ ਗਾਣੇ 'ਚ ਬਾਵਾ ਦੇ ਨਾਲ ਨੀਰੂ ਬਾਜਵਾ ਵੀ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਰਣਜੀਤ ਬਾਵਾ ਨੇ ਰਿਲੀਜ਼ ਤੋਂ ਪਹਿਲਾਂ ਗਾਣੇ ਦਾ ਪੋਸਟਰ ਸ਼ੇਅਰ ਕੀਤਾ, ਪੋਸਟਰ 'ਤੇ ਨੀਰੂ ਦੀ ਤਸਵੀਰ ਨਜ਼ਰ ਆ ਰਹੀ ਹੈ। ਤਸਵੀਰ 'ਚ ਨੀਰੂ ਦਾ ਸਾਦਗੀ ਭਰਿਆ ਲੁੱਕ ਸਭ ਦਾ ਮਨ ਮੋਹ ਰਿਹਾ ਹੈ। 

ਰਣਜੀਤ ਬਾਵਾ ਨੇ ਇਸ ਗਾਣੇ ਦੀ ਰੱਜ ਕੇ ਤਾਰੀਫ ਕੀਤੀ ਹੈ। ਉਸ ਨੇ ਕਿਹਾ, 'ਪੰਜਾਬ ਵਰਗੀ - ਚਰਨ ਲਿਖਾਰੀ ਵੀਰੇ ਨੇ ਜਦੋਂ ਇਹ ਗੀਤ ਭੇਜਿਆ ਮੈ ਇਸ ਗੀਤ ਨੂੰ ਇੰਨੀ ਵਾਰ ਸੁਣਿਆ ਕਿ ਕਿਵੇ ਇੱਕ ਪੰਜਾਬ ਦੀ ਕੁੜੀ ਦੀ ਤਾਰੀਫ ਇੰਨੇ ਸੋਹਣੇ ਤਰੀਕੇ ਨਾਲ ਕੀਤੀ ਜਾ ਸਕਦੀ , ਮੈਨੂੰ ਨਹੀ ਲੱਗਦਾ ਅੱਜ ਤੱਕ ਇਸਤੋਂ ਸੋਹਣੀ ਤਾਰੀਫ ਇੱਕ ਖਿਆਲ ਦੇ ਰੂਪ ਵਿੱਚ ਗੀਤ ਬਣਾ ਕੇ ਕੀਤੀ ਗਈ ਹੋਵੇ 🙏🏻ਇੱਕ ਕੁੜੀ ਦੇ ਦਿਲ ਦੀ ਗੱਲ , ਉਸਦੀ ਨਿਮਰਤਾ , ਉਦਾਸੀ , ਹਾਸਾ , ਹੁਸਨ, ਅਕਲ , ਦਲੇਰੀ , ਇੱਜਤ , ਲਿਆਕਤ, ਹੋਰ ਵੀ ਕਿੰਨਾ ਈ ਕੁਝ ।
ਪੰਜਾਬ ਦੀ ਹਰ ਕੁੜੀ ਮੈਨੂੰ ਇਸ ਗੀਤ ਵਰਗੀ ਲੱਗਦੀ ਹੈ । ਜਦ ਕਦੇ ਵੀ ਮੈ ਚਰਨ ਭਾਜੀ ਦਾ ਗੀਤ ਗਾਉਣਾ ਹੁੰਦਾ ਇੱਕ ਬਹੁਤ ਵੱਡੀ ਜਿੰਮੇਵਾਰੀ ਹੁੰਦੀ ਕਿ ਇਹ ਗੀਤ ਗਾਇਆ ਤੇ ਬਣਾਇਆ ਵੀ ਉੁਨ੍ਹਾਂ ਹੀ ਸੋਹਣਾ ਜਾਵੇ ਜਿੰਨਾ ਭਾਜੀ ਬਾਕਮਾਲ ਲਿਖਦੇ 🙏🏻ਮਾਣ ਵੀ ਮਹਿਸੂਸ ਹੁੰਦਾ ਕਿ ਇਹੋ ਜਿਹੇ ਗੀਤ ਮੇਰੇ ਹਿੱਸੇ ਆਉਦੇਂ , ਬਹੁਤ ਧੰਨਵਾਦ @neerubajwa ਜੀ ਦਾ ਜਿੰਨ੍ਹਾ ਇਸ ਗੀਤ ਨੂੰ ਹੋਰ ਜਿਆਦਾ ਖੂਬਸੂਰਤ ਬਣਾ ਦਿੱਤਾ । ਇਹ ਗੀਤ ਪੰਜਾਬ ਦੀ ਹਰ ਮੁਟਿਆਰ ਦੇ ਨਾਮ 🙏🏻ਸੁਣਕੇ ਮਾਣ ਮਹਿਸੂਸ ਕਰਿਉ ਪੰਜਾਬ ਦੀਉ ਕੁੜੀਉ 🙏🏻😊ਪੰਜਾਬ ਵਰਗੀ।'

View this post on Instagram
 
A post shared by Ranjit Bawa (@ranjitbawa)

ਕਾਬਿਲੇਗ਼ੌਰ ਹੈ ਕਿ ਰਣਜੀਤ ਬਾਵਾ ਦਾ ਇਹ ਗਾਣਾ ਜਲਦ ਹੀ ਰਿਲੀਜ਼ ਹੋ ਸਕਦਾ ਹੈ। ਬਾਵਾ ਨੂੰ ਉਸ ਦੀ ਸਾਫ ਸੁਥਰੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਇਸ ਦੇ ਨਾਲ ਨਾਲ ਬਾਵਾ ਹਾਲ ਹੀ 'ਚ ਮਾਹਿਰਾ ਸ਼ਰਮਾ ਦੇ ਨਾਲ ਫਿਲਮ 'ਲੈਂਬਰਗਿਨੀ' 'ਚ ਨਜ਼ਰ ਆਇਆ ਸੀ। ਦੂਜੇ ਪਾਸੇ, ਨੀਰੂ ਬਾਜਵਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਹਾਲ ਹੀ 'ਚ ਸਤਿੰਦਰ ਸਰਤਾਜ ਦੇ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Punjab News: ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲੇ ਜ਼ਰੂਰ ਪੜ੍ਹੋ ਇਹ ਖਬਰ, ਜਾਣੋ ਕਿਉਂ ਰੱਦ ਹੋਣਗੇ ਗੈਸ ਕੁਨੈਕਸ਼ਨ ?
Sports Breaking: ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
ਖੇਡ ਜਗਤ ਨੂੰ ਵੱਡਾ ਝਟਕਾ, ਟੀਮ ਇੰਡੀਆ ਦੇ ਸਪਿਨਰ ਨੇ ਕ੍ਰਿਕਟ ਤੋਂ ਲਿਆ ਸੰਨਿਆਸ, ਗਾਬਾ ਟੈਸਟ ਖਤਮ ਹੁੰਦੇ ਹੀ ਕੀਤਾ ਐਲਾਨ
Embed widget