ਪੜਚੋਲ ਕਰੋ

Ranjit Bawa: ਰਣਜੀਤ ਬਾਵਾ ਨੇ ਨਵੇਂ ਗਾਣੇ 'ਚ ਸਿੱਧੂ ਮੂਸੇਵਾਲਾ ਦੇ ਸਟਾਇਲ ਦੀ ਕੀਤੀ ਕਾਪੀ, ਫੈਨਜ਼ ਨੇ ਕੀਤਾ ਟਰੋਲ, ਬੋਲੇ- ਜੱਟ ਦੀ ਰੀਸ ਨੀ ਹੋਣੀ

Ranjit Bawa New Song: ਰਣਜੀਤ ਬਾਵਾ ਦੀ ਇਸ ਵੀਡੀਓ ਨੂੰ ਦੇਖ ਕੇ ਤੁਹਾਨੂੰ ਵੀ ਕਿਤੇ ਨਾ ਕਿਤੇ ਮਹਿਸੂਸ ਹੋਵੇਗਾ ਕਿ ਗਾਇਕ ਨੇ ਮੂਸੇਵਾਲਾ ਦੇ ਸਟਾਇਲ ਨੂੰ ਕਾਪੀ ਕਰਨ ਦੀ ਕੋਸ਼ਿਸ਼ ਕੀਤੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Ranjit Bawa New Song Unmask Teaser: ਪੰਜਾਬੀ ਗਾਇਕ ਰਣਜੀਤ ਬਾਵਾ ਨੇ ਜਦੋਂ ਤੋਂ ਆਪਣੀ ਨਵੀਂ ਈਪੀ 'ਓਵਰ ਦ ਮੂਨ' ਦਾ ਐਲਾਨ ਕੀਤਾ ਸੀ, ਉਦੋਂ ਤੋਂ ਹੀ ਫੈਨਜ਼ ਬੜੀ ਬੇਸਵਰੀ ਦੇ ਨਾਲ ਉਸ ਦੀ ਨਵੀਂ ਐਲਬਮ ਦੀ ਉਡੀਕ ਕਰ ਰਹੇ ਸੀ। ਹੁਣ ਸਿੰਗਰ ਨੇ ਆਪਣੀ ਈਪੀ ਦੇ ਪਹਿਲੇ ਗੀਤ 'ਅਨਮਾਸਕ' ਦਾ ਟੀਜ਼ਰ ਵੀ ਰਿਲੀਜ਼ ਕਰ ਦਿੱਤਾ ਹੈ, ਪਰ ਇਸ ਦੇ ਨਾਲ ਹੀ ਬਾਵਾ ਨੂੰ ਫੈਨਜ਼ ਟਰੋਲ ਵੀ ਕਰ ਰਹੇ ਹਨ। ਕਿਉਂਕਿ ਕਈ ਲੋਕਾਂ ਦਾ ਕਹਿਣਾ ਹੈ ਕਿ ਬਾਵਾ ਨੇ ਆਪਣੇ ਇਸ ਗਾਣੇ 'ਚ ਸਿੱਧੂ ਮੂਸੇਵਾਲਾ ਦੇ ਸਟਾਇਲ ਦੀ ਕਾਪੀ ਕੀਤੀ ਹੈ।

ਇਹ ਵੀ ਪੜ੍ਹੋ: ਬਿੱਗ ਬੌਸ ਦੇ ਘਰ ਤੋਂ ਬਾਹਰ ਆਉਂਦੇ ਹੀ ਮੰਨਾਰਾ ਚੋਪੜਾ ਨੇ ਅੰਕਿਤਾ ਲੋਖੰਡੇ 'ਤੇ ਕੱਸੇ ਤਿੱਖੇ ਤੰਜ, ਵੀਡੀਓ 'ਚ ਦੇਖੋ ਕੀ ਬੋਲੀ 

ਰਣਜੀਤ ਬਾਵਾ ਦੀ ਇਸ ਵੀਡੀਓ ਨੂੰ ਦੇਖ ਕੇ ਤੁਹਾਨੂੰ ਵੀ ਕਿਤੇ ਨਾ ਕਿਤੇ ਮਹਿਸੂਸ ਹੋਵੇਗਾ ਕਿ ਗਾਇਕ ਨੇ ਮੂਸੇਵਾਲਾ ਦੇ ਸਟਾਇਲ ਨੂੰ ਕਾਪੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਹੁਣ ਮੂਸੇਵਾਲਾ ਦੇ ਫੈਨਜ਼ ਬਾਵਾ ਦੀ ਪੋਸਟ 'ਤੇ ਕਮੈਂਟ ਕਰ ਉੇਸ ਦੀ ਕਾਫੀ ਆਲੋਚਨਾ ਕਰ ਰਹੇ ਹਨ। ਪਹਿਲਾਂ ਤੁਸੀਂ ਇਹ ਵੀਡੀਓ ਦੇਖੋ, ਫਿਰ ਤੁਹਾਨੂੰ ਦੱਸਦੇ ਹਾਂ ਕਿ ਫੈਨਜ਼ ਨੇ ਬਾਵਾ ਨੂੰ ਕਿਵੇਂ ਟਰੋਲ ਕੀਤਾ।

View this post on Instagram
 
A post shared by Ranjit Bawa (@ranjitbawa)

ਫੈਨਜ਼ ਨੇ ਕੀਤੇ ਅਜਿਹੇ ਕਮੈਂਟਸ
ਰਣਜੀਤ ਬਾਵਾ ਦੇ ਨਵੇਂ ਗਾਣੇ ਦੇ ਟੀਜ਼ਰ 'ਤੇ ਮੂਸੇਵਾਲਾ ਦੇ ਫੈਨਜ਼ ਵੀ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਿਖਿਆ, 'ਜੱਟ ਦੀ ਰੀਸ ਨਹੀਂ ਹੋਣੀ, ਸਿੱਧੂ ਦਾ ਮੁਕਾਬਲਾ ਕੋਈ ਨਹੀਂ ਕਰ ਸਕਦਾ। ਲੋਕਾਂ ਦਾ ਤਾਂ ਸਮਾਂ ਆਇਆ ਤੇ ਚਲਾ ਗਿਆ, ਪਰ ਸ਼ੁਭਦੀਪ ਸਿੱਧੂ ਦਾ ਦੌਰ ਆਇਆ ਸੀ। ਹੁਣ ਇਹਦਾ ਨਾਮ ਹੀ ਚੱਲਦਾ ਰਹਿਣਾ। ਬਾਵਾ 22 ਤੈਨੂੰ ਬੈਸਟ ਆਫ ਲੱਕ, ਪਰ ਸਿੱਧੂ ਕੋਈ ਨਹੀਂ ਬਣ ਸਕਦਾ।' ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਸਿੱਧੂ ਦੀ ਨਕਲ ਬਾਅਦ 'ਚ ਕਰ ਲਿਓ, ਪਹਿਲਾਂ ਭਾਨੇ ਸਿੱਧੂ ਨੂੰ ਸਪੋਰਟ ਕਰ ਦਿਓ।'

Ranjit Bawa: ਰਣਜੀਤ ਬਾਵਾ ਨੇ ਨਵੇਂ ਗਾਣੇ 'ਚ ਸਿੱਧੂ ਮੂਸੇਵਾਲਾ ਦੇ ਸਟਾਇਲ ਦੀ ਕੀਤੀ ਕਾਪੀ, ਫੈਨਜ਼ ਨੇ ਕੀਤਾ ਟਰੋਲ, ਬੋਲੇ- ਜੱਟ ਦੀ ਰੀਸ ਨੀ ਹੋਣੀ

Ranjit Bawa: ਰਣਜੀਤ ਬਾਵਾ ਨੇ ਨਵੇਂ ਗਾਣੇ 'ਚ ਸਿੱਧੂ ਮੂਸੇਵਾਲਾ ਦੇ ਸਟਾਇਲ ਦੀ ਕੀਤੀ ਕਾਪੀ, ਫੈਨਜ਼ ਨੇ ਕੀਤਾ ਟਰੋਲ, ਬੋਲੇ- ਜੱਟ ਦੀ ਰੀਸ ਨੀ ਹੋਣੀ

Ranjit Bawa: ਰਣਜੀਤ ਬਾਵਾ ਨੇ ਨਵੇਂ ਗਾਣੇ 'ਚ ਸਿੱਧੂ ਮੂਸੇਵਾਲਾ ਦੇ ਸਟਾਇਲ ਦੀ ਕੀਤੀ ਕਾਪੀ, ਫੈਨਜ਼ ਨੇ ਕੀਤਾ ਟਰੋਲ, ਬੋਲੇ- ਜੱਟ ਦੀ ਰੀਸ ਨੀ ਹੋਣੀ

ਦੱਸ ਦਈਏ ਕਿ ਆਪਣੀ ਐਲਬਮ 'ਚ ਰਣਜੀਤ ਬਾਵਾ ਨੇ ਸਿੱਧੂ ਮੂਸੇਵਾਲਾ ਦੇ ਬੈਸਟ ਫਰੈਂਡ ਸੰਨੀ ਮਾਲਟਨ ਨਾਲ ਕੋਲੈਬ ਕੀਤਾ ਹੈ। ਫਿਲਹਾਲ ਬਾਵਾ ਨੇ ਆਪਣੀ ਐਲਬਮ ਦੇ ਪਹਿਲੇ ਗਾਣੇ 'ਅਨਮਾਸਕ' ਦਾ ਟੀਜ਼ਰ ਰਿਲੀਜ਼ ਕੀਤਾ ਹੈ, ਇਹ ਪੂਰੀ ਈਪੀ 1 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਾਵੇਦ ਅਖਤਰ ਨੇ 33 ਸਾਲਾਂ ਤੋਂ ਸ਼ਰਾਬ ਨੂੰ ਨਹੀਂ ਲਾਇਆ ਹੱਥ, ਜਾਣੋ ਕਿਵੇਂ ਛੁਡਾਇਆ ਸੀ ਸ਼ਰਾਬ ਦੀ ਆਦਤ ਤੋਂ ਖਹਿੜਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?

ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ

Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
Punjab News: SGPC ਪ੍ਰਧਾਨ ਹਰਜਿੰਦਰ ਧਾਮੀ ਨੂੰ ਪੰਜਾਬ ਮਹਿਲਾ ਕਮਿਸ਼ਨ ਨੇ ਤਲਬ ਕੀਤਾ, ਬੀਬੀ ਜਗੀਰ ਕੌਰ ਨੂੰ ਕੱਢੀ ਸੀ ਗਾਲ੍ਹ, ਪੜ੍ਹੋ ਪੂਰਾ ਮਾਮਲਾ ?
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਮੰਗਿਆ ਸਮਾਂ
Diljit Dosanjh: ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ, ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Punjab News: ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਅਲਰਟ 'ਤੇ ਪੰਜਾਬ ਦਾ ਇਹ ਜ਼ਿਲ੍ਹਾ, ਜਾਣੋ ਕਿਹੜੀ ਚੀਜ਼ ਬੱਚਿਆਂ ਅਤੇ ਬਜ਼ੁਰਗਾਂ ਲਈ ਬਣੀ ਖਤਰਾ ? ਪੜ੍ਹੋ ਖਬਰ
ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ 'ਚ ਕਰਵਾਇਆ ਭਰਤੀ

Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਬਿਜਲੀ ਕੱਟ, ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਬੱਤੀ ਰਹੇਗੀ ਗੁੱਲ
RCB And KKR New Captain: ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
ਆਰਸੀਬੀ ਅਤੇ ਕੇਕੇਆਰ ਦੇ ਕਪਤਾਨ ਦੇ ਨਾਂਅ ਤੋਂ ਉੱਠਿਆ ਪਰਦਾ! ਇਨ੍ਹਾਂ ਖਿਡਾਰੀਆਂ ਨੂੰ ਸੌਂਪੀ ਜਾਵੇਗੀ ਕਮਾਨ
Embed widget